=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਬਾਰੇ ਆਈ ਵੱਡੀ ਮਾੜੀ ਖਬਰ, ਅਮਰੀਕਾ ਚ ਦਾਇਰ ਹੋਇਆ ਕੇਸ

ਆਈ ਤਾਜ਼ਾ ਵੱਡੀ ਖਬਰ 

ਵੱਖ ਖੇਤਰਾਂ ਦੇ ਵਿੱਚ ਜਿਥੇ ਪੰਜਾਬ ਦੀਆਂ ਬਹੁਤ ਸਾਰੀਆਂ ਹਸਤੀਆਂ ਨੇ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ ਅਤੇ ਮੁੰਬਈ ਜਾ ਕੇ ਵੀ ਉਨ੍ਹਾਂ ਦੁਨੀਆਂ ਦੇ ਕੋਨੇ-ਕੋਨੇ ਵਿਚ ਆਪਣੀ ਪਹਿਚਾਣ ਬਣਾ ਲਈ ਗਈ ਹੈ। ਅਜਿਹੀਆਂ ਹਸਤੀਆਂ ਜਿੱਥੇ ਆਪਣੀਆਂ ਫ਼ਿਲਮਾਂ ਅਤੇ ਟੀ ਵੀ ਸ਼ੋਅ ਨੂੰ ਲੈ ਕੇ ਆਏ ਦਿਨ ਚਰਚਾ ਵਿਚ ਰਹੀਆਂ ਹਨ। ਉੱਥੇ ਹੀ ਵੱਖ ਵੱਖ ਵਿਵਾਦਾਂ ਦੇ ਚਲਦਿਆਂ ਹੋਇਆਂ ਵੀ ਅਜਿਹੀਆਂ ਹਸਤੀਆਂ ਨੂੰ ਕਈ ਤਰ੍ਹਾਂ ਦੀਆਂ ਚਰਚਾਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਹੁਣ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਬਾਰੇ ਆਈ ਵੱਡੀ ਮਾੜੀ ਖਬਰ, ਜਿੱਥੇ ਉਸ ਦੇ ਖਿਲਾਫ ਅਮਰੀਕਾ ਚ ਦਾਇਰ ਹੋਇਆ ਕੇਸ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਮੇਂ ਕਾਮੇਡੀ ਦੇ ਕਿੰਗ ਸਮਝੇ ਜਾਣ ਵਾਲੇ ਕਪਿਲ ਸ਼ਰਮਾ ਜਿਥੇ ਆਪਣੇ ਕਮੇਡੀ ਸ਼ੋਅ ਦੇ ਜ਼ਰੀਏ ਪੂਰੀ ਦੁਨੀਆ ਵਿਚ ਆਪਣਾ ਨਾਮ ਬਣਾਉਣ ਵਿੱਚ ਕਾਮਯਾਬ ਰਹੇ ਹਨ। ਉਥੇ ਹੀ ਦਰਸ਼ਕਾਂ ਵੱਲੋਂ ਉਨ੍ਹਾਂ ਦੇ ਇਸ ਸ਼ੋਅ ਨੂੰ ਬੇਹੱਦ ਪਿਆਰ ਵੀ ਕੀਤਾ ਜਾ ਰਿਹਾ ਹੈ। ਜਿਸ ਦੀ ਬਦੌਲਤ ਹੀ ਉਹ ਅੱਜ ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਦੇ ਵਿਚ ਸ਼ੋਅ ਕਰਨ ਲਈ ਪਹੁੰਚੇ ਹੋਏ ਹਨ। ਉੱਥੇ ਹੀ ਹੁਣ ਉਨ੍ਹਾਂ ਦੇ ਅਮਰੀਕਾ ਦੌਰੇ ਦੌਰਾਨ ਹੀ ਕਾਮੇਡੀਅਨ ਕਪਿਲ ਸ਼ਰਮਾ ਖਿਲਾਫ ਅਮਰੀਕਾ ’ਚ ਕੇਸ ਦਾਇਰ ਹੋਇਆ ਹੈ।

ਕਪਿਲ ਸ਼ਰਮਾ ਦੇ ਖਿਲਾਫ ਸਾਈ ਯੂ ਐੱਸ ਏ ਇੰਕ. ਵੱਲੋਂ ਇਹ ਕੇਸ ਦਾਇਰ ਕੀਤਾ ਗਿਆ ਹੈ।ਇਨ੍ਹੀਂ ਦਿਨੀਂ ਜਿੱਥੇ ਕਪਿਲ ਸ਼ਰਮਾ 2015 ਵਿਚ ਨਾਰਥ ਅਮਰੀਕਾ ਦੌਰੇ ਦੌਰਾਨ ਕੀਤੇ ਕਰਾਰ ਨੂੰ ਤੋੜਨ ਵਿਰੁੱਧ ਹੀ ਕਪਿਲ ਸ਼ਰਮਾ ਦੇ ਖ਼ਿਲਾਫ਼ ਇਹ ਕੇਸ ਦਾਇਰ ਕੀਤਾ ਗਿਆ ਹੈ। ਕਪਿਲ ਸ਼ਰਮਾ ਦੇ ਨਾਲ ਜਿੱਥੇ 6 ਸ਼ੋਅ ਕਰਨ ਦਾ ਕਰਾਰ ਕੀਤਾ ਸੀ। ਉਥੇ ਹੀ ਕਪਿਲ ਸ਼ਰਮਾ ਵੱਲੋਂ ਇਸ ਸ਼ੋਅ ਦਾ ਕਰਾਰ ਤੋੜਦੇ ਹੋਏ ਸਿਰਫ਼ 5 ਸ਼ੋਅ ਹੀ ਕੀਤੇ ਗਏ ਹਨ। ਜਿਸ ਕਾਰਨ ਉਸ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਉਥੇ ਹੀ ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਕਪਿਲ ਸ਼ਰਮਾ ਨੇ ਆਖਿਆ ਹੈ ਕਿ ਉਹ ਇਕ ਸ਼ੋਅ ਲਈ ਪਏ ਘਾਟੇ ਦੇ ਪੈਸੇ ਦੇ ਦੇਵੇਗਾ। ਉਨ੍ਹਾਂ ਵੱਲੋਂ ਇਸ ਤਰ੍ਹਾਂ ਮਾਮਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਇਕ ਸ਼ੋਅ ਦੇ ਪੈਸੇ ਉਨ੍ਹਾਂ ਵੱਲੋਂ ਦਿੱਤੇ ਜਾਣਗੇ ਜੋ ਸ਼ੋ ਉਨ੍ਹਾਂ ਵੱਲੋਂ ਨਹੀਂ ਕੀਤਾ ਗਿਆ ਹੈ।




error: Content is protected !!