=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ: ਇਥੇ ਕੁੜੀ ਵਾਲਿਆਂ ਵਲੋਂ ਵਿਆਹ ਤੋਂ 4 ਦਿਨ ਪਹਿਲਾਂ ਕੀਤਾ ਗਿਆ ਇਨਕਾਰ, ਮੁੰਡੇ ਨੇ ਚੁੱਕ ਲਿਆ ਖੌਫਨਾਕ ਕਦਮ

ਆਈ ਤਾਜ਼ਾ ਵੱਡੀ ਖਬਰ 

ਮਾਪਿਆ ਵੱਲੋਂ ਜਿੱਥੇ ਆਪਣੇ ਧੀਆਂ ਪੁੱਤਰਾਂ ਨੂੰ ਖੁਸ਼ੀ-ਖੁਸ਼ੀ ਪਾਇਆ ਜਾਂਦਾ ਹੈ ਅਤੇ ਕਾਮਯਾਬ ਇਨਸਾਨ ਬਣਾਇਆ ਜਾਂਦਾ ਹੈ ਉਥੇ ਹੀ ਜਦੋਂ ਧੀਆਂ ਪੁੱਤਰ ਕਮਾਉਣ ਲੱਗ ਜਾਂਦੇ ਹਨ ਅਤੇ ਵਿਆਹ ਦੇ ਕਾਬਲ ਹੋ ਜਾਂਦੇ ਹਨ ਮਾਪਿਆਂ ਵੱਲੋਂ ਵਧੀਆ ਰਿਸ਼ਤਾ ਵੇਖਿਆ ਜਾਂਦਾ ਹੈ ਤੇ ਆਪਣੇ ਬੱਚਿਆਂ ਦਾ ਵਿਆਹ ਕਰਨ ਦਾ ਸੁਪਨੇ ਪੂਰੇ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ। ਜਿੱਥੇ ਬਹੁਤ ਸਾਰੇ ਬੱਚਿਆਂ ਵੱਲੋਂ ਆਪਣੇ ਮਾਪਿਆਂ ਦੀ ਸਹਿਮਤੀ ਨਾਲ ਵਿਆਹ ਕਰਵਾਈ ਜਾਂਦੇ ਹਨ ਉਥੇ ਹੀ ਕੁਝ ਬੱਚਿਆਂ ਵੱਲੋਂ ਪ੍ਰੇਮ ਵਿਆਹ ਕਰਵਾਉਣ ਨੂੰ ਵੀ ਅਹਿਮੀਅਤ ਦਿੱਤੀ ਜਾ ਰਹੀ ਹੈ। ਵਿਆਹ ਦੀਆਂ ਖੁਸ਼ੀਆਂ ਉਸ ਸਮੇਂ ਗ਼ਮ ਵਿਚ ਤਬਦੀਲ ਹੋ ਜਾਂਦੀਆਂ ਹਨ ਜਿਸ ਸਮੇਂ ਕੁਝ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਸ ਬਾਰੇ ਪਰਿਵਾਰ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ।

ਹੁਣ ਇੱਥੇ ਕੁੜੀ ਵਾਲਿਆਂ ਵੱਲੋਂ ਵਿਆਹ ਤੋਂ ਚਾਰ ਦਿਨ ਪਹਿਲਾਂ ਇਨਕਾਰ ਕੀਤੇ ਜਾਣ ਤੇ ਮੁੰਡੇ ਵੱਲੋਂ ਇਹ ਖੌਫਨਾਕ ਕਦਮ ਚੁਕਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪੱਟੀ ਅਧੀਨ ਆਉਂਦੇ ਪਿੰਡ ਪੂਨੀਆ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਨੌਜਵਾਨ ਵੱਲੋਂ ਇਸ ਲਈ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ ਕਿਉਂਕਿ ਉਸ ਦੇ ਵਿਆਹ ਤੋਂ ਚਾਰ ਦਿਨ ਪਹਿਲਾਂ ਲੜਕੀ ਪਰਿਵਾਰ ਵੱਲੋਂ ਵਿਆਹ ਤੋਂ ਇਨਕਾਰ ਕਰ ਦਿੱਤਾ ਗਿਆ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਲੜਕੇ ਲਖਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਹੈ ਕਿ ਉਨ੍ਹਾਂ ਵੱਲੋਂ ਲਖਵਿੰਦਰ ਸਿੰਘ ਦਾ ਵਿਆਹ 10 ਤਰੀਕ ਨੂੰ ਤੈਅ ਕੀਤਾ ਗਿਆ ਸੀ ਅਤੇ ਆਪਣੀ ਪੌਣੇ ਦੋ ਕਿੱਲੇ ਜ਼ਮੀਨ ਦੇ ਹੋਣ ਬਾਰੇ ਵੀ ਦੱਸਿਆ ਗਿਆ ਸੀ। ਜਦ ਕੇ ਵਿਚੋਲੇ ਵੱਲੋਂ ਲੜਕੀ ਪਰਿਵਾਰ ਨੂੰ ਜ਼ਮੀਨ ਬਾਰੇ ਦੱਸਦੇ ਹੋਏ ਆਖਿਆ ਗਿਆ ਕਿ ਉਨ੍ਹਾਂ ਕੋਲ 7 ਕਿਲੇ ਜਮੀਨ ਹੈ।

ਲੜਕੇ ਪਰਿਵਾਰ ਵੱਲੋਂ ਲੜਕੀ ਪਰਿਵਾਰ ਨੂੰ ਸਭ ਕੁਝ ਸੱਚ ਦੱਸ ਦਿੱਤਾ ਗਿਆ ਸੀ ਅਤੇ ਉਸ ਤੋਂ ਬਾਅਦ ਵਿਆਹ ਤੈਅ ਕਰ ਦਿੱਤਾ ਗਿਆ ਸੀ ਪਰ ਅਚਾਨਕ ਹੀ ਪਰਿਵਾਰ ਵੱਲੋਂ ਹੁਣ ਉਸ ਸਮੇਂ ਵਿਆਹ ਤੋਂ ਇਨਕਾਰ ਕਰ ਦਿੱਤਾ ਗਿਆ ਜਦੋਂ ਉਹ ਚੁੱਕਾ ਹੈ ਅਤੇ ਕਾਰਡ ਵੰਡੇ ਜਾ ਚੁੱਕੇ ਹਨ ਅਤੇ ਵਿਆਹ ਨੂੰ ਚਾਰ ਦਿਨ ਰਹਿ ਗਏ ਸਨ। ਪੀੜਤ ਪਰਿਵਾਰ ਵੱਲੋਂ ਜਿੱਥੇ ਲੜਕੀ ਪਰਿਵਾਰ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ ਉਥੇ ਹੀ ਪੁਲਸ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।




error: Content is protected !!