BREAKING NEWS
Search

ਮੂਸੇਵਾਲਾ ਕਤਲ ਕਾਂਡ ਚ ਹੁਣ ਹੋਇਆ ਇਹ ਵੱਡਾ ਖੁਲਾਸਾ 9 ਦਿਨ ਸ਼ੂਟਰ ਮਾਨਸਾ ਦੇ ਲਾਗੇ ਰਹੇ

ਆਈ ਤਾਜ਼ਾ ਵੱਡੀ ਖਬਰ 

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਜਿਥੇ ਇਕ ਮਹੀਨੇ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ। ਉੱਥੇ ਹੀ ਪੁਲਿਸ ਵੱਲੋਂ ਕੁਝ ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਕੁਝ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ ਜਿਨ੍ਹਾਂ ਸ਼ੂਟਰਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। 29 ਮਈ ਦੀ ਸ਼ਾਮ ਨੂੰ ਉਸ ਸਮੇਂ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ ਜਿਸ ਸਮੇਂ ਉਹ ਆਪਣੇ ਦੋ ਦੋਸਤਾਂ ਦੇ ਨਾਲ ਆਪਣੀ ਭੂਆ ਨੂੰ ਮਿਲਣ ਜਾ ਰਿਹਾ ਸੀ। ਪਿੰਡ ਜਵਾਹਰਕੇ ਵਿੱਚ ਉਸ ਉਪਰ ਤਾਬੜ-ਤੋੜ ਗੋਲੀਆਂ ਚਲਾ ਦਿੱਤੀਆਂ ਹੋਈਆਂ ਸਨ ਜਿਸ ਕਾਰਨ ਉਸ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ ਸੀ ਅਤੇ ਉਸ ਦੀ ਮੌਤ ਨੇ ਹਰ ਇਕ ਇਨਸਾਨ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਸਿਧੂ ਮੁਸੇ ਵਾਲਾ ਕਤਲ ਕਾਂਡ ਵਿੱਚ ਇੱਕ ਵੱਡਾ ਖੁਲਾਸਾ ਹੋਇਆ ਹੈ ਜਿਥੇ ਦੋ ਦਿਨ ਸ਼ੂਟਰ ਮਾਨਸਾ ਦੇ ਨਜ਼ਦੀਕੀ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਜਿੱਥੇ ਸਿੱਧੂ ਉਸ ਬੰਦੇ ਕਤਲ ਦੇ ਮਾਮਲੇ ਵਿਚ ਜਿੱਥੇ ਪੁਲਿਸ ਵੱਲੋਂ ਲਗਾਤਾਰ ਅਫਸਰਾਂ ਨੂੰ ਕਾਬੂ ਕਰਨ ਵਾਸਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਉਥੇ ਹੀ ਦਿੱਲੀ ਪੁਲਿਸ ਵੱਲੋਂ ਦੋ ਸ਼ੂਟਰ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਅਜੇ ਚਾਰ ਸ਼ੂਟਰਾਂ ਵੀ ਭਾਲ ਲਗਾਤਾਰ ਜਾਰੀ ਹੈ। ਸਭ ਕੀਤੇ ਗਏ ਸੂਤਰਾਂ ਵੱਲੋਂ ਜਿਥੇ ਕਈ ਖੁਲਾਸੇ ਕੀਤੇ ਗਏ ਹਨ ਅਤੇ ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਤੋਂ ਬਾਅਦ ਸ਼ੂਟਰ 9 ਦਿਨ ਤੱਕ ਮਾਨਸਾ ਅਤੇ ਇਸ ਦੇ ਆਸਪਾਸ ਦੇ ਖੇਤਰਾਂ ਵਿੱਚ ਵੀ ਰਹੇ ਹਨ ਜਿਥੇ ਕੁਝ ਅਣਪਛਾਤੇ ਲੋਕਾਂ ਵੱਲੋਂ ਉਨ੍ਹਾਂ ਨੂੰ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਸਨ।

ਜਿਨ੍ਹਾਂ ਵਿੱਚ ਉਨ੍ਹਾਂ ਦੀ ਜ਼ਰੂਰਤ ਦਾ ਸਾਮਾਨ ਅਤੇ ਭੋਜਨ ਵੀ ਮੁਹਈਆ ਕਰਵਾਇਆ ਜਾਂਦਾ ਸੀ ਜੋ ਕਿ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਉਨ੍ਹਾਂ ਤਕ ਪਹੁਚਾ ਕੀਤਾ ਜਾਂਦਾ ਸੀ। ਉਥੇ ਹੀ ਦੱਸਿਆ ਗਿਆ ਹੈ ਕਿ ਜਿੱਥੇ ਕੈਨੇਡਾ ਵਿੱਚ ਬੈਠੇ ਗੋਲਡੀ ਬਰਾੜ ਵੱਲੋਂ ਸਾਨੂੰ ਸਾਰੀ ਮਦਦ ਮੁਹਈਆ ਕਰਵਾਈ ਜਾ ਰਹੀ ਸੀ।

ਉਥੇ ਹੀ ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਸ਼ੂਟਰ ਪ੍ਰਿਅਵਰਤ ਅਤੇ ਕਸ਼ਿਸ਼ ਵੱਲੋਂ ਪੁੱqਛਗਿੱਛ ਦੌਰਾਨ ਕਈ ਗੱਲਾਂ ਸਾਹਮਣੇ ਆਈਆਂ ਹਨ। ਜਿਨ੍ਹਾਂ ਦੱਸਿਆ ਹੈ ਕਿ ਉਨ੍ਹਾਂ ਨੂੰ ਗੁਜਰਾਤ ਪਹੁੰਚਣ ਤੋਂ ਪਹਿਲਾਂ 57 ਜਗ੍ਹਾ ਉਪਰ ਰੱਖਣ ਤੋਂ ਬਾਅਦ ਹੀ ਗੁਜਰਾਤ ਪਹੁੰਚਾਇਆ ਗਿਆ ਸੀ। ਜਿੱਥੇ ਦਿੱਲੀ ਪੁਲਿਸ ਵੱਲੋਂ ਉਨ੍ਹਾਂ ਨੂੰ ਕਾਬੂ ਕੀਤਾ ਗਿਆ ਹੈ ਉੱਥੇ ਇਸ ਨਾਲ ਵੀ ਲਗਾਤਾਰ ਜਾਰੀ ਹੈ।



error: Content is protected !!