=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਇਸ ਮਸ਼ਹੂਰ ਫ਼ਿਲਮੀ ਹਸਤੀ ਦੀ ਘਰ ਚ ਮਿਲੀ ਇਸ ਹਾਲਤ ਚ ਲਾਸ਼, ਬੋਲੀਵੁਡ ਚ ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਦੇਸ਼-ਦੁਨੀਆ ਵਿਚ ਫੈਲੀ ਹੋਈ ਕਰੋਨਾ ਨੇ ਜਿੱਥੇ ਸਾਰੇ ਦੇਸ਼ਾਂ ਨੂੰ ਪ੍ਰਭਾਵਤ ਕੀਤਾ, ਕੋਈ ਵੀ ਦੇਸ਼ ਵਿੱਚ ਕੋਰੋਨਾ ਦੀ ਚਪੇਟ ਵਿੱਚ ਆਉਣ ਤੋਂ ਨਹੀਂ ਬਚ ਸਕਿਆ। ਇਸ ਕਰੋਨਾ ਦਾ ਅਸਰ ਦੁਨੀਆਂ ਵਿੱਚ ਹਰ ਇੱਕ ਇਨਸਾਨ ਉਪਰ ਪਿਆ ਹੈ। ਸਾਰੇ ਦੇਸ਼ਾਂ ਵੱਲੋਂ ਜਿੱਥੇ ਆਪਣੀਆਂ ਸਰਹੱਦਾਂ ਉਪਰ ਸਖ਼ਤੀ ਵਧਾ ਦਿੱਤੀ ਗਈ ਸੀ ਅਤੇ ਦੇਸ਼ ਅੰਦਰ ਤਾਲਾਬੰਦੀ ਕਰ ਦਿੱਤੀ ਗਈ ਸੀ। ਉੱਥੇ ਹੀ ਹਵਾਈ ਉਡਾਨਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਸਾਰੇ ਲੋਕਾਂ ਦੇ ਕਾਰੋਬਾਰ ਵੀ ਠੱਪ ਹੋ ਗਏ ਸਨ ਜਿਸ ਦੇ ਚਲਦਿਆਂ ਹੋਇਆਂ ਕਈ ਲੋਕਾਂ ਨੂੰ ਵਧੇਰੇ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜਰਨਾ ਪਿਆ। ਹੁਣ ਇਸ ਵਿਚ ਆਈ ਕਮੀ ਤੋਂ ਬਾਅਦ ਜਿੱਥੇ ਲੋਕਾਂ ਵੱਲੋਂ ਮੁੜ ਜਿੰਦਗੀ ਨੂੰ ਲੀਹ ਤੇ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ।

ਉਥੇ ਹੀ ਇਸ ਕਰੋਨਾ ਦੇ ਕਾਰਨ ਬਹੁਤ ਸਾਰੀਆਂ ਹਸਤੀਆਂ ਵੀ ਪ੍ਰਭਾਵਤ ਹੋਈਆਂ ਜਿਨ੍ਹਾਂ ਦੇ ਕੰਮ ਪੂਰੀ ਤਰ੍ਹਾਂ ਠੱਪ ਹੋਣ ਕਾਰਨ ਉਹ ਮਾਨਸਿਕ ਤਨਾਵ ਦੇ ਦੌਰ ਵਿੱਚੋਂ ਗੁਜ਼ਰੀਆ। ਉਥੇ ਹੀ ਉਨ੍ਹਾਂ ਹਸਤੀਆਂ ਵੱਲੋਂ ਇਸ ਮਾਨਸਿਕ ਤਣਾਅ ਦੇ ਕਾਰਨ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਇਸ ਦੁਨੀਆਂ ਤੋਂ ਜਾਣ ਵਾਲੀਆਂ ਇਹਨਾਂ ਸਖਸੀਅਤਾਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਪਰਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਇਸ ਮਸ਼ਹੂਰ ਹਸਤੀ ਦੀ ਘਰ ਵਿਚ ਲਾਸ਼ ਬਰਾਮਦ ਹੋਈ ਹੈ ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਹੈਦਰਾਬਾਦ ਤੋਂ ਸਾਹਮਣੇ ਆਇਆ ਹੈ।

ਜਿੱਥੇ ਬਹੁਤ ਸਾਰੀਆਂ ਫਿਲਮੀ ਹਸਤੀਆਂ ਲਈ ਫ਼ੈਸ਼ਨ ਡਿਜ਼ਾਈਨਰ ਵਜੋਂ ਕੰਮ ਕਰਨ ਵਾਲੀ ਅਤੇ ਆਪਣੀ ਬੁਟੀਕ ਚਲਾਉਣ ਵਾਲੀ ਮਸ਼ਹੂਰ ਫ਼ੈਸ਼ਨ ਡਿਜ਼ਾਇਨਰ ਪ੍ਰਤਿਉਸ਼ਾ ਗਰਿਮੇਲਾ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ ਜਿੱਥੇ ਉਸ ਵੱਲੋਂ ਇਹ ਕਦਮ ਮਾਨਸਿਕ ਤਣਾਅ ਦੇ ਚਲਦਿਆਂ ਹੋਇਆਂ ਚੁੱਕਿਆ ਗਿਆ ਹੈ ਜਿਸ ਵੱਲੋਂ ਆਪਣੇ ਸੁਸਾਇਡ ਨੋਟ ਵਿੱਚ ਵੀ ਲਿਖਿਆ ਗਿਆ ਹੈ ਕਿ ਉਸ ਵੱਲੋਂ ਇਹ ਕਦਮ ਇਕੱਲਾਪਣ ਮਹਿਸੂਸ ਕਰਨ ਅਤੇ ਤਣਾਅ ਮਹਿਸੂਸ ਕਰਨ ਦੇ ਦੌਰਾਨ ਚੁੱਕਿਆ ਗਿਆ ਹੈ।

36 ਸਾਲਾ ਇਸ ਫ਼ੈਸ਼ਨ ਡਿਜ਼ਾਇਨਰ ਨੂੰ ਸ਼ਨੀਵਾਰ ਦੁਪਹਿਰ ਨੂੰ ਪਰਿਵਾਰਕ ਮੈਂਬਰਾਂ ਵੱਲੋਂ ਪਖਾਨੇ ਵਿੱਚ ਬੇਹੋਸ਼ੀ ਦੀ ਹਾਲਤ ਵਿੱਚ ਵੇਖਿਆ ਗਿਆ ਸੀ। ਇਸ ਮੋਤ ਦੀ ਜਾਂਚ ਜਿਥੇ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ ਉਥੇ ਹੀ ਵੱਖ-ਵੱਖ ਹਸਤੀਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।




error: Content is protected !!