BREAKING NEWS
Search

ਪੰਜਾਬ ਚ ਇਥੇ ਫਟਿਆ ਸਿਲੰਡਰ ਮੱਚ ਗਈ ਭਗਦੜ, ਹੋਇਆ ਭਾਰੀ ਨੁਕਸਾਨ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਚ ਜਿਥੇ ਪਹਿਲਾਂ ਹੀ ਕਰੋਨਾ ਦੀ ਮਾਰ ਹੇਠ ਆਉਣ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੇ ਗਈ ਹੈ। ਉਥੇ ਹੀ ਸੜਕ ਹਾਦਸੇ ਤੇ ਬਿਮਾਰੀਆ ਅਤੇ ਅਚਾਨਕ ਵਾਪਰਨ ਵਾਲੀਆਂ ਘਟਨਾਵਾਂ ਦੇ ਕਾਰਨ ਜਿੱਥੇ ਕਈ ਲੋਕਾਂ ਦੀ ਜਾਨ ਜਾ ਰਹੀ ਹੈ ਉਥੇ ਹੀ ਦੁਨੀਆਂ ਤੋਂ ਜਾਣ ਵਾਲੇ ਲੋਕਾਂ ਦੇ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਅੱਜ ਹਰ ਇਕ ਇਨਸਾਨ ਵੱਲੋਂ ਜਿੱਥੇ ਆਪਣੇ ਪਰਿਵਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕੀਤੇ ਜਾਣ ਵਾਸਤੇ ਰੁਜ਼ਗਾਰ ਦੀ ਭਾਲ ਕੀਤੀ ਜਾਂਦੀ ਹੈ ਮਿਹਨਤ-ਮਜ਼ਦੂਰੀ ਕਰਕੇ ਘਰ ਦਾ ਗੁਜ਼ਾਰਾ ਕੀਤਾ ਜਾਂਦਾ ਹੈ। ਉਥੇ ਵੀ ਅਜੇਹੇ ਹਾਦਸੇ ਵੀ ਵਾਪਰਦੇ ਹਨ ਜਿਨ੍ਹਾਂ ਦੀ ਕਿਸੇ ਵੱਲੋਂ ਕਲਪਨਾ ਵੀ ਨਹੀਂ ਕੀਤੀ ਗਈ ਹੁੰਦੀ। ਹੁਣ ਇਥੇ ਪੰਜਾਬ ਵਿੱਚ ਗੈਸ ਸਿਲੰਡਰ ਫਟਣ ਕਾਰਨ ਭਗਦੜ ਮੱਚ ਗਈ ਹੈ ਤੇ ਭਾਰੀ ਨੁਕਸਾਨ ਹੋਣ ਦੀ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ ਜਿਲੇ ਦੀ ਮੁੱਖ ਸਬਜ਼ੀ ਮੰਡੀ ਵਿੱਚ ਵਾਪਰੀ ਹੈ। ਜਿੱਥੇ ਅੱਜ ਸਵੇਰੇ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਸਬਜ਼ੀ ਮੰਡੀ ਦੀ ਇਕ ਦੁਕਾਨ ਦੇ ਬੇਸਮੈਂਟ ਵਿਚ ਅਚਾਨਕ ਹੀ ਗੈਸ ਸਿਲੰਡਰ ਫਟਣ ਕਾਰਨ ਇਹ ਘਟਨਾ ਹੋਣ ਕਾਰਨ ਇਕ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਹੈ। ਜਿੱਥੇ ਮਾਰਕੀਟ ਕਮੇਟੀ ਦੇ ਦਫ਼ਤਰ ਦੇ ਨੇੜੇ ਪੰਜ ਨੰਬਰ ਦੁਕਾਨ ਦੀ। ਬੇਸਮੈਂਟ ਵਿਚ ਇਹ ਹਾਦਸਾ ਵਾਪਰਿਆ ਜਿੱਥੇ ਦੱਸਿਆ ਜਾ ਰਿਹਾ ਹੈ।

ਦੱਸਿਆ ਗਿਆ ਹੈ ਕਿ ਇਸ ਦੁਕਾਨ ਦੀ ਬੇਸਮੈਂਟ ਵਿਚ ਜਿਥੇ 3 ਗੈਸ ਸਿਲੰਡਰ ਮੌਜੂਦ ਸਨ। ਉਥੇ ਹੀ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਉੱਪਰ ਦੀਆਂ ਦੁਕਾਨਾਂ ਬੁਰੀ ਤਰਾਂ ਪ੍ਰਭਾਵਿਤ ਹੋਈਆਂ ਹਨ ਜਿਥੇ ਉੱਪਰ ਦੀਆਂ ਦੁਕਾਨਾਂ ਦੇ ਸ਼ੀਸ਼ੇ, ਪੱਖੇ ਅਤੇ ਟਾਇਲਾਂ ਤੱਕ ਟੁੱਟ ਗਏ ਹਨ।

ਉਥੇ ਹੀ ਇਸ ਹਾਦਸੇ ਵਿੱਚ ਜ਼ਖ਼ਮੀ ਹੋਣ ਵਾਲੇ ਇਕ ਵਿਅਕਤੀ ਗੁਲਸ਼ਨ ਨੂੰ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ ਜੋ ਇਸ ਸਮੇਂ ਜ਼ੇਰੇ ਇਲਾਜ ਹੈ ਉਥੇ ਹੀ ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ। ਜਿੱਥੇ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਤਿੰਨ ਗੈਸ ਸਲੰਡਰ ਬੇਸਮੈਂਟ ਵਿਚ ਕਿਵੇਂ ਆਏ ਸਨ। ਜਿੱਥੇ ਕਈ ਸਵਾਲ ਪੈਦਾ ਹੋ ਗਏ ਹਨ।



error: Content is protected !!