=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਲੁਟੇਰੀ ਦੁਲਹਨ ਨੇ ਕੀਤਾ ਵੱਡਾ ਕਾਂਡ, ਲੱਖਾਂ ਉਡਾ ਨੌਜਵਾਨ ਦੇ ਸੁਪਨੇ ਕਰਤੇ ਚੂਰ- ਪੁਲਿਸ ਕਰ ਰਹੀ ਕਾਰਵਾਈ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਨੌਜਵਾਨਾਂ ਵੱਲੋਂ ਜਿੱਥੇ ਆਪਣੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਵਿਦੇਸ਼ਾਂ ਦਾ ਰੁਖ਼ ਕੀਤਾ ਜਾ ਰਿਹਾ ਹੈ ਉਥੇ ਹੀ ਉਨ੍ਹਾਂ ਵੱਲੋਂ ਵਿਦੇਸ਼ ਦੀਆਂ ਲੜਕੀਆਂ ਨਾਲ ਵਿਆਹ ਕਰਵਾਉਣ ਨੂੰ ਪਹਿਲ ਦਿੱਤੀ ਜਾ ਰਹੀ ਹੈ ਜਿਸ ਸਦਕਾ ਉਹਨਾਂ ਵੱਲੋਂ ਪੱਕੇ ਤੌਰ ਤੇ ਵਿਦੇਸ਼ਾਂ ਵਿੱਚ ਜਾ ਕੇ ਵਸਿਆ ਜਾ ਸਕੇ। ਪਰ ਕੁਝ ਲੋਕ ਬਾਹਰ ਜਾਣ ਦੇ ਚੱਕਰ ਵਿੱਚ ਕਈ ਤਰ੍ਹਾਂ ਦੇ ਧੋਖਾਧੜੀ ਦੇ ਮਾਮਲਿਆਂ ਦਾ ਸ਼ਿਕਾਰ ਵੀ ਹੋ ਰਹੇ ਹਨ। ਜਿੱਥੇ ਬਹੁਤ ਸਾਰੀਆਂ ਲੜਕੀਆਂ ਵੱਲੋਂ ਆਪਣੇ ਗਿਰੋਹ ਦੇ ਕਈ ਮੈਂਬਰਾਂ ਨਾਲ ਰਲ ਕੇ ਲੋਕਾਂ ਨੂੰ ਆਪਣੀ ਠੱਗੀ ਦਾ ਸ਼ਿਕਾਰ ਬਣਾਇਆ ਜਾਂਦਾ ਹੈ।

ਹੁਣ ਪੰਜਾਬ ਵਿੱਚ ਇੱਥੇ ਇੱਕ ਲੁਟੇਰੀ ਦੁਲਹਨ ਵੱਲੋਂ ਲੱਖਾਂ ਰੁਪਏ ਉਡਾ ਲੈ ਗਏ ਹਨ ਜਿੱਥੇ ਪੁਲਿਸ ਕਾਰਵਾਈ ਕਰ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਜਿੱਥੇ ਕਾਰਾਬਾਰਾ ਰੋਡ ਨਾਨਕ ਨਗਰ ਗਲੀ ਨੰਬਰ 3 ਰਹਿਣ ਵਾਲਾ ਵਿੱਕੀ ਨਾਮਕ ਨੌਜਵਾਨ ਕਿੱਥੇ ਹੌਜ਼ਰੀ ਕਾਰੋਬਾਰੀ ਹੈ। ਉਥੇ ਹੀ ਵਿਚੋਲੇ ਪਰਮਜੀਤ ਸਿੰਘ ਵੱਲੋਂ ਉਸ ਦਾ 27 ਫਰਵਰੀ ਨੂੰ ਰਿਸ਼ਤਾ ਨਿਧੀ ਨਾਮ ਦੀ ਲੜਕੀ ਨਾਲ ਕੀਤਾ ਗਿਆ ਸੀ ਜਿਸ ਨੂੰ ਉਸ ਵੱਲੋਂ ਆਪਣੀ ਭਾਣਜੀ ਦੱਸਿਆ ਗਿਆ ਸੀ। ਸਤਵਿੰਦਰ ਸਿੰਘ ਵੱਲੋਂ ਨਿਧੀ ਦਾ ਭਰਾ ਬਣ ਕੇ ਉਨ੍ਹਾਂ ਨਾਲ ਰੋਕੇ ਦੀ ਰਸਮ ਅਦਾ ਕੀਤੀ ਗਈ ਸੀ।

ਜਿਸ ਤੋਂ ਬਾਅਦ ਉਸ ਵੱਲੋਂ ਵਿੱਕੀ ਅਤੇ ਉਸ ਦੇ ਪਰਿਵਾਰ ਨੂੰ ਵੀ ਆਸਟ੍ਰੇਲੀਆ ਲੈ ਕੇ ਜਾਣ ਦੇ ਸੁਪਨੇ ਦਿਖਾਏ ਗਏ ਸਨ ਜਿਸ ਵਾਸਤੇ ਉਸ ਵੱਲੋਂ ਨੌਜਵਾਨ ਵਿੱਕੀ ਦੇ ਆਸਟ੍ਰੇਲੀਆ ਵਾਸਤੇ ਦਸਤਾਵੇਜ ਤਿਆਰ ਕਰਵਾਉਣ ਲਈ ਉਸ ਕੋਲੋਂ 5 ਲੱਖ 70 ਹਜ਼ਾਰ ਰੁਪਏ ਲੈ ਲਏ ਗਏ। ਜੋ ਕਿ ਸਤਵਿੰਦਰ ਸਿੰਘ ਦੇ ਖਾਤੇ ਵਿੱਚ ਵਿੱਕੀ ਵੱਲੋਂ ਪਾ ਦਿੱਤੇ ਗਏ ਸਨ,ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਵਿੱਕੀ ਨਾਲ ਗੱਲ ਕਰਨੀ ਬੰਦ ਕਰ ਦਿੱਤੀ ਗਈ। ਇਸ ਠੱਗੀ ਤੋਂ ਬਾਅਦ ਜਿੱਥੇ ਆਪਣੇ ਸੁਪਨੇ ਟੁੱਟ ਜਾਣ ਤੇ ਵਿੱਕੀ ਵੱਲੋਂ ਇਸਦੀ ਸ਼ਿਕਾਇਤ ਪੁਲਸ ਨੂੰ ਕੀਤੀ ਗਈ।

ਜਿਸ ਤੋਂ ਬਾਅਦ ਦੋਸ਼ੀਆਂ ਦੇ ਖਿਲਾਫ ਕਾਰਵਾਈ ਸ਼ੁਰੂ ਕੀਤੀ ਗਈ ਹੈ ਅਤੇ ਪਤਾ ਲੱਗਾ ਹੈ ਕਿ ਆਸਟ੍ਰੇਲੀਆ ਤੋਂ ਪਹਿਲਾਂ ਹੀ ਡਿਪੋਰਟ ਹੋ ਚੁੱਕੀ ਹੈ। ਉਸ ਦੇ ਦੋ ਵਿਆਹ ਹੋ ਚੁੱਕੇ ਹਨ ਅਤੇ ਉਸ ਦੇ ਦੋ ਬੱਚੇ ਵੀ ਹਨ। ਉਸ ਵੱਲੋਂ ਪਹਿਲਾਂ ਵੀ ਫਰੀਦਕੋਟ ਦੇ ਇਲਾਕੇ ਵਿੱਚ ਦੋ ਪਰਿਵਾਰਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਗਿਆ ਹੈ ਜਿਨ੍ਹਾਂ ਕੋਲੋਂ 13 ਲੱਖ ਅਤੇ 2 ਲੱਖ 70 ਹਜ਼ਾਰ ਰੁਪਏ ਦੀ ਧੋਖਾਧੜੀ ਕੀਤੀ ਗਈ ਹੈ।




error: Content is protected !!