=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਜੇਲ ਚ ਬੰਦ ਰਾਮ ਰਹੀਮ ਬਾਰੇ ਆਈ ਵੱਡੀ ਖਬਰ, ਪਰਿਵਾਰ ਦੀ ਚਿਠੀ ਹੋ ਰਹੀ ਵਾਇਰਲ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਜਿਥੇ ਲੋਕਾਂ ਦੀ ਭਲਾਈ ਵਾਸਤੇ ਬਹੁਤ ਸਾਰੇ ਕੰਮ ਕੀਤੇ ਜਾਂਦੇ ਹਨ। ਉਥੇ ਹੀ ਬਹੁਤ ਸਾਰੀਆਂ ਅਜਿਹੀਆਂ ਸੰਸਥਾਵਾਂ ਹਨ ਜਿੰਨਾ ਦੇ ਮੁਖੀ ਵੱਖ ਵੱਖ ਵਿਵਾਦਾਂ ਦੇ ਵਿਚ ਫਸੇ ਹੋਏ ਹਨ ਅਤੇ ਇਸ ਸਮੇਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਨ। ਉਥੇ ਹੀ ਗੱਲ ਕੀਤੀ ਜਾਵੇ ਹਰਿਆਣਾ ਵਿਚ ਸਿਰਸਾ ਡੇਰਾ ਦੀ, ਜਿੱਥੇ ਇਸ ਡੇਰੇ ਦੇ ਮੁਖੀ ਗੁਰਮੀਤ ਰਾਮ ਰਹੀਮ ਇਸ ਸਮੇਂ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਕਈ ਦੋਸ਼ਾਂ ਤਹਿਤ ਸਜ਼ਾ ਕੱਟ ਰਹੇ ਹਨ। ਉਥੇ ਹੀ ਉਨ੍ਹਾਂ ਨਾਲ ਜੁੜੀਆਂ ਹੋਈਆਂ ਆਏ ਦਿਨ ਹੀ ਅਜਿਹੀਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਤੇ ਵਿਸ਼ਵਾਸ ਕਰਨਾ ਵੀ ਮੁਸ਼ਕਿਲ ਹੋ ਜਾਂਦਾ ਹੈ। ਹੁਣ ਜੇਲ੍ਹ ਵਿਚ ਬੰਦ ਰਾਮ ਰਹੀਮ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਪਰਿਵਾਰ ਦੀ ਇਹ ਚਿੱਠੀ ਵਾਇਰਲ ਹੋ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਮੇਂ ਜਿਥੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਜੇਲ ਵਿੱਚ ਬੰਦ ਹਨ ਉਥੇ ਹੀ ਉਨ੍ਹਾਂ ਦਾ ਪਰਿਵਾਰ ਬੱਚਿਆਂ ਦੀ ਉੱਚ ਵਿਦਿਆ ਲਈ ਵਿਦੇਸ਼ ਜਾ ਚੁੱਕਾ ਹੈ। ਜਿਨ੍ਹਾਂ ਵੱਲੋਂ ਹੁਣ ਵਿਦੇਸ਼ ਵਿੱਚ ਹੀ ਰਹਿਣ ਦੀ ਯੋਜਨਾ ਹੈ ਜਿਸ ਵਾਸਤੇ ਉਨ੍ਹਾਂ ਵੱਲੋਂ ਡੇਰਾ ਮੁਖੀ ਤੋਂ ਇਜਾਜ਼ਤ ਵੀ ਲਈ ਗਈ ਸੀ। ਉਥੇ ਹੀ ਸੋਸ਼ਲ ਮੀਡੀਆ ਅਕਾਊਂਟ ਉਪਰ ਇੱਕ ਚਿੱਠੀ ਵੀ ਪੋਸਟ ਕੀਤੀ ਗਈ ਹੈ ਜੋ ਕਿ ਰਾਮ ਰਹੀਮ ਦੇ ਪਰਿਵਾਰ ਦੇ ਨਾਂ ਤੇ ਚੱਲ ਰਿਹਾ ਹੈ। ਜਿਸ ਵਿੱਚ ਪਰਿਵਾਰ ਵੱਲੋਂ ਲੋਕਾਂ ਤੋਂ ਇਹ ਕਹਿ ਕੇ ਚੈਰਿਟੀ ਇਕੱਠੇ ਕਰਨ ਦੀ ਗੱਲ ਆਖੀ ਗਈ ਹੈ ਕਿ ਇਹਨੀਂ ਦਿਨੀਂ ਪਰਿਵਾਰ ਸੰਕਟ ਦਾ ਸਾਹਮਣਾ ਕਰ ਰਿਹਾ ਹੈ ।

ਜਿਸ ਬਾਰੇ ਗੁਰਮੀਤ ਰਾਮ ਰਹੀਮ ਦੀ ਬੇਟੀ ਅਮਰਪ੍ਰੀਤ ਅਤੇ ਚਰਨਪ੍ਰੀਤ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਜਿੱਥੇ ਸੋਸ਼ਲ ਮੀਡੀਆ ਤੇ ਇਹ ਚਿੱਠੀ ਵਾਇਰਲ ਹੋ ਰਹੀ ਹੈ ਕਿ ਡੇਰੇ ਵਾਸਤੇ ਦਾਨ ਦਿੱਤਾ ਜਾਵੇ। ਉਥੇ ਹੀ ਉਨ੍ਹਾਂ ਨੇ ਆਖਿਆ ਹੈ ਕਿ ਉਨ੍ਹਾਂ ਦਾ ਨਾਮ ਲੈ ਕੇ ਚੈਰਿਟੀ ਮੰਗੀ ਜਾ ਰਹੀ ਹੈ। ਜਦ ਕਿ ਇਸ ਸਮੇਂ ਉਹ ਵਿਦੇਸ਼ ਵਿੱਚ ਹਨ।

ਉੱਥੇ ਹੀ ਚਿੱਠੀ ਵਿੱਚ ਇਹ ਵੀ ਦਸਿਆ ਗਿਆ ਹੈ ਕਿ ਡੇਰਾ ਮੁਖੀ ਦੇ ਪਰਵਾਰ ਅਤੇ ਡੇਰਾ ਪ੍ਰਬੰਧਕਾਂ ਦੇ ਵਿਚਕਾਰ ਕਾਫੀ ਤਕਰਾਰ ਵੀ ਚੱਲ ਰਹੀ ਹੈ। ਇਸ ਲਈ ਅਗਰ ਕੋਈ ਵੀ ਉਹਨਾਂ ਦੇ ਨਾਮ ਤੇ ਚੰਦਾ ਇਕੱਠਾ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਦੀ ਜਾਣਕਾਰੀ ਉਨ੍ਹਾਂ ਨੂੰ ਦਿੱਤੀ ਜਾਵੇ, ਕਿਉਕਿ ਉਹਨਾਂ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।




error: Content is protected !!