ਪ੍ਰਕਾਸ਼ ਸਿੰਘ ਬਾਦਲ ਦੀ ਤੀਜੀ ਪੀੜ੍ਹੀ (ਸੁਖਬੀਰ ਬਾਦਲ ਦੀ ਧੀ) ਵੀ ਤੁਰੀ ਸਿਆਸਤ ਦੇ ਅਖਾੜੇ ਵਿੱਚ ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿਚ ਕਿਹਾ ਜਾ ਰਿਹਾ ਹੈ ਕੇ ਸੁਖਬੀਰ ਬਾਦਲ ਦੀ ਧੀ ਹਰਕੀਰਤ ਕੌਰ ਬਾਦਲ ਵੀ ਆਪਣੀ ਮਾਂ ਹਰਸਿਮਰਤ ਕੌਰ ਬਾਦਲ ਲਈ ਚੋਣ ਪ੍ਰਚਾਰ ਕਰ ਰਹੀ ਹੈ ਤੇ ਆਪਣੇ ਪਿਤਾ ਸੁਖਬੀਰ ਬਾਦਲ ਦੇ ਨਕਸ਼ੇ ਕਦਮਾਂ ਤੇ ਤੁਰ ਪਈ ਹੈ , ਇੱਥੇ ਅਸੀਂ ਤੁਹਾਡੀ ਜਾਣਕਾਰੀ ਲਈ ਦੱਸਣਾ ਚਾਵਾਂਗੇ ਕੇ ਸੁਖਬੀਰ ਬਾਦਲ ਦੀਆਂ ਦੋ ਧੀਆਂ ਅਤੇ ਇਕ ਪੁੱਤਰ ਹੈ ਇਹਨਾਂ ਬੱਚਿਆਂ ਵਿੱਚੋ ਹਰਕੀਰਤ ਕੌਰ ਸਭ ਤੋਂ ਵੱਡੀ ਹੈ ਆਉ ਤੁਹਾਨੂੰ ਦਿਖਾਉਂਦੇ ਹਾਂ ਹਰਕੀਰਤ ਕੌਰ ਬਾਦਲ ਦੀਆਂ ਕੁਝ ਤਸਵੀਰਾਂ…..
1
2
3
4
5
6
7
8
9
10
11
12
13
14
15
16
17
18
19
20
21
22
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਵਾਇਰਲ