=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮੁੱਖਮੰਤਰੀ ਚਰਨਜੀਤ ਚੰਨੀ ਬਾਰੇ ਆਈ ਵੱਡੀ ਖਬਰ, ਕਰੀਬੀ ਤੇ ਪਰਚਾ ਦਰਜ- ਐਸ ਸੀ ਕੋਟੇ ਚ ਜਨਰਲ ਕੁੜੀ ਨੂੰ ਦਵਾਈ ਨੌਕਰੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਚ ਭਗਵੰਤ ਮਾਨ ਸਰਕਾਰ ਵੱਲੋਂ ਜਿਥੇ ਸੱਤਾ ਵਿੱਚ ਆਉਂਦੇ ਹੀ ਬਦਲਾਅ ਲਿਆਉਣ ਦੀਆਂ ਕੋਸ਼ਿਸ਼ਾਂ ਜਾਰੀ ਕਰ ਦਿੱਤੀਆਂ ਗਈਆਂ ਅਤੇ ਭ੍ਰਿਸ਼ਟਾਚਾਰ ਨੂੰ ਜੜ ਤੋਂ ਖਤਮ ਕਰਨ ਵਾਸਤੇ ਜਿੱਥੇ ਸਾਬਕਾ ਵਿਧਾਇਕਾਂ ਤੇ ਮੰਤਰੀਆਂ ਵੱਲੋਂ ਆਪਣੇ ਕਾਰਜਕਾਲ ਦੇ ਦੌਰਾਨ ਕੀਤੇ ਗਏ ਘੁਟਾਲਿਆਂ ਨੂੰ ਲੋਕਾਂ ਦੇ ਸਾਹਮਣੇ ਲਿਆਂਦਾ ਜਾ ਰਿਹਾ ਹੈ। ਇਸ ਵਿੱਚ ਇਥੇ ਸਾਬਕਾ ਵਿਧਾਇਕ ਅਤੇ ਮੰਤਰੀ ਦੇ ਵੱਖ-ਵੱਖ ਮਾਮਲਿਆਂ ਵਿਚ ਦੋਸ਼ੀ ਸਾਬਤ ਹੋਣ ਤੇ ਜਿਥੇ ਇਸ ਸਮੇਂ ਜੇਲ ਵਿੱਚ ਬੰਦ ਹਨ। ਉਥੇ ਹੀ ਕਈ ਹੋਰ ਸਾਬਕਾ ਵਿਧਾਇਕਾਂ ਦੇ ਨਾਮ ਵੀ ਸਾਹਮਣੇ ਆ ਰਹੇ ਹਨ ਅਤੇ ਇਸ ਦੇ ਚਲਦਿਆਂ ਹੋਇਆਂ ਹੀ ਜਿੱਥੇ ਹੋਰ ਸਾਬਕਾ ਵਿਧਾਇਕ ਭਾਰਤ ਭੂਸ਼ਨ ਆਸ਼ੂ ਵੱਲੋਂ ਆਪਣੇ ਬਚਾਅ ਲਈ ਅਦਾਲਤ ਦਾ ਰੁੱਖ ਕੀਤਾ ਗਿਆ ਹੈ।

ਉਥੇ ਹੀ ਹੁਣ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਦੇ ਕਰੀਬੀ ਤੇ ਪਰਚਾ ਦਰਜ ਕੀਤਾ ਗਿਆ ਹੈ। ਜਿੱਥੇ ਉਨ੍ਹਾਂ ਵੱਲੋਂ ਜਰਨਲ ਕੁੜੀ ਨੂੰ ਐਸ ਸੀ ਕੋਟੇ ਵਿੱਚ ਨੌਕਰੀ ਦਵਾਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਵਾਰ ਫਿਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਰਚਾ ਦੇ ਵਿੱਚ ਆ ਗਏ ਹਨ, ਜਿੱਥੇ ਉਨ੍ਹਾਂ ਦੇ ਸਮੇਂ ਉਨ੍ਹਾਂ ਦੇ ਇੱਕ ਕਰੀਬੀ ਵਿਜੇ ਕੁਮਾਰ ਅਤੇ ਅਫ਼ਸਰ ਗੁਰਬਖਸ਼ ਸਿੰਘ ਉਤੇ ਮਾਮਲਾ ਦਰਜ ਕੀਤਾ ਗਿਆ ਹੈ ਜੋ ਇਸ ਸਮੇਂ ਮੋਰਿੰਡਾ ਨਗਰ ਕੌਂਸਲ ਵਿੱਚ ਤੈਨਾਤ ਸਨ। ਜਿੱਥੇ ਉਨ੍ਹਾਂ ਦੇ ਖਿਲਾਫ ਹੁਣ ਧਾਰਾ 120 ਬੀ ਅਤੇ ਧਾਰਾ 420 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਕਿਉਂਕਿ ਇਨ੍ਹਾਂ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਮੇਂ ਐਸ ਸੀ ਕੋਟੇ ਵਿੱਚੋਂ ਇੱਕ ਨੌਕਰੀ ਜਰਨਲ ਕੁੜੀ ਨੂੰ ਦਿੱਤੀ ਗਈ ਸੀ। ਜਿੱਥੇ ਹੁਣ ਇਸ ਮਾਮਲੇ ਦੀ ਜਾਂਚ ਦੇ ਦੌਰਾਨ ਇਹ ਮਾਮਲਾ ਸਾਹਮਣੇ ਆਇਆ ਹੈ ਉਥੇ ਹੀ ਹੁਣ ਦੋਸ਼ੀਆਂ ਦੇ ਖਿਲਾਫ ਬੇਨਿਜਮੀਆਂ ਤਹਿਤ ਦਰਜ਼ ਹੋਇਆ ਹੈ।

ਉਥੇ ਹੀ ਦਰਜ਼ ਕੀਤੇ ਗਏ ਪਰਚੇ ਵਿੱਚ ਐਸ ਸੀ ਐਕਟ ਦੀਆਂ ਧਾਰਾਵਾਂ ਵੀ ਲਗਾਈਆਂ ਗਈਆਂ ਹਨ। ਇਸ ਤੋਂ ਪਹਿਲਾਂ ਵੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਇਕ ਨਜ਼ਦੀਕੀ ਸਾਥੀ ਇਕਬਾਲ ਸਿੰਘ ਸਾਲਪੁਰਾ ਦੇ ਚੱਲਦੇ ਹੋਏ ਰੇਤ ਮਾਈਨਿੰਗ ਦੇ ਮਾਮਲੇ ਵਿੱਚ ਰੋਪੜ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ।




error: Content is protected !!