=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਫਿਰੋਜਪੁਰ ਜੇਲ ਦੇ ਅੰਦਰ ਮੂਸੇਵਾਲ ਦੇ ਕਤਲ ਨੂੰ ਲੈ ਕੇ ਹੋਈ ਕੈਦੀਆਂ ਚ ਭਿਆਨਕ ਕੁੱਟਮਾਰ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਗੈਂਗਸਟਰਾਂ ਵੱਲੋਂ ਕਈ ਤਰਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਸਰਕਾਰ ਵੱਲੋਂ ਅਪਰਾਧੀਆ ਨੂੰ ਠੱਲ ਪਾਉਣ ਵਾਸਤੇ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਜਿਸ ਵੱਲੋਂ ਪੰਜਾਬ ਵਿੱਚ ਅਜਿਹੇ ਅਨਸਰਾਂ ਨੂੰ ਕਾਬੂ ਕਰਨ ਵਾਸਤੇ ਆਪਣੇ ਤੌਰ ਤੇ ਕਾਰਵਾਈ ਕੀਤੀ ਜਾਵੇਗੀ। ਉਥੇ ਹੀ ਅਜਿਹੇ ਅਨਸਰਾਂ na ਵੱਲੋਂ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਹਨਾਂ ਵੱਲੋਂ ਦਿਨ-ਦਿਹਾੜੇ ਹੀ ਗੋਲੀਆਂ ਮਾਰ ਕੇ ਲੋਕਾਂ ਦੇ ਕਤਲ ਕੀਤੇ ਜਾ ਰਹੇ ਹਨ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਚੱਲਦੇ ਹੋਏ ਜਿੱਥੇ ਬਹੁਤ ਸਾਰੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ ਉਥੇ ਹੀ ਲੋਕਾਂ ਵਿਚ ਡਰ ਵੀ ਵੇਖਿਆ ਜਾਂਦਾ ਹੈ।

ਹੁਣ ਫਿਰੋਜ਼ਪੁਰ ਦੀ ਜੇਲ੍ਹ ਅੰਦਰ ਮੁੱਸੇਵਾਲ ਦੇ ਕਤਲ ਨੂੰ ਲੈ ਕੇ ਕੈਦੀਆਂ ਦੇ ਵਿਚਕਾਰ ਭਿਆਨਕ ਕੁੱਟਮਾਰ ਹੋਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਅੰਦਰ ਫਿਰ ਤੋਂ ਅਜਿਹੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ ਉਥੇ ਹੀ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਜਿੱਥੇ ਦੋ ਧੜਿਆਂ ਦੇ ਵਿਚਕਾਰ ਫਿਰੋਜ਼ਪੁਰ ਦੀ ਜੇਲ੍ਹ ਵਿਚ ਬੁਧਵਾਰ ਨੂੰ ਕੈਦੀਆਂ ਵਿਚਕਾਰ ਆਪਸੀ ਵਿਵਾਦ ਹੋ ਗਿਆ ਸੀ। ਇਸ ਘਟਨਾ ਦੇ ਵਿੱਚ ਇੱਕ ਕੈਦੀ ਸ਼ੁਭਮ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਜਿਸ ਨੂੰ ਹਸਪਤਾਲ ਲਿਜਾਇਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਦੇ ਵਿੱਚ ਜਿੱਥੇ ਇਕ ਦਰਜਨ ਦੇ ਕਰੀਬ ਕੈਦੀ ਜ਼ਖ਼ਮੀ ਹੋਏ ਹਨ ਗੈਂਗਸਟਰ ਸ਼ੁਭਮ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਹੈ। ਜਿੱਥੇ ਸਿੱਧੂ ਮੂਸੇਵਾਲ ਦੇ ਕਤਲ ਨੂੰ ਲੈ ਕੇ ਦੋ ਗਰੁੱਪਾਂ ਦੇ ਵਿਚਕਾਰ ਆਪਸੀ ਹੋ ਗਈ ਸੀ। ਜਿੱਥੇ ਇਕ ਗਿਰੋਹ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਗ਼ਲਤ ਦੱਸਿਆ ਜਾ ਰਿਹਾ ਸੀ ਅਤੇ ਦੂਜੇ ਗਰੁੱਪ ਵੱਲੋਂ ਉਸ ਨੂੰ ਸਹੀ ਦੱਸਿਆ ਜਾ ਰਿਹਾ ਸੀ।

ਇਸ ਗੱਲ ਨੂੰ ਲੈ ਕੇ ਹੀ ਦੋਹਾਂ ਗਰੁੱਪਾਂ ਦੇ ਵਿਚਕਾਰ ਝੜਪ ਹੋ ਗਈ। ਇਹ ਸਾਰੀ ਹਿੰਸਾ ਇਸ ਲਈ ਵਰਤੀ ਗਈ ਕਿਉਂਕਿ ਜੇਲ੍ਹ ਦੇ ਅੰਦਰ ਕੈਦੀਆਂ ਨੂੰ ਰੋਕਣ ਵਾਸਤੇ ਕੋਈ ਵੀ ਸਖਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਸਨ।। ਆਪਸੀ ਦੁਸ਼ਮਣੀ ਤੇ ਚੱਲਦਿਆਂ ਹੋਇਆਂ ਇਹ ਸਾਰੀ ਘਟਨਾ ਵਾਪਰੀ ਹੈ ਅਤੇ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।




error: Content is protected !!