=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕੈਨੇਡਾ ਚ 29 ਸਾਲਾਂ ਪੰਜਾਬੀ ਨੌਜਵਾਨ ਨੂੰ ਇਸ ਦੋਸ਼ ਚ ਕੀਤਾ ਗਿਆ ਗ੍ਰਿਫਤਾਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਚ ਜਿਥੇ ਬਹੁਤ ਸਾਰੇ ਨੌਜਵਾਨਾਂ ਅਤੇ ਪਰਵਾਰਾਂ ਵੱਲੋਂ ਰੋਜ਼ੀ ਰੋਟੀ ਦੀ ਖਾਤਰ ਵਿਦੇਸ਼ਾ ਵਲ ਰੁਖ ਕੀਤਾ ਜਾਂਦਾ ਹੈ। ਜਿੱਥੇ ਵਿਦੇਸ਼ਾਂ ਵਿਚ ਜਾ ਕੇ ਉਨ੍ਹਾਂ ਪੰਜਾਬੀ ਨੌਜਵਾਨਾਂ ਵੱਲੋਂ ਭਾਰੀ ਮਿਹਨਤ ਮੁਸ਼ੱਕਤ ਕੀਤੀ ਜਾਂਦੀ ਹੈ ਤਾਂ ਜੋ ਉਨ੍ਹਾਂ ਵੱਲੋਂ ਆਪਣੇ ਪਰਿਵਾਰ ਦੇ ਸੁਪਨਿਆਂ ਨੂੰ ਪੂਰਾ ਕੀਤਾ ਜਾ ਸਕੇ। ਵਿਦੇਸ਼ਾਂ ਦੀ ਧਰਤੀ ਤੇ ਰਹਿਣ ਵਾਲੇ ਇਨ੍ਹਾਂ ਨੌਜਵਾਨਾਂ ਵੱਲੋਂ ਜਿੱਥੇ ਕੰਮ ਕੀਤਾ ਜਾਂਦਾ ਹੈ ਉਥੇ ਹੀ ਆਪਣੀ ਪੜ੍ਹਾਈ ਨੂੰ ਵੀ ਪੂਰੇ ਕੀਤਾ ਜਾਂਦਾ ਹੈ। ਵਿਦੇਸ਼ਾਂ ਦੀ ਧਰਤੀ ਤੇ ਸਾਫ ਵਾਤਾਵਰਣ ਹੈ ਅਤੇ ਉਥੇ ਹੀ ਲੋਕ ਸਰਲ ਅਤੇ ਸਾਦੇ ਢੰਗ ਨਾਲ ਆਪਣੀ ਜ਼ਿੰਦਗੀ ਬਤੀਤ ਕਰਦੇ ਹਨ। ਜਿਨ੍ਹਾਂ ਵੱਲੋਂ ਲਾਗੂ ਕੀਤੇ ਗਏ ਨਿਯਮਾਂ ਦਾ ਲਗਾਤਾਰ ਪਾਲਣ ਕੀਤਾ ਜਾਂਦਾ ਹੈ।

ਉਥੇ ਹੀ ਬਹੁਤ ਸਾਰੇਪੰਜਾਬੀਆਂ ਵੱਲੋਂ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਜਿਥੇ ਪੰਜਾਬੀਆਂ ਦਾ ਸਿਰ ਫ਼ਖਰ ਨਾਲ ਉੱਚਾ ਕੀਤਾ ਗਿਆ ਹੈ ਉਥੇ ਹੀ ਕੁਝ ਅਜਿਹੇ ਨੌਜਵਾਨ ਵੀ ਹਨ ਜਿਨ੍ਹਾਂ ਵੱਲੋਂ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਹੈ ਘਟਨਾ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ ਜਿਸ ਕਾਰਨ ਪੰਜਾਬੀਆਂ ਦਾ ਸਿਰ ਸ਼ਰਮਸਾਰ ਹੋ ਜਾਂਦਾ ਹੈ। ਹੁਣ ਕੈਨੇਡਾ ਵਿੱਚ 29 ਸਾਲਾ ਪੰਜਾਬੀ ਨੌਜਵਾਨ ਨੂੰ ਇਸ ਕਾਰਨ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਵਿਚ ਵਸਦੇ ਇਕ 29 ਸਾਲਾ ਨੌਜਵਾਨ ਵੱਲੋਂ ਜਿਥੇ ਸ਼ਰਾਬ ਪੀ ਕੇ ਗੱਡੀ ਚਲਾਈ ਜਾ ਰਹੀ ਸੀ ਉਥੇ ਹੀ ਉਸ ਵੱਲੋਂ ਇਕ ਸੜਕ ਹਾਦਸੇ ਨੂੰ ਅੰਜਾਮ ਦੇ ਦਿੱਤਾ ਗਿਆ ਜਿਸ ਕਾਰਨ ਇਕ 29 ਸਾਲਾ ਵਿਅਕਤੀ ਦੀ ਘਟਨਾਸਥਾਨ ਤੇ ਹੀ ਮੌਤ ਹੋ ਗਈ ਅਤੇ ਇਸ ਹਾਦਸੇ ਵਿਚ ਇੱਕ ਹੋਰ ਗੱਡੀ ਵਿੱਚ ਸਵਾਰ ਤਿੰਨ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ ਜਿਨ੍ਹਾਂ ਵਿੱਚ 9 ਮਹੀਨੇ ਦਾ ਬੱਚਾ ਵੀ ਸ਼ਾਮਲ ਹੈ।

ਦੱਸਿਆ ਗਿਆ ਹੈ ਕਿ ਕੈਨੇਡਾ ਦੇ ਬਰੈਂਪਟਨ ਦੇ ਵਿੱਚ ਰਹਿਣ ਵਾਲੇ 29 ਸਾਲਾਂ ਪੰਜਾਬੀ ਨੌਜਵਾਨ ਸੁਪਿੰਦਰ ਨੂੰ ਇਸ ਮਾਮਲੇ ਦੇ ਤਹਿਤ ਦੋਸ਼ੀ ਕਰਾਰ ਦਿੰਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਜੋ ਐਤਵਾਰ ਦੀ ਰਾਤ ਨੂੰ ਸ਼ਰਾਬ ਪੀ ਕੇ ਗੱਡੀ ਚਲਾ ਰਿਹਾ ਸੀ ਅਤੇ ਇਸ ਸ਼ਰਾਬੀ ਹਾਲਤ ਦੇ ਵਿੱਚ ਇਸ ਵੱਲੋਂ ਹੋਰ ਗੱਡੀ ਦੇ ਨਾਲ ਟੱਕਰ ਮਾਰ ਦਿੱਤੀ ਗਈ। ਦੋ ਗੱਡੀਆਂ ਤੇ ਆਪਸ ਵਿਚ ਟਕਰਾਉਣ ਨਾਲ ਵਾਪਰਿਆ ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਕਈ ਜ਼ਖਮੀ ਹੋਏ ਹਨ ।




error: Content is protected !!