ਆਈ ਤਾਜ਼ਾ ਵੱਡੀ ਖਬਰ
ਕਰੋਨਾ ਵਰਗੀ ਭਿਆਨਕ ਮਾਹਵਾਰੀ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਦੇਸ਼ਾ ਵੱਲੋਂ ਹਵਾਈ ਉਡਾਨਾਂ ਨੂੰ ਬੰਦ ਕਰ ਦਿੱਤਾ ਗਿਆ ਸੀ ਅਤੇ ਆਪਣੀਆਂ ਸਰਹੱਦਾਂ ਉਪਰ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਸੀ। ਕਰੋਨਾ ਦੇ ਕਾਰਨ ਬਹੁਤ ਸਾਰੇ ਯਾਤਰੀਆਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪਿਆ ਸੀ ਕਿਉਂਕਿ ਸਾਰੇ ਦੇਸ਼ਾਂ ਵੱਲੋਂ ਕਰੋਨਾ ਨੂੰ ਲੈ ਕੇ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਸਨ ਅਤੇ ਇਨ੍ਹਾਂ ਪਾਬੰਦੀਆਂ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਲੋਕਾਂ ਵੱਲੋਂ ਆਪਣੀਆਂ ਸਰਹੱਦਾਂ ਨੂੰ ਕਾਫੀ ਲੰਮੇ ਸਮੇਂ ਤਕ ਬੰਦ ਰਖਿਆ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਜਿਥੇ ਮੁੜ ਤੋਂ ਸਰਹੱਦ ਉੱਪਰ ਲਾਗੂ ਕੀਤੀਆਂ ਗਈਆਂ ਇਨ੍ਹਾਂ ਪਾਂਬੰਦੀਆਂ ਨੂੰ ਹਟਾ ਦਿੱਤਾ ਗਿਆ।
ਸਾਰੇ ਦੇਸ਼ਾਂ ਵੱਲੋਂ ਜਿੱਥੇ ਪਾਂਬੰਦੀਆਂ ਨੂੰ ਲਾਗੂ ਕੀਤਾ ਗਿਆ ਸੀ ਉੱਥੇ ਹੀ ਟੀਕਾਕਰਨ ਮੁਹਿੰਮ ਵਿੱਚ ਇਸ ਕਰਕੇ ਇਸ ਉਪਰ ਕਾਬੂ ਪਾਇਆ ਗਿਆ ਹੈ। ਹੁਣ ਅਮਰੀਕਾ ਜਾਣ ਵਾਲਿਆਂ ਲਈ ਵੱਡੀ ਚੰਗੀ ਖਬਰ ਸਾਹਮਣੇ ਆਈ ਹੈ ਜਿੱਥੇ ਬਾਈਡੇਨ ਸਰਕਾਰ ਵੱਲੋਂ ਇਹ ਐਲਾਨ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੋਣ ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਤੋਂ ਯਾਤਰੀਆਂ ਨੇ ਇਕ ਵੱਡੀ ਰਾਹਤ ਖਬਰ ਸਾਹਮਣੇ ਆਈ ਹੈ। ਜਿੱਥੇ ਹੁਣ ਬਾਈਡੇਨ ਪ੍ਰਸ਼ਾਸਨ ਵੱਲੋਂ ਹਵਾਈ ਯਾਤਰਾ ਦਾ ਸਫਰ ਕਰਕੇ ਅਮਰੀਕਾ ਆਉਣ ਵਾਲੇ ਯਾਤਰੀਆਂ ਉੱਪਰ ਉਨ੍ਹਾਂ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਨੂੰ ਹਟਾ ਦਿੱਤਾ ਗਿਆ ਹੈ।
ਇਹ ਹੁਕਮ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਐਤਵਾਰ ਦੀ ਅੱਧੀ ਰਾਤ ਨੂੰ ਜਾਰੀ ਕਰਕੇ ਦੱਸਿਆ ਗਿਆ ਹੈ ਕਿ ਹੁਣ ਯਾਤਰੀਆਂ ਨੂੰ ਉਡਾਣ ਭਰਨ ਤੋਂ ਇੱਕ ਦਿਨ ਪਹਿਲਾਂ ਟੈਸਟ ਕਰਵਾਏ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ। ਕਿਉਂਕਿ ਪਹਿਲਾਂ ਯਾਤਰੀਆਂ ਨੂੰ ਉਡਾਣ ਭਰਨ ਤੋਂ ਪਹਿਲਾਂ ਆਪਣਾ ਕੋਰੋਨਾ ਟੈਸਟ ਕਰਵਾਉਣਾ ਲਾਜ਼ਮੀ ਕੀਤਾ ਗਿਆ ਸੀ।
ਅਤੇ ਉੱਥੇ ਹੀ ਹੁਣ ਰੋਕਥਾਮ ਕੇਂਦਰਾਂ ਅਤੇ ਰੋਗ ਕੰਟਰੋਲ ਵੱਲੋਂ ਤਹਿ ਕੀਤਾ ਗਿਆ ਹੈ ਕਿ ਹੁਣ ਬੀਮਾਰੀ ਕੰਟਰੋਲ ਹੇਠ ਹੈ ਅਤੇ ਇਸ ਨੂੰ ਲਾਗੂ ਰੱਖਣਾਂ ਜ਼ਰੂਰੀ ਨਹੀਂ ਹੈ। ਅਗਰ ਆਉਣ ਵਾਲੇ ਸਮੇਂ ਵਿੱਚ ਕਰੋਨਾ ਦਾ ਕੋਈ ਨਵਾਂ ਰੂਪ ਸਾਹਮਣੇ ਆ ਜਾਂਦਾ ਹੈ ਤਾਂ ਮੁੜ ਤੋਂ ਇਨ੍ਹਾਂ ਪਾਬੰਦੀਆਂ ਨੂੰ ਲਾਗੂ ਕੀਤਾ ਜਾ ਸਕਦਾ ਹੈ।

ਤਾਜਾ ਜਾਣਕਾਰੀ