=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਗਾਇਕ ਸਿੱਧੂ ਮੂਸੇ ਵਾਲਾ ਦਾ ਗੀਤ SYL ਯੂਟਿਊਬ ਤੋਂ ਹਟਾਇਆ ਗਿਆ, ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਪਿਛਲੇ ਮਹੀਨੇ 29 ਮਈ ਦੀ ਸ਼ਾਮ ਨੂੰ ਜਿਸ ਸਮੇਂ ਸਿੱਧੂ ਮੂਸੇਵਾਲਾ ਦੀ ਮੌਤ ਦੀ ਖਬਰ ਸਾਹਮਣੇ ਆਈ ਸੀ ਤਾਂ ਸਾਰੇ ਲੋਕਾਂ ਨੂੰ ਇਸ ਖਬਰ ਨੇ ਹਿਲਾ ਕੇ ਰੱਖ ਦਿੱਤਾ ਸੀ। ਜਿੱਥੇ ਇਸ ਪੰਜਾਬੀ ਨੌਜਵਾਨ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਸਮੇਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ ਜਿਸ ਸਮੇਂ ਸਿੱਧੂ ਮੂਸੇਵਾਲਾ ਆਪਣੇ ਦੋ ਦੋਸਤਾਂ ਦੇ ਨਾਲ ਆਪਣੀ ਮਾਸੀ ਨੂੰ ਮਿਲਣ ਲਈ ਜਾ ਰਿਹਾ ਸੀ ਤਾਂ ਪਿੰਡ ਜਵਾਹਰਕੇ ਵਿਖੇ ਪਹੁੰਚਣ ਤੇ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲ਼ੀਆਂ ਦੀ ਬਰਸਾਤ ਸਿੱਧੂ ਮੂਸੇਵਾਲਾ ਦੀ ਗੱਡੀ ਉਪਰ ਕਰ ਦਿੱਤੀ ਗਈ ਸੀ।

ਸਿੱਧੂ ਮੂਸੇਵਾਲਾ ਦੀ ਮੌਤ ਨੂੰ ਲੈ ਕੇ ਜਿੱਥੇ ਉਸਦੇ ਦੇਸ਼ ਵਿਦੇਸ਼ ਵਿਚ ਵਸਣ ਵਾਲੇ ਪ੍ਰਸੰਸਕਾ ਵਿਚ ਅਜੇ ਤੱਕ ਵੀ ਸੋਗ ਵੇਖਿਆ ਜਾ ਰਿਹਾ ਹੈ। ਉੱਥੇ ਹੀ ਉਸ ਦੇ ਮਾਪਿਆਂ ਕੋਲ ਮਿਲਣ ਆਉਣ ਵਾਲੇ ਲੋਕਾਂ ਦਾ ਤਾਂਤਾ ਲੱਗਾ ਰਹਿੰਦਾ ਹੈ ਜਿਨ੍ਹਾਂ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ। ਸਿੱਧੂ ਮੂਸੇ ਵਾਲਾ ਦੇ ਗੀਤਾਂ ਨੂੰ ਜਿੱਥੇ ਉਸ ਦੇ ਪ੍ਰਸੰਸਕਾਂ ਵੱਲੋਂ ਬੇਹੱਦ ਪਿਆਰ ਕੀਤਾ ਜਾ ਰਿਹਾ ਹੈ ਉਥੇ ਹੀ ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦਾ ਗੀਤ ਰਿਲੀਜ਼ ਹੋ ਗਿਆ ਹੈ ਜੋ ਕਿ ਪਹਿਲਾਂ ਕਿਸੇ ਵੱਲੋਂ ਲੀਕ ਕੀਤਾ ਗਿਆ ਸੀ।

ਜਿਸ ਨੂੰ ਰਿਲੀਜ਼ ਹੋਣ ਤੇ ਅੱਧੇ ਘੰਟੇ ਦੇ ਦੌਰਾਨ ਹੀ ਮਿਲੀਅਨ ਦੇ ਵਿੱਚ ਦੇਖਿਆ ਗਿਆ ਸੀ। ਇਸ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਸੀ। ਉਥੇ ਹੀ ਇਸ ਗੀਤ ਦੇ ਬੋਲਾਂ ਨੂੰ ਲੈ ਕੇ ਕੁਝ ਲੋਕਾਂ ਵੱਲੋਂ ਕਈ ਤਰਾਂ ਦੇ ਬਿਆਨ ਵੀ ਦਿੱਤੇ ਗਏ ਹਨ। ਹੁਣ ਮਰਹੂਮ ਗਾਇਕ ਸਿੱਧੂ ਮੂਸੇ ਵਾਲਾ ਦਾ ਗੀਤ SYL ਯੂਟਿਊਬ ਤੋਂ ਹਟਾਇਆ ਗਿਆ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਸਿੱਧੂ ਮੂਸੇਵਾਲਾ ਦਾ ਗੀਤ ਐੱਸ ਵਾਈ ਐੱਲ ਨੂੰ ਲੈ ਕੇ ਬਲਵਿੰਦਰ ਜਟਾਣਾਂ ਦਾ ਜ਼ਿਕਰ ਕੀਤਾ ਗਿਆ ਸੀ।

ਉਥੇ ਹੀ ਐੱਸਵਾਈਐੱਲ ਦਾ ਮੁੱਦਾ ਫਿਰ ਤੋਂ ਵਿਵਾਦਾਂ ਵਿੱਚ ਆ ਗਿਆ ਸੀ। ਮਾਪਿਆਂ ਵੱਲੋਂ ਜਿੱਥੇ ਅਜੇ ਸਿੱਧੂ ਮੂਸੇਵਾਲਾ ਦੇ ਗੀਤ ਰਿਲੀਜ਼ ਕਰਨ ਉਪਰ ਰੋਕ ਲਗਾਏ ਜਾਣ ਦੀ ਮੰਗ ਕੀਤੀ ਜਾ ਰਹੀ ਸੀ ਉਥੇ ਹੀ ਇਸ ਗੀਤ ਨੂੰ ਲੀਕ ਕੀਤੇ ਜਾਣ ਤੋਂ ਬਾਅਦ ਰਿਲੀਜ਼ ਕੀਤਾ ਗਿਆ ਸੀ। ਪਰ ਹੁਣ ਇਸ ਗੀਤ ਨੂੰ ਯੂਟਿਊਬ ਤੋਂ ਹਟਾ ਦਿੱਤਾ ਗਿਆ ਹੈ।




error: Content is protected !!