=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਵਿਜੀਲੈਂਸ ਵਲੋਂ ਫੜ੍ਹੇ IAS ਸੰਜੇ ਪੋਪਲੀ ਦੇ ਘਰ ਚਲੀਆਂ ਗੋਲੀਆਂ, ਪੁੱਤਰ ਦੀ ਹੋਈ ਮੌਤ- ਪਰਿਵਾਰ ਵਲੋਂ ਲਾਏ ਦੋਸ਼

ਆਈ ਤਾਜ਼ਾ ਵੱਡੀ ਖਬਰ 

ਦਿਨ ਦਿਹਾੜੇ ਪੰਜਾਬ ਅੰਦਰ ਸ਼ਰੇਆਮ ਗੋਲੀਆਂ ਚੱਲਣ ਦੀਆਂ ਘਟਨਾਵਾਂ ਦੇ ਵਿਚ ਜਿਥੇ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ ਉਥੇ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਕਈ ਘਟਨਾਵਾਂ ਲੋਕਾਂ ਦੇ ਰੋਂਗਟੇ ਖੜੇ ਕਰ ਰਹੀਆਂ ਹਨ । ਜਿਸ ਵਿੱਚ ਬਹੁਤ ਸਾਰੇ ਨੌਜਵਾਨਾਂ ਦੀ ਮੌਤ ਹੋ ਰਹੀ ਹੈ ਅਤੇ ਕਈ ਪਰਿਵਾਰਾਂ ਦੇ ਚਿਰਾਗ ਹਮੇਸ਼ਾ ਲਈ ਬੁੱਝ ਰਹੇ ਹਨ। ਅਜਿਹੀਆਂ ਘਟਨਾਵਾਂ ਨੂੰ ਜਿੱਥੇ ਕਈ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਅੰਜਾਮ ਦਿੱਤਾ ਜਾ ਰਿਹਾ ਹੈ ਉਥੇ ਹੀ ਕੁਝ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਸ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਇਸ ਤੋਂ ਇਲਾਵਾ ਆਪਸੀ ਰੰਜਿਸ਼ ਦੇ ਚੱਲਦਿਆਂ ਹੋਇਆਂ ਵੀ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਹੁਣ ਵਿਜੀਲੈਂਸ ਵੱਲੋਂ ਫੜੇ ਆਈ ਏ ਐਸ ਸੰਜੇ ਪੋਪਲੀ ਦੇ ਘਰ ਚੱਲੀਆਂ ਗੋਲੀਆਂ ਵਿੱਚ ਪੁੱਤਰ ਦੀ ਮੌਤ ਹੋਈ ਹੈ ਅਤੇ ਪਰਿਵਾਰ ਨੇ ਦੋਸ਼ ਲਗਾਏ ਗਏ ਹਨ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੈਕਟਰ 11 ਸਥਿਤ ਆਈ ਏ ਐਸ ਸੰਜੇ ਪੋਪਲੀ ਦੇ ਘਰ ਅਤੇ ਇਲਾਕੇ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਿਸ ਸਮੇਂ ਇਸ ਘਰ ਵਿੱਚੋਂ ਗੋਲੀਆਂ ਚੱਲਣ ਦੀ ਆਵਾਜ਼ ਆਈ।

ਇਸ ਹਾਦਸੇ ਵਿਚ ਜਿਥੇ ਕਾਰਤਿਕ ਪੋਪਲੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਉਥੇ ਹੀ ਇਸ ਘਟਨਾ ਦੀ ਜਾਣਕਾਰੀ ਤੁਰੰਤ ਨਜ਼ਦੀਕ ਦੇ ਲੋਕਾਂ ਵੱਲੋਂ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਗਈ ਸੀ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਜਿਥੇ ਪੁਲਿਸ ਵੱਲੋਂ ਤੁਰੰਤ ਹੀ ਉਹਨਾਂ ਦੇ ਘਰ ਪਹੁੰਚ ਕੀਤੀ ਗਈ ਅਤੇ ਉਸ ਦੀ ਮਾਂ ਨੂੰ ਵੀ ਮੌਕੇ ਤੇ ਬੁਲਾਇਆ ਗਿਆ ਹੈ। ਉਥੇ ਹੀ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਸੰਜੇ ਪੋਪਲੀ ਦੀ ਪਤਨੀ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਬੇਟੇ ਦੀ ਮੌਤ ਵਿਜੀਲੈਂਸ ਦੀ ਟੀਮ ਵੱਲੋਂ ਚਲਾਈ ਗਈ ਗੋਲੀ ਦੇ ਕਾਰਨ ਹੋਈ ਹੈ।

ਜਿੱਥੇ ਵਿਜੀਲੈਂਸ ਦੀ ਟੀਮ ਵੱਲੋਂ ਉਨ੍ਹਾਂ ਦੇ ਘਰ ਰੇਡ ਮਾਰੀ ਗਈ ਸੀ ਉੱਥੇ ਵੀ ਇਸੇ ਦੌਰਾਨ ਉਨ੍ਹਾਂ ਵੱਲੋਂ ਗੋਲੀਬਾਰੀ ਕਰ ਦਿੱਤੀ ਗਈ। ਜਿਸ ਦਾ ਸ਼ਿਕਾਰ ਉਨ੍ਹਾਂ ਦਾ ਬੇਟਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਬਾਬਤ ਉਹ ਕੋਰਟ ਵਿਚ ਜਾ ਕੇ ਵਿਜੀਲੈਂਸ ਦੇ ਇਨ੍ਹਾਂ ਅਫਸਰਾਂ ਦੇ ਖ਼ਿਲਾਫ਼ ਕੇਸ ਦਰਜ ਕਰਨਗੇ।




error: Content is protected !!