=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਚੋਟੀ ਦੇ ਮਸ਼ਹੂਰ ਐਕਟਰ ਅਤੇ ਕਾਂਗਰਸੀ ਆਗੂ ਰਾਜ ਬੱਬਰ ਨੂੰ ਅਦਾਲਤ ਨੇ ਸੁਣਾਈ 2 ਸਾਲ ਦੀ ਸਜਾ ਅਤੇ ਏਨਾ ਜੁਰਮਾਨਾ

ਆਈ ਤਾਜ਼ਾ ਵੱਡੀ ਖਬਰ 

ਵੱਖ-ਵੱਖ ਖੇਤਰਾਂ ਵਿੱਚ ਜਿੱਥੇ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ ਜਿਨ੍ਹਾਂ ਵੱਲੋਂ ਆਪਣੀ ਹਿੰਮਤ ਅਤੇ ਮਿਹਨਤ ਦਾ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਜੋ ਬਹੁਤ ਸਾਰੇ ਲੋਕਾਂ ਲਈ ਇਕ ਪ੍ਰੇਰਨਾ ਸਰੋਤ ਵੀ ਬਣੀਆਂ ਹੋਈਆਂ ਹਨ ਉਥੇ ਹੀ ਉਨ੍ਹਾਂ ਨਾਲ ਜੁੜੀਆਂ ਹੋਈਆਂ ਕਈ ਅਜਿਹੀਆਂ ਖ਼ਬਰਾਂ ਵੀ ਸਾਹਮਣੇ ਆ ਜਾਂਦੀਆਂ ਹਨ, ਜੋ ਲੋਕਾਂ ਦੀ ਸੋਚ ਤੋਂ ਪਰੇ ਹਨ। ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਜਿਥੇ ਰਾਜਨੀਤਿਕ ਖੇਤਰ ਵਿੱਚ ਵੀ ਆਪਣੀ ਕਿਸਮਤ ਅਜਮਾਈ ਗਈ ਹੈ। ਉਥੇ ਵੀ ਬਹੁਤ ਸਾਰੀਆਂ ਫਿਲਮੀ ਹਸਤੀਆਂ ਨੂੰ ਫਿਲਮੀ ਖੇਤਰ ਦੀ ਤਰਾਂ ਹੀ ਰਾਜਨੀਤਿਕ ਖੇਤਰ ਦੇ ਵਿੱਚ ਵੀ ਲੋਕਾਂ ਵੱਲੋਂ ਬੇਹੱਦ ਪਿਆਰ ਅਤੇ ਮਾਣ ਸਤਿਕਾਰ ਦਿੱਤਾ ਗਿਆ।

ਬਹੁਤ ਸਾਰੀਆਂ ਹਸਤੀਆਂ ਵੱਖ ਵੱਖ ਵਿਵਾਦਾਂ ਨੂੰ ਲੈ ਕੇ ਭੀ ਆਏ ਦਿਨ ਚਰਚਾ ਵਿੱਚ ਬਣਦੀਆਂ ਹਨ। ਹੁਣ ਚੋਟੀ ਦੇ ਮਸ਼ਹੂਰ ਐਕਟਰ ਅਤੇ ਕਾਂਗਰਸੀ ਆਗੂ ਰਾਜ ਬੱਬਰ ਨੂੰ ਅਦਾਲਤ ਵੱਲੋਂ 2 ਸਾਲ ਦੀ ਸਜ਼ਾ ਦਾ ਇੰਨਾ ਜ਼ੁਰਮਾਨਾ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਿਲਮੀ ਅਦਾਕਾਰ ਰਾਜ ਬੱਬਰ ਜਿੱਥੇ ਰਾਜਨੀਤਿਕ ਖੇਤਰ ਵਿਚ ਆਏ ਸਨ ਅਤੇ ਕਾਂਗਰਸ ਨੇਤਾ ਰਾਜ ਬੱਬਰ ਨੂੰ ਜਿੱਥੇ ਐਮ ਪੀ ਅਤੇ ਐਮ ਐ

ਲ ਏ ਬਣਨ ਦਾ ਮੌਕਾ ਮਿਲਿਆ ਉਥੇ ਹੀ ਇਕ ਪੁਰਾਣੇ ਕੇਸ ਦੇ ਚਲਦਿਆਂ ਹੋਇਆਂ ਅਦਾਲਤ ਵੱਲੋਂ ਉਨ੍ਹਾਂ ਨੂੰ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਦੇ ਮਾਮਲੇ ਦੇ ਦੋਸ਼ ਹੇਠ ਅਤੇ ਕੁੱਟਮਾਰ ਕਰਨ ਦਾ ਦੋਸ਼ੀ ਠਹਿਰਾਇਆ ਗਿਆ ਹੈ। ਇਸ ਦੇ ਚਲਦਿਆਂ ਹੋਇਆਂ ਹੀ ਜਿਥੇ ਅਦਾਲਤ ਵੱਲੋਂ ਉਨ੍ਹਾਂ ਨੂੰ ਇਸ ਮਾਮਲੇ ਦਾ ਫੈਸਲਾ ਸੁਣਾਉਂਦਿਆਂ ਹੋਇਆ ਪਚਾਸੀ ਸੌ ਰੁਪਏ ਜੁਰਮਾਨਾ ਅਤੇ ਦੋ ਸਾਲ ਦੀ ਸਜ਼ਾ ਸੁਣਾ ਦਿੱਤੀ ਗਈ ਹੈ।

ਅਤੇ ਇਸ ਤੋਂ ਇਲਾਵਾ 20-20 ਹਜ਼ਾਰ ਰੁਪਏ ਦੀਆਂ ਦੋ ਜਮਾਨਤਾਂ ਤੇ ਇੱਕ ਨਿਜੀ ਮੁਚਲਕੇ ਜ਼ਮਾਨਤ ਮਿਲ ਗਈ ਹੈ। ਦੱਸਣਯੋਗ ਹੈ ਕਿ 2 ਮਈ 1996 ਨੂੰ ਜਦੋਂ ਚੋਣਾਂ ਹੋਈਆਂ ਸਨ ਤਾਂ ਉਸ ਸਮੇਂ ਬੱਬਰ ਦੇ ਖਿਲਾਫ ਵਜ਼ੀਰ ਗੰਜ ਥਾਣੇ ਵਿੱਚ ਐਫ ਆਈ ਆਰ ਦਰਜ ਕਰਵਾਈ ਗਈ ਸੀ। ਜਿਥੇ ਰਾਜ ਬੱਬਰ ਉਸ ਸਮੇਂ ਸਮਾਜ ਪਾਰਟੀ ਦੇ ਉਮੀਦਵਾਰ ਵਜੋਂ ਆਪਣੇ ਸਾਥੀਆਂ ਦੇ ਨਾਲ ਪੋਲਿੰਗ ਬੂਥ ਤੇ ਪਹੁੰਚੇ ਸਨ। ਉਥੇ ਹੀ ਚੋਣਾਂ ਦੇ ਦੌਰਾਨ ਉਨ੍ਹਾਂ ਵੱਲੋਂ ਜਾਅਲੀ ਵੋਟਾਂ ਕਰਵਾਉਣ ਦੀ ਕੋਸ਼ਿਸ਼ ਕੀਤੇ ਜਾਣ ਦੀ ਇਹ ਝੂਠੇ ਦੋਸ਼ ਲਗਾਏ ਸਨ। ਜਿੱਥੇ ਉਨ੍ਹਾਂ ਵੱਲੋਂ ਕੁੱਟਮਾਰ ਵੀ ਕੀਤੀ ਗਈ ਸੀ।

img class=”alignnone size-full wp-image-93664″ src=”https://jagattmasha.com/wp-content/uploads/2022/07/pic1657200952895.jpg” alt=”” width=”1200″ height=”675″ />




error: Content is protected !!