=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਵਾਪਰਿਆ ਕਹਿਰ ਇਕੋ ਪਰਿਵਾਰ ਦੇ 5 ਜੀਆਂ ਨੇ ਲਿਆ ਫਾਹਾ, ਇਲਾਕੇ ਚ ਪਿਆ ਦਹਿਸ਼ਤ ਦਾ ਮਾਹੌਲ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਸਮੇਂ ਬਹੁਤ ਸਾਰੇ ਲੋਕਾਂ ਨੂੰ ਉਹ ਆਰਥਿਕ ਮੁਸੀਬਤਾਂ ਦੇ ਦੌਰ ਵਿਚੋਂ ਗੁਜ਼ਰਨਾ ਪਿਆ ਜਿੱਥੇ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਤਾਲਾਬੰਦੀ ਕਰ ਦਿੱਤੀ ਗਈ ਸੀ ਜਿਸ ਕਾਰਨ ਬਹੁਤ ਸਾਰੇ ਰੁਜ਼ਗਾਰ ਹਮੇਸ਼ਾ ਲਈ ਬੰਦ ਹੋ ਗਏ ਸਨ। ਜਿੱਥੇ ਲੋਕਾਂ ਨੂੰ ਬੇਰੁਜ਼ਗਾਰੀ ਦੇ ਦੌਰ ਵਿਚੋਂ ਗੁਜ਼ਰਨਾ ਪਿਆ ਉੱਥੇ ਹੀ ਬਹੁਤ ਸਾਰੇ ਲੋਕ ਮਾਨਸਿਕ ਤਣਾਅ ਦਾ ਸ਼ਿਕਾਰ ਵੀ ਹੋਏ। ਲੋਕਾਂ ਵੱਲੋਂ ਜਿੱਥੇ ਮੁੜ ਜਿੰਦਗੀ ਨੂੰ ਪਟੜੀ ਤੇ ਲਿਆਉਣ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਵਧ ਰਹੀ ਮਹਿੰਗਾਈ ਲੋਕਾਂ ਨੂੰ ਤੋੜ ਕੇ ਰੱਖ ਦਿੰਦੀ ਹੈ। ਜਿੱਥੇ ਇਨ੍ਹਾਂ ਸੀਟਾਂ ਦੇ ਚਲਦੇ ਹੋਏ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ।

ਉਥੇ ਹੀ ਅਜਿਹੇ ਕਦਮ ਬਹੁਤ ਸਾਰੇ ਲੋਕਾਂ ਵੱਲੋਂ ਕਰਜ਼ੇ ਦੀ ਮਾਰ ਹੇਠ ਆਉਣ ਕਾਰਨ ਚੁੱਕੇ ਜਾਂਦੇ ਹਨ।। ਹੁਣ ਇਥੇ ਕਹਿਰ ਵਾਪਰਿਆ ਹੈ ਜਿੱਥੇ ਇਕ ਹੀ ਪਰਿਵਾਰ ਦੇ 5 ਜੀਆਂ ਵੱਲੋਂ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕੀਤੀ ਗਈ ਹੈ ਜਿੱਥੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ ਉਥੇ ਹੀ ਇਸ ਮਾਮਲੇ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬਿਹਾਰ ਤੋਂ ਸਾਹਮਣੇ ਆਇਆ ਹੈ ਜਿੱਥੇ ਸਮਸਤੀਪੁਰ ਵਿਚ ਵਾਪਰੀ ਇਸ ਘਟਨਾ ਨੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਜਿੱਥੇ ਸ਼ਨੀਵਾਰ ਦੀ ਦੇਰ ਰਾਤ ਇਸ ਘਟਨਾ ਦੀ ਸੂਚਨਾ ਲੋਕਾਂ ਵੱਲੋਂ ਦਿੱਤੀ ਗਈ ਸੀ ਅਤੇ ਉਸ ਘਰ ਵਿੱਚ ਕਾਫ਼ੀ ਭੀੜ ਇਕੱਠੀ ਹੋ ਗਈ ਸੀ। ਪਿੰਡ ਮੌੜ ਦੇ ਰਹਿਣ ਵਾਲੇ ਮਨੋਜ ਝਾਅ 45 ਸਾਲਾਂ ਵੱਲੋਂ ਜਿੱਥੇ ਫਾਹਾ ਲਗਾ ਕੇ ਆਤਮ ਹੱਤਿਆ ਕੀਤੀ ਗਈ ਹੈ ਉਥੇ ਹੀ ਉਸ ਦੀ 65 ਸਾਲਾ ਮਾਂ ਸੀਤਾ ਦੇਵੀ, 38 ਸਾਲਾ ਸੁੰਦਰ ਸੁੰਦਰਮਣੀ ਦੇਵੀ, ਮਨੋਜ ਝਾਅ 10 ਸਾਲਾ, ਸ਼ਿਵ ਕੁਮਾਰ 7 ਸਾਲਾ ਸ਼ਾਮਲ ਹਨ।

ਦੱਸਿਆ ਗਿਆ ਹੈ ਕਿ ਜਿੱਥੇ ਪਰਿਵਾਰ ਸਿਰ ਕਰਜ਼ਾ ਸੀ ਜਿਸ ਦੇ ਚੱਲਦੇ ਹੋਏ ਮਨੋਚਾ ਵੱਲੋਂ ਆਪਣੀ ਭੈਣ ਦਾ ਵਿਆਹ ਵੀ ਸਾਦੇ ਢੰਗ ਨਾਲ ਮੰਦਰ ਵਿਖੇ ਕੀਤਾ ਗਿਆ ਸੀ। ਪਰਿਵਾਰ ਤੇ ਵਿਚ ਹੋਣ ਵਿਆਹੀਆਂ ਹੋਈਆਂ ਦੋ ਮਨੋਜ ਦੀਆਂ ਭੈਣਾਂ ਹੀ ਰਹਿ ਗਈਆਂ ਹਨ। ਕਰਜ਼ੇ ਦੇ ਕਾਰਨ ਉਨ੍ਹਾਂ ਦੇ ਪਿਤਾ ਵੱਲੋਂ ਵੀ ਆਤਮ-ਹੱਤਿਆ ਕਰ ਲਈ ਗਈ ਸੀ।




error: Content is protected !!