=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਤਿੰਨ ਭੈਣਾਂ ਦੇ ਇਕਲੋਤੇ ਭਰਾ ਦੀ ਪਾਣੀ ਦੇ ਭਰੇ ਖੱਡੇ ਚ ਡਿਗਣ ਕਾਰਨ ਹੋਈ ਮੌਤ, ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਬੱਚੇ ਜਿੱਥੇ ਹਰ ਘਰ ਦੀ ਸ਼ਾਨ ਹੁੰਦੇ ਹਨ ਅਤੇ ਬੱਚਿਆਂ ਵਿੱਚ ਹੀ ਉਨ੍ਹਾਂ ਦੇ ਮਾਪਿਆਂ ਦੀ ਜਾਨ ਵੱਸਦੀ ਹੈ। ਮਾਪੇ ਵੱਲੋਂ ਜਿੱਥੇ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਬਹੁਤ ਸਾਰੇ ਇੰਤਜ਼ਾਮ ਵੀ ਕੀਤੇ ਜਾਂਦੇ ਹਨ ਤਾਂ ਜੋ ਵਾਪਰਨ ਵਾਲੀਆਂ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ ਅਤੇ ਉਨ੍ਹਾਂ ਦੇ ਬੱਚਿਆਂ ਦੀ ਜ਼ਿੰਦਗੀ ਵਿੱਚ ਪੇਸ਼ ਹੋਣ ਵਾਲੀਆਂ ਸਮੱਸਿਆਵਾਂ ਨੂੰ ਠੱਲ੍ਹ ਪਾਈ ਜਾ ਸਕੇ। ਮਾਪਿਆਂ ਵੱਲੋਂ ਏਨੀ ਜ਼ਿਆਦਾ ਚੌਕਸੀ ਵਰਤਣ ਦੇ ਬਾਵਜੂਦ ਵੀ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਸ ਬਾਰੇ ਕਿਸੇ ਵੱਲੋ ਸੋਚਿਆ ਵੀ ਨਹੀਂ ਗਿਆ ਹੁੰਦਾ।

ਅੱਜ ਦੇ ਦੌਰ ਵਿਚ ਜਿੱਥੇ ਬਹੁਤ ਸਾਰੇ ਬੱਚਿਆਂ ਨੂੰ ਕਈ ਅਪਰਾਧੀਆਂ ਵੱਲੋਂ ਚੁੱਕ ਲਿਆ ਜਾਂਦਾ ਹੈ ਉਥੇ ਹੀ ਕਈ ਬੱਚੇ ਕਈ ਹਾਦਸਿਆਂ ਦਾ ਸ਼ਿਕਾਰ ਵੀ ਹੋ ਰਹੇ ਹਨ। ਹੁਣ ਪੰਜਾਬ ਵਿੱਚ ਇਥੇ ਤਿੰਨ ਭੈਣਾਂ ਦੇ ਇਕਲੋਤੇ ਭਰਾ ਦੀ ਪਾਣੀ ਦੇ ਭਰੇ ਖੱਡੇ ਚ ਡਿਗਣ ਕਾਰਨ ਹੋਈ ਮੌਤ, ਜਿੱਥੇ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਇਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਿਲ੍ਹਾ ਫਿਰੋਜ਼ਪੁਰ ਦੇ ਅਧੀਨ ਆਉਂਦੇ ਪਿੰਡ ਚੱਕ ਖੁੰਦਰ ਤੂੰ ਸਾਹਮਣੇ ਹੈ ਜਿੱਥੇ ਇਕ ਤਿੰਨ ਸਾਲਾਂ ਦੇ ਬੱਚੇ ਦੀ ਪਾਣੀ ਨਾਲ ਭਰੇ ਖੱਡੇ ‘ਚ ਡਿੱਗਣ ਕਾਰਨ ਮੌਤ ਹੋ ਗਈ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਰਿਵਾਰ ਦੇ ਮੈਂਬਰ ਘਰ ਨਹੀਂ ਸਨ ਅਤੇ ਸਾਰੇ ਹੀ ਮੈਂਬਰ ਝੋਨਾ ਲਾਉਣ ਲਈ ਗਏ ਹੋਏ ਸਨ। ਉਸ ਸਮੇਂ ਘਰ ਵਿੱਚ ਮੌਜੂਦ ਤਿੰਨ ਸਾਲਾਂ ਦਾ ਬੱਚਾ ਮਨਵੀਰ ਸਿੰਘ ਜੋ ਕਿ ਆਪਣੀਆਂ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ, ਹੋਰ ਬੱਚਿਆਂ ਨਾਲ ਖੇਡਣ ਲੱਗ ਗਿਆ।

ਦੂਸਰੇ ਬੱਚਿਆਂ ਨਾਲ ਖੇਡਦਿਆਂ ਹੋਇਆਂ ਬੱਚਾ ਪਸ਼ੂਆਂ ਨੂੰ ਪਾਣੀ ਪਿਆਉਣ ਲਈ ਭਰੇ ਖੱਡੇ ਵਿੱਚ ਡਿੱਗ ਪਿਆ। ਇਸ ਘਟਨਾ ਦੀ ਜਾਣਕਾਰੀ ਜਦੋਂ ਤਕ ਦੂਸਰੇ ਬੱਚਿਆਂ ਨੂੰ ਹੋਈ ਤਾਂ ਉਹਨਾਂ ਵੱਲੋਂ ਵੇਖਿਆ ਗਿਆ ਤਾਂ ਉਸ ਸਮੇਂ ਇਸ ਬੱਚੇ ਦੀ ਮੌਤ ਹੋ ਚੁੱਕੀ ਸੀ। ਉਸ ਨੂੰ ਦੇਖਿਆ, ਤਦ ਤਕ ਉਸ ਦੀ ਮੌਤ ਹੋ ਚੁੱਕੀ ਸੀ। ਮਨਵੀਰ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਜਿਸ ਦੀ ਮੌਤ ਦੀ ਖਬਰ ਮਿਲਦੇ ਹੀ ਸੋਗ ਦੀ ਲਹਿਰ ਫੈਲ ਗਈ।




error: Content is protected !!