=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹਸਪਤਾਲ ਚ ਦਾਖਲ ਹੋਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਬਾਰੇ ਆਈ ਤਾਜਾ ਜਾਣਕਾਰੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ 23 ਜੂਨ ਨੂੰ ਸੰਗਰੂਰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਜਿੱਥੇ ਪੰਜਾਬ ਦੀ ਸਿਆਸਤ ਵਿੱਚ ਇਕ ਵਾਰ ਫਿਰ ਤੋਂ ਕਾਫੀ ਹਲਚਲ ਵੇਖੀ ਜਾ ਰਹੀ ਹੈ। ਮੁਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਐਮ ਪੀ ਦੀ ਸੀਟ ਸੰਗਰੂਰ ਤੋਂ ਖਾਲੀ ਹੋ ਗਈ ਸੀ। ਹੁਣ ਸੰਗਰੂਰ ਦੀ ਸੀਟ ਤੋਂ ਜਿਮਨੀ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਵਾਸਤੇ ਵੱਖ-ਵੱਖ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਵੀ ਐਲਾਨੇ ਗਏ ਹਨ ਅਤੇ ਸਾਰੀਆਂ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦੀ ਜਿੱਤ ਵਾਸਤੇ ਚੋਣ ਪ੍ਰਚਾਰ ਵੀ ਕੀਤਾ ਜਾ ਰਿਹਾ ਹੈ।

ਉਥੇ ਹੀ ਵੱਖ ਵੱਖ ਪਾਰਟੀਆਂ ਦੇ ਨਾਲ ਸਬੰਧਤ ਸਾਬਕਾ ਵਿਧਾਇਕ ਅਤੇ ਸਾਬਕਾ ਮੁਖ ਮੰਤਰੀ ਕਿਸੇ ਨਾ ਕਿਸੇ ਮਾਮਲੇ ਨੂੰ ਲੈ ਕੇ ਚਰਚਾ ਵਿੱਚ ਬਣੇ ਹੋਏ ਹਨ। ਹੁਣ ਹਸਪਤਾਲ ਵਿੱਚ ਦਾਖ਼ਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਜਿਥੇ ਬੀਤੇ ਦਿਨੀਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਕਾਫੀ ਦਿਨ ਉਹ ਜੇਰੇ ਇਲਾਜ ਰਹੇ ਹਨ, ਉਥੇ ਹੀ ਹੁਣ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋਣ ਤੇ ਛੁੱਟੀ ਦਿਤੀ ਗਈ ਹੈ।

ਉਨ੍ਹਾਂ ਦੀ ਸਿਹਤ ਬਾਰੇ ਸੋਸ਼ਲ ਮੀਡੀਆ ਉੱਪਰ ਵੱਖ-ਵੱਖ ਚਰਚਾਵਾਂ ਚੱਲ ਰਹੀਆਂ ਸਨ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਟਵੀਟ ਵੀ ਕੀਤਾ ਗਿਆ ਸੀ, ਜਿਥੇ ਉਨ੍ਹਾਂ ਵੱਲੋਂ ਪ੍ਰਕਾਸ਼ ਸਿੰਘ ਬਾਦਲ ਦੇ ਜਲਦ ਸਿਹਤਯਾਬ ਹੋਣ ਵਾਸਤੇ ਅਰਦਾਸ ਕੀਤੀ ਗਈ ਸੀ।

ਜਿਸ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪੁੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ ਸੀ। ਜਿਥੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਹੋਣ ਤੇ ਹਸਪਤਾਲ ਦਾਖਲ ਕਰਾਇਆ ਗਿਆ ਸੀ । ਹੁਣ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ ਅਤੇ ਉਹ ਘਰ ਚਲੇ ਗਏ ਹਨ। ਇਸ ਸਮੇਂ ਉਹ ਪੂਰੀ ਤਰ੍ਹਾਂ ਤੰਦਰੁਸਤ ਹਨ।




error: Content is protected !!