BREAKING NEWS
Search

ਲਾਲੂ ਪ੍ਰਸ਼ਾਦ ਯਾਦਵ ਬਾਰੇ ਆਈ ਵੱਡੀ ਮਾੜੀ ਖਬਰ, ਸ਼ਰੀਰ ਦਾ ਹਿੱਲਣਾ ਜੁਲਣਾ ਬੰਦ- ਹਾਲਤ ਹੋਈ ਨਾਜ਼ੁਕ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਦੇ ਵੱਖ ਵੱਖ ਖੇਤਰਾਂ ਵਿੱਚ ਅਜਿਹੀਆਂ ਬਹੁਤ ਸਾਰੀਆਂ ਹਸਤੀਆਂ ਹਨ ਜਿਨ੍ਹਾਂ ਨੂੰ ਲੋਕਾਂ ਵਲੋ ਬੇਹੱਦ ਪਸੰਦ ਕੀਤਾ ਜਾਂਦਾ ਹੈ। ਜਿਨ੍ਹਾਂ ਨੂੰ ਵੱਖ-ਵੱਖ ਖੇਤਰਾਂ ਦੇ ਵਿਚ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਉਥੇ ਹੀ ਰਾਜਨੀਤਿਕ ਖੇਤਰ ਵਿੱਚ ਵੀ ਅਜਿਹੀਆਂ ਬਹੁਤ ਸਾਰੀਆਂ ਹਸਤੀਆਂ ਹਨ ਜੋ ਵੱਖ ਵੱਖ ਸੂਬਿਆਂ ਦੇ ਵਿੱਚ ਆਪਣੇ ਕੀਤੇ ਜਾਂਦੇ ਕਾਰਜਾਂ ਦੇ ਚਲਦਿਆਂ ਚਰਚਾ ਵਿੱਚ ਬਣ ਜਾਂਦੇ ਹਨ। ਜਿਨ੍ਹਾਂ ਦੇ ਪਰਿਵਾਰ ਵੀ ਰਾਜਨੀਤੀ ਵਿਚ ਆ ਜਾਂਦੇ ਹਨ। ਉਥੇ ਹੀ ਅਜਿਹੇ ਪਰਵਾਰ ਜਿਥੇ ਆਪਸੀ ਰਾਜਨੀਤਿਕ ਮਾਮਲਿਆਂ ਦੇ ਚਲਦਿਆਂ ਹੋਇਆਂ ਚਰਚਾ ਵਿਚ ਰਹਿੰਦੇ ਹਨ ਉੱਥੇ ਹੀ ਕਈ ਘੁਟਾਲਿਆਂ ਨੂੰ ਲੈ ਕੇ ਵੀ ਅਜਿਹੇ ਮੰਤਰੀ ਹਰ ਪਾਸੇ ਚਰਚਾ ਵਿੱਚ ਬਣ ਜਾਂਦੇ ਹਨ ਜਿਨ੍ਹਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।

ਲਾਲੂ ਪ੍ਰਸ਼ਾਦ ਯਾਦਵ ਬਾਰੇ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਦਾ ਹਿੱਲਣਾ ਜੁਲਣਾ ਬੰਦ ਹੋ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਕਾਫੀ ਨਾਜੁਕ ਬਣੀ ਹੋਈ ਹੈ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸ਼ਾਦ ਯਾਦਵ ਇਨੀਂ ਦਿਨੀਂ ਜਿਥੇ ਆਪਣੀ ਸਿਹਤ ਸਬੰਧੀ ਸਮੱਸਿਆਵਾਂ ਨੂੰ ਲੈ ਕੇ ਕਾਫ਼ੀ ਗੰਭੀਰ ਸਥਿਤੀ ਵਿੱਚ ਚੱਲ ਰਹੇ ਹਨ। ਕਿਉਂਕਿ ਉਨ੍ਹਾਂ ਦਾ ਇਸ ਸਮੇਂ ਹਿਲਣਾ ਜੁਲਣਾ ਵੀ ਬਿਲਕੁਲ ਬੰਦ ਹੋ ਗਿਆ ਹੈ। ਉਨ੍ਹਾਂ ਦੇ ਸਰੀਰ ਦਾ ਕੋਈ ਵੀ ਹਿੱਸਾ ਹਿੱਲ-ਜੁੱਲ ਨਹੀਂ ਕਰ ਰਿਹਾ ਹੈ।

ਕਿਉਂਕਿ ਜਿੱਥੇ ਕੁਝ ਦਿਨ ਪਹਿਲਾਂ ਉਹ ਡਿੱਗ ਗਏ ਸਨ ਜਿਸ ਦੇ ਚਲਦਿਆਂ ਹੋਇਆਂ ਉਨ੍ਹਾਂ ਦੇ ਤਿੰਨ ਫਰੈਕਚਰ ਹੋਏ ਹਨ। ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਦਿੰਦੇ ਹੋਏ ਉਹਨਾਂ ਦੇ ਬੇਟੇ ਤੇਜਸਵੀ ਯਾਦਵ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਪਿਤਾ ਜੀ ਦੀ ਸਿਹਤ ਨੂੰ ਲੈ ਕੇ ਜਿੱਥੇ ਛੋਟੇ ਬੱਚਿਆਂ ਤੋਂ ਲੈ ਕੇ ਬਜ਼ੁਰਗ ਅਵਸਥਾ ਦੇ ਵਿਅਕਤੀਆਂ ਵੱਲੋਂ ਲਗਾਤਾਰ ਲਾਲੂ ਪ੍ਰਸ਼ਾਦ ਯਾਦਵ ਦੇ ਠੀਕ ਹੋਣ ਲਈ ਅਰਦਾਸ ਕੀਤੀ ਜਾ ਰਹੀ ਹੈ।

ਅਤੇ ਪਟਨਾ ਦੇ ਮੰਦਰ ਮਸਜਿਦਾ ਵਿੱਚ ਵੀ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਕਿਉ ਕਿ ਲਾਲੂ ਪ੍ਰਸਾਦ ਦੀ ਹਾਲਤ ਕਾਫੀ ਗੰਭੀਰ ਹੋ ਚੁੱਕੀ ਹੈ ਜਿੱਥੇ ਉਨ੍ਹਾਂ ਦਾ ਪੂਰਾ ਚੈਕਅੱਪ ਕਰਵਾਉਣ ਵਾਸਤੇ ਉਨ੍ਹਾਂ ਨੂੰ ਪਟਨਾ ਤੋਂ ਦਿੱਲੀ ਦੇ ਏਮਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।



error: Content is protected !!