=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਚੋਟੀ ਦੇ ਮਸ਼ਹੂਰ ਬੋਲੀਵੁਡ ਅਦਾਕਾਰਾ ਦੀਪਿਕਾ ਪਾਦੂਕੋਣ ਨੂੰ ਕਰਾਇਆ ਗਿਆ ਹਸਪਤਾਲ ਦਾਖਿਲ, ਪ੍ਰਸੰਸਕ ਕਰ ਰਹੇ ਦੁਆਵਾਂ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੀ ਗੱਲ ਕੀਤੀ ਜਾਵੇ ਤਾਂ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ ਜਿਨ੍ਹਾਂ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਗਈ ਹੈ। ਜਿੱਥੇ ਅਜਿਹੀਆਂ ਹਸਤੀਆਂ ਨੂੰ ਲੈ ਕੇ ਲੋਕਾਂ ਵੱਲੋਂ ਉਨ੍ਹਾਂ ਨੂੰ ਆਪਣਾ ਪ੍ਰੇਰਣਾਸ੍ਰੋਤ ਵੀ ਮਨਿਆ ਜਾਂਦਾ ਹੈ। ਫ਼ਿਲਮੀ ਖੇਤਰ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਫਿਲਮੀ ਅਦਾਕਾਰਾ ਹਨ। ਕਰੋਨਾ ਦੇ ਦੌਰ ਵਿੱਚ ਵੀ ਬਹੁਤ ਸਾਰੀਆਂ ਫਿਲਮੀ ਹਸਤੀਆਂ ਤੋਂ ਕਰੋਨਾ ਦੀ ਚਪੇਟ ਵਿਚ ਗਈਆਂ ਸਨ ਜਿਥੇ ਕੁਝ ਹਸਤੀਆਂ ਵੱਲੋਂ ਇਸ ਉੱਪਰ ਕਾਬੂ ਪਾ ਲਿਆ ਗਿਆ। ਉਥੇ ਹੀ ਅਜੇ ਵੀ ਬਹੁਤ ਸਾਰੀਆਂ ਹਸਤੀਆਂ ਕਰੋਨਾ ਦੀ ਚਪੇਟ ਵਿੱਚ ਆਈਆਂ ਹੋਈਆਂ ਹਨ। ਮੁੜ ਤੋਂ ਕਰੋਨਾ ਦੇ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਹੁਣ ਚੋਟੀ ਦੇ ਮਸ਼ਹੂਰ ਬੋਲੀਵੁਡ ਅਦਾਕਾਰਾ ਦੀਪਿਕਾ ਪਾਦੂਕੋਣ ਨੂੰ ਕਰਾਇਆ ਗਿਆ ਹਸਪਤਾਲ ਦਾਖਿਲ, ਪ੍ਰਸੰਸਕ ਕਰ ਰਹੇ ਦੁਆਵਾਂ ,ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਫਿਲਮੀ ਅਦਾਕਾਰਾ ਦੀਪਿਕਾ ਪਾਦੁਕੋਣ ਦੀ ਸਿਹਤ ਉਸ ਸਮੇਂ ਵਿਗੜ ਗਈ ਜਦੋਂ ਉਹ ਇੱਕ ਫ਼ਿਲਮ ਦੀ ਸ਼ੂਟਿੰਗ ਕਰ ਰਹੇ ਸਨ। ਸ਼ੂਟਿੰਗ ਦੇ ਤਹਿਤ ਆਪਣੇ ਪ੍ਰਾਜੈਕਟ ਦਾ ਕੰਮ ਕਰਦੇ ਹੋਏ ਜਿੱਥੇ ਉਹ ਹੈਦਰਾਬਾਦ ਦੇ ਵਿਚ ਅਚਾਨਕ ਬਿਮਾਰ ਹੋ ਗਈ,ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਉਣਾ ਪਿਆ। ਉਥੇ ਹੀ ਹਸਪਤਾਲ ਵੱਲੋਂ ਉਸਦੀ ਸਿਹਤ ਨੂੰ ਲੈ ਕੇ ਕੋਈ ਵੀ ਜਾਣਕਾਰੀ ਜਨਤਕ ਨਹੀਂ ਕੀਤੀ ਗਈ ਹੈ। ਕਿਉਂਕਿ ਸ਼ੂਟਿੰਗ ਦੌਰਾਨ ਹੀ ਸੈੱਟ ’ਤੇ ਦੀਪਿਕਾ ਪਾਦੂਕੋਣ ਦੀ ਸਿਹਤ ਵਿਗੜੀ ਸੀ। ਜਿੱਥੇ ਉਹ ਆਪਣੀ ਸਿਹਤ ਦੇ ਕਾਰਨ ਹੀ ਹੈਦਰਾਬਾਦ ਤੋਂ ਵਾਪਸ ਮੁੰਬਈ ਲਈ ਰਵਾਨਾ ਹੋ ਗਈ

। ਦੀਪਿਕਾ ਪਾਦੂਕੋਣ ਐਤਵਾਰ 12 ਜੂਨ ਨੂੰ ਹੈਦਰਾਬਾਦ ਦੇ ਕਾਮਿਨੇਨੀ ਹਸਪਤਾਲ ਗਈ ਸੀ। ਜਿੱਥੇ ਉਸ ਨੂੰ ਘਬਰਾਹਟ ਤੋਂ ਬਾਅਦ ਹਸਪਤਾਲ ਵਿੱਚ ਜਾਣਾ ਪਿਆ ਸੀ ਅਤੇ ਲੋਕਾਂ ਤੋਂ ਸਲਾਹ ਲੈਣ ਦੇ ਦੌਰਾਨ ਉਸ ਨੂੰ ਦਾਖਿਲ ਕਰ ਲਿਆ ਗਿਆ ਸੀ। ਦੀਪਿਕਾ ਪਾਦੂਕੋਣ ਸਾਊਥ ਦੀ ਸਭ ਤੋਂ ਵਧੀਆ ਪ੍ਰਭਾਸ ਦੇ ਨਾਲ ਇਸ ਫਿਲਮ ਦੇ ਵਿਚ ਨਜ਼ਰ ਆਵੇਗੀ।

ਹਸਪਤਾਲ ਜਾਣ ਤੇ ਜਿਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਚੈੱਕ ਕੀਤਾ ਗਿਆ ਸੀ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਸਮੇਂ ਦੀਪਿਕਾ ਪਾਦੁਕੋਣ ਬਿਲਕੁਲ ਠੀਕ ਹਨ ਅਤੇ ਹਸਪਤਾਲ ਵੱਲੋਂ ਕੁਝ ਵੀ ਉਨ੍ਹਾਂ ਬਾਰੇ ਨਹੀਂ ਦੱਸਿਆ ਗਿਆ ਹੈ।

img class=”alignnone size-full wp-image-7927″ src=”https://jagattmasha.com/wp-content/uploads/2020/09/874809-deepika-padukone-judgementall-hai-kya-mental-health-more-sensitive.jpg” alt=”” width=”1280″ height=”720″ />




error: Content is protected !!