BREAKING NEWS
Search

ਚੋਟੀ ਦੇ ਮਸ਼ਹੂਰ ਐਕਟਰ ਸ਼ਾਹਰੁੱਖ ਖਾਨ ਬਾਰੇ ਆਈ ਮਾੜੀ ਖਬਰ, ਪ੍ਰਸੰਸਕ ਕਰ ਰਹੇ ਦੁਆਵਾਂ

ਆਈ ਤਾਜ਼ਾ ਵੱਡੀ ਖਬਰ 

ਦੁਨੀਆ ਵਿੱਚ ਫੈਲੀ ਹੋਈ ਕਰੋਨਾ ਨੇ ਜਿੱਥੇ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਤੇ ਕੋਈ ਵੀ ਦੇਸ਼ ਕਰੋਨਾ ਦੀ ਚਪੇਟ ਚ ਆਉਣ ਤੋਂ ਬਚ ਨਹੀਂ ਸਕਿਆ ਸੀ। ਸਾਰੇ ਦੇਸ਼ਾਂ ਵੱਲੋਂ ਜਿੱਥੇ ਆਪਣੀਆਂ ਸਰਹੱਦਾਂ ਉਪਰ ਵੀ ਸਖ਼ਤ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ ਅਤੇ ਹਵਾਈ ਉਡਾਨਾਂ ਉਪਰ ਵੀ ਕਾਫੀ ਲੰਮੇਂ ਸਮੇਂ ਤੱਕ ਰੋਕ ਲਗਾ ਦਿੱਤੀ ਗਈ ਸੀ। ਕਰੋਨਾ ਕੇਸਾਂ ਨੂੰ ਜਿੱਥੇ ਠੱਲ ਪਾਉਣ ਵਾਸਤੇ ਟੀਕਾਕਰਨ ਮੁਹਿੰਮ ਦਾ ਆਰੰਭ ਕੀਤਾ ਗਿਆ ਸੀ। ਉਥੇ ਹੀ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਮੁੜ ਤੋਂ ਸਰਹੱਦਾ ਨੂੰ ਖੋਲ੍ਹਿਆ ਗਿਆ ਸੀ। ਦੇਸ਼ ਅੰਦਰ ਮੁੜ ਤੋਂ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ।

ਹੁਣ ਚੋਟੀ ਦੇ ਮਸ਼ਹੂਰ ਐਕਟਰ ਸ਼ਾਹ ਰੁਖ ਖ਼ਾਨ ਬਾਰੇ ਇਹ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਪ੍ਰਸੰਸਕਾਂ ਵੱਲੋਂ ਕੀਤੀਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਕਰੋਨਾ ਕੇਸਾਂ ਵਿਚ ਫਿਰ ਤੋਂ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਫ਼ਿਲਮੀ ਹਸਤੀਆਂ ਫਿਰ ਤੋਂ ਇਸ ਕਰੋਨਾ ਦੀ ਚਪੇਟ ਵਿਚ ਆ ਰਹੀਆਂ ਹਨ। ਬੀਤੇ ਦਿਨੀਂ ਕਰਨ ਜੌਹਰ ਦੇ 50 ਵੇਂ ਜਨਮ ਦਿਨ ਦੀ ਪਾਰਟੀ ਵਿੱਚ ਬਹੁਤ ਸਾਰੀਆਂ ਫਿਲਮੀ ਹਸਤੀਆਂ ਪਹੁੰਚੀਆਂ ਹੋਈਆਂ ਸਨ ਉਥੇ ਹੀ ਇਸ ਪਾਰਟੀ ਦੇ ਵਿੱਚ ਕੁਝ ਲੋਕਾਂ ਦੇ ਕਰੋਨਾ ਤੋਂ ਪੀੜਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਉੱਥੇ ਹੀ ਇਸ ਜਨਮ ਦਿਨ ਦੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੀਆਂ ਹਸਤੀਆਂ ਵਿਚ ਸ਼ਾਹਰੁਖ਼ ਖ਼ਾਨ ਅਕਸ਼ੈ ਕੁਮਾਰ, ਕੈਟਰੀਨਾ ਕੈਫ਼, ਅਦਿੱਤਿਆ ਰਾਏ ਕਪੂਰ , ਕਾਰਤਿਕ ਆਰੀਅਨ ਦੇ ਨਾਮ ਸ਼ਾਮਲ ਹਨ। ਉਥੇ ਹੀ ਕਰੋਨਾ ਦਾ ਕਹਿਰ ਇਕ ਵਾਰ ਫਿਰ ਤੋਂ ਫ਼ਿਲਮੀ ਹਸਤੀਆਂ ਉਪਰ ਨਜ਼ਰ ਆ ਰਿਹਾ ਹੈ।

ਉਥੇ ਹੀ ਇਨ੍ਹਾਂ ਸਾਰੀਆਂ ਹਸਤੀਆਂ ਦੇ ਪ੍ਰਸੰਸਕਾਂ ਵੱਲੋਂ ਇਨ੍ਹਾਂ ਦੇ ਜਲਦ ਸਿਹਤਯਾਬ ਹੋਣ ਵਾਸਤੇ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਸੋਸ਼ਲ ਮੀਡੀਆ ਉਪਰ ਵੀ ਅਦਾਕਾਰ ਸ਼ਾਹਰੁਖ ਖਾਨ ਦੇ ਕਰੋਨਾ ਤੋਂ ਪੀੜਤ ਹੋਣ ਦੀ ਖਬਰ ਤੇਜ਼ੀ ਨਾਲ ਵਾਇਰਲ ਹੋਈ ਹੈ ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ। ਬੀਤੇ ਦਿਨੀਂ ਆਇਫ਼ਾ ਅਵਾਰਡ੍ਸ 2022 ਦੇ ਵਿੱਚ ਵੀ ਕੈਟਰੀਨਾ ਕੈਫ ਸ਼ਾਮਲ ਨਹੀਂ ਹੋਈ ਸੀ ਅਤੇ ਉਸ ਦੇ ਪਤੀ ਹੀ ਸ਼ਾਮਲ ਹੋਏ ਸਨ।



error: Content is protected !!