=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਸ਼ਹੂਰ ਪੰਜਾਬੀ ਗਾਇਕ ਚਮਕੀਲੇ ਦੇ ਪੁੱਤ ਨੂੰ ਇਸ ਕਾਰਨ ਕੀਤਾ ਗਿਆ ਗ੍ਰਿਫਤਾਰ, ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਅਤੇ ਨਸ਼ਿਆਂ ਨੂੰ ਠੱਲ ਪਾਉਣ ਲਈ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ ਅਤੇ ਪੰਜਾਬ ਵਿੱਚ ਵਾਪਰ ਰਹੀਆਂ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਵੀ ਠੱਲ੍ਹ ਪਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਸਖਤੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ। ਉਥੇ ਹੀ ਪੁਲੀਸ ਵੱਲੋਂ ਸਰਕਾਰ ਵੱਲੋਂ ਲਾਗੂ ਕੀਤੀਆ ਗਈਆ ਸਖ਼ਤ ਹਦਾਇਤਾਂ ਦੀ ਪਾਲਣਾ ਲਗਾਤਾਰ ਇਮਾਨਦਾਰੀ ਨਾਲ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਅਜਿਹੇ ਅਨਸਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਅਤੇ ਗੈਰ ਸਮਾਜਿਕ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਕਾਬੂ ਕੀਤਾ ਜਾ ਰਿਹਾ ਹੈ।

ਜਿਸ ਸਦਕਾ ਪੰਜਾਬ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ, ਅਤੇ ਇਸ ਤੋਂ ਇਲਾਵਾ ਪੰਜਾਬ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਵੀ ਬਰਕਰਾਰ ਰੱਖਿਆ ਜਾ ਸਕੇ। ਉਥੇ ਹੀ ਪੰਜਾਬ ਅੰਦਰ ਵਾਪਰ ਰਹੀਆਂ ਘਟਨਾਵਾਂ ਦੇ ਨਾਲ ਅਜਿਹੀਆਂ ਸਖਸ਼ੀਅਤਾਂ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਦੇ ਨਾਮ ਵੀ ਸਾਹਮਣੇ ਆ ਜਾਂਦੇ ਹਨ। ਉਨ੍ਹਾਂ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੁੰਦਾ ਹੈ। ਹੁਣ ਮਸ਼ਹੂਰ ਪੰਜਾਬੀ ਗਾਇਕ ਮਰਹੂਮ ਚਮਕੀਲੇ ਦੇ ਪੁੱਤਰ ਨੂੰ ਇਸ ਕਾਰਨ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮਰਹੂਮ ਗਾਇਕ ਚਮਕੀਲੇ ਦਾ ਜਿੱਥੇ ਕੁਝ ਲੋਕਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਉਥੇ ਹੀ ਉਨ੍ਹਾਂ ਦੇ ਗੀਤਾਂ ਨੂੰ ਲੋਕਾਂ ਵੱਲੋਂ ਅੱਜ ਵੀ ਪਿਆਰ ਦਿੱਤਾ ਜਾਂਦਾ ਹੈ। ਪਰ ਉਨ੍ਹਾਂ ਦੇ ਬੇਟੇ ਜੈਮਨ ਚਮਕੀਲਾ ਨੂੰ ਹੁਣ ਪੁਲਿਸ ਵੱਲੋਂ ਉਸ ਸਮੇਂ ਕਾਬੂ ਕੀਤਾ ਗਿਆ ਹੈ ਜਦੋਂ ਉਸ ਕੋਲੋਂ ਇਕ ਕਿਲੋ ਅਫੀਮ ਬਰਾਮਦ ਕੀਤੀ ਗਈ ਹੈ।

ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਦੇ ਬੇਟੇ ਜੈਮਨ ਚਮਕੀਲਾ ਨੂੰ ਧਾਲੀਵਾਲ ਪੁਲਿਸ ਵੱਲੋਂ ਇੱਕ ਕਿੱਲੋ ਅਫ਼ੀਮ ਰੱਖਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਸਮੇਂ ਧਾਰੀਵਾਲ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਹੋਈ ਸੀ। ਉੱਥੇ ਹੀ ਨਾਕੇਬੰਦੀ ਦੌਰਾਨ ਜੈਮਨ ਚਮਕੀਲਾ ਕੋਲੋਂ ਤਲਾਸ਼ੀ ਦੇ ਦੌਰਾਨ ਇੱਕ ਕਿਲੋ ਅਫੀਮ ਬਰਾਮਦ ਕੀਤੀ ਗਈ।




error: Content is protected !!