=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਜਾ ਰਹੀ ਸੰਗਤ ਨਾਲ ਵਾਪਰਿਆ ਭਿਆਨਕ ਹਾਦਸਾ 3 ਦੀ ਹੋਈ ਮੌਤ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਹਰ ਰੋਜ਼ ਹੀ ਸੜਕੀ ਹਾਦਸਿਆਂ ਵਿੱਚ ਇਜ਼ਾਫਾ ਹੁੰਦਾ ਜਾ ਰਿਹਾ ਹੈ । ਸੜਕੀ ਹਾਦਸੇ ਹਰ ਰੋਜ਼ ਹੀ ਕਿਸੇ ਨਾ ਕਿਸੇ ਵਿਅਕਤੀ ਦੀ ਜਾਨ ਲੈ ਰਹੇ ਹਨ । ਕੁੱਝ ਸਡ਼ਕੀ ਹਾਦਸੇ ਅਜਿਹੇ ਹੁੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਰੂਹ ਕੰਬ ਉੱਠਦੀ ਹੈ ਤੇ ਅਜਿਹਾ ਹੀ ਇੱਕ ਰੂਹ ਕੰਬਾਊ ਹਾਦਸਾ ਵਾਪਰਿਅਾ ਹੈ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਜਾ ਰਹੀ ਸੰਗਤ ਦੇ ਨਾਲ, ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਜਾ ਰਹੀ ਸੰਗਤ ਦੇ ਨਾਲ ਕੁਝ ਇਸ ਕਦਰ ਭਿਆਨਕ ਸੜਕ ਹਾਦਸਾ ਵਾਪਰਿਆ ਕਿ ਤਿੰਨ ਲੋਕਾਂ ਦੀ ਮੌਤ ਹੋ ਗਈ ਤੇ ਕਈ ਲੋਕ ਗੰਭੀਰ ਜ਼ਖ਼ਮੀ ਹੋ ਗਏ । ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਬੀਤੀ ਰਾਤ ਦੋ ਵਜੇ ਅੰਮ੍ਰਿਤਸਰ ਬਠਿੰਡਾ ਨੈਸ਼ਨਲ ਹਾਈਵੇ ਪਿੰਡ ਸਰਹਾਲੀ ਕਲਾਂ ਵਿਖੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਜਾ ਰਹੇ ਟਰੈਕਟਰ ਟਰਾਲੀ ਪਿੱਛੇ ਆ ਰਹੀ ਘੋੜੇ ਟਰਾਲੇ ਦੇ ਵੱਲੋਂ ਜ਼ੋਰਦਾਰ ਟੱਕਰ ਮਾਰ ਦਿੱਤੀ ਗਈ ।

ਇਸ ਟੱਕਰ ਕਾਰਨ ਟਰਾਲੀ ਪਲਟ ਗਈ । ਜਿਸ ਕਾਰਨ ਟਰਾਲੀ ਵਿਚ ਸਵਾਰ ਤਿੰਨ ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ , ਜਦਕਿ ਤੇਰਾਂ ਤੋਂ ਵੱਧ ਲੋਕ ਇਸ ਘਟਨਾ ਦੌਰਾਨ ਜ਼ਖਮੀ ਹੋ ਗਏ । ਜਦੋਂ ਇਸ ਦੀ ਸੂਚਨਾ ਪੁਲੀਸ ਨੂੰ ਮਿਲੀ ਤਾਂ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਮ੍ਰਿਤਕ ਲੋਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ । ਇਸ ਪੂਰੀ ਘਟਨਾ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਤਰਨਤਾਰਨ ਅਤੇ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾ ਦਿੱਤਾ ਗਿਆ ।

ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਬਰਗਾੜੀ ਨਜ਼ਦੀਕ ਪੈਂਦੇ ਪਿੰਡ ਗੂੰਧਰਾ ਜ਼ਿਲ੍ਹਾ ਫ਼ਰੀਦਕੋਟ ਦੇ ਪੰਦਰਾਂ ਵਿਅਕਤੀ ਇਕੱਠੇ ਹੋ ਕੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਇਕ ਦੀ ਬੀਤੀ ਰਾਤ ਅੱਠ ਵਜੇ ਰਵਾਨਾ ਹੋਏ । ਜਦੋਂ ਉਹ ਜ਼ਿਲਾ ਤਰਨਤਾਰਨ ਅਧੀਨ ਪੈਂਦੇ ਪਿੰਡ ਸਰਹਾਲੀ ਕਲਾਂ ਨੈਸ਼ਨਲ ਹਾਈਵੇ ਤੇ ਪਹੁੰਚੇ ਤਾਂ ਉੱਥੇ ਇਕ ਅਣਪਛਾਤੇ ਟਰਾਲੇ ਵੱਲੋਂ ਉਨ੍ਹਾਂ ਦੀ ਟਰਾਲੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਗਈ ।

ਜਿਸ ਕਾਰਨ ਟਰੈਕਟਰ ਟਰਾਲੀ ਪਲਟ ਗਈ ਤੇ ਤਿੰਨ ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ । ਜਦਕਿ ਜ਼ਖ਼ਮੀਆਂ ਨੂੰ ਤੁਰੰਤ ਤਰਨਤਾਰਨ ਅਤੇ ਅੰਮ੍ਰਿਤਸਰ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ । ਉੱਥੇ ਹੀ ਹੁਣ ਪੁਲਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ।




error: Content is protected !!