=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਸਿੱਧੂ ਮੂਸੇ ਵਾਲਾ ਕਤਲਕਾਂਡ ਚ ਹੋਇਆ ਵੱਡਾ ਖੁਲਾਸਾ, ਸ਼ੂਟਰਾਂ ਨੂੰ ਦਿਤੇ ਸਨ 5-5 ਲੱਖ ਰੁਪਏ- ਹੋਇਆ ਸੀ 1 ਕਰੋੜ ਦਾ ਸੌਦਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ 29 ਮਈ ਦੀ ਉਹ ਕਾਲੀ ਸ਼ਾਮ ਕਿਸੇ ਨੂੰ ਵੀ ਭੁੱਲ ਨਹੀਂ ਸਕਦੀ ਜਦੋਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਸਮੇਂ ਆਪਣੇ ਦੋਸਤਾਂ ਦੇ ਨਾਲ ਉਹ ਆਪਣੀ ਮਾਸੀ ਨੂੰ ਮਿਲਣ ਲਈ ਜਾ ਰਿਹਾ ਸੀ ਅਤੇ ਜਵਾਹਰਕੇ ਪਿੰਡ ਵਿੱਚ ਪਹੁੰਚਣ ਤੇ ਅਣਪਛਾਤੇ ਵਿਅਕਤੀਆਂ ਵੱਲੋਂ ਤਾਬੜ ਤੋੜ ਗੋਲੀਆ ਨਾਲ ਹਮਲਾ ਕੀਤਾ ਗਿਆ ਸੀ ਜਿਸ ਕਾਰਨ ਉਸ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ ਸੀ।

ਇਸ ਘਟਨਾ ਨੇ ਜਿੱਥੇ ਪੂਰੀ ਦੁਨੀਆਂ ਨੂੰ ਹਿਲਾਕੇ ਰੱਖ ਦਿੱਤਾ ਸੀ ਉੱਥੇ ਹੀ ਹਰ ਇੱਕ ਇਨਸਾਨ ਦੀ ਅੱਖ ਨਮ ਨਜ਼ਰ ਆਈ। ਪੁਲਿਸ ਵੱਲੋਂ ਲਗਾਤਾਰ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਜਿੱਥੇ ਕੁਝ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਕੁਝ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਨਾਲ ਜੁੜੇ ਹੋਏ ਬਹੁਤ ਸਾਰੇ ਖੁਲਾਸੇ ਵੀ ਸਾਹਮਣੇ ਆ ਰਹੇ ਹਨ। ਹੁਣ ਸਿੱਧੂ ਮੂਸੇ ਵਾਲਾ ਕਤਲ ਕਾਂਡ ਵਿੱਚ ਇਹ ਵੱਡਾ ਖੁਲਾਸਾ ਹੋਇਆ ਹੈ ਜਿਥੇ ਸੂਟਰਾਂ ਨੂੰ 5-5 ਲੱਖ ਰੁਪਏ ਦਿਤੇ ਗਏ ਸਨ ਅਤੇ ਇਕ ਕਰੋੜ ਦਾ ਸੌਦਾ ਹੋਇਆ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਸ਼ੂਟਰਾਂ ਤੋਂ ਲਗਾਤਾਰ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਉਥੇ ਹੀ ਉਨ੍ਹਾਂ ਵੱਲੋਂ ਖੁਲਾਸਾ ਕੀਤਾ ਗਿਆ ਹੈ ਕਿ ਇਸ ਸਾਰੇ ਮਾਮਲੇ ਵਾਸਤੇ ਜਿਥੇ ਇੱਕ ਕਰੋੜ ਦਾ ਸੌਦਾ ਤੈਅ ਕੀਤਾ ਗਿਆ ਸੀ। ਉੱਥੇ ਹੀ ਕਤਲ ਕਰਨ ਵਾਲੇ ਸ਼ੂਟਰਾਂ ਨੂੰ ਪੰਜ-ਪੰਜ ਲੱਖ ਰੁਪਏ ਦਿੱਤੇ ਜਾਣ ਦੀ ਗੱਲ ਤੈਅ ਹੋਈ ਸੀ। ਅਤੇ ਇਸ ਤੋਂ ਇਲਾਵਾ ਬਾਕੀ ਦਾ ਪੈਸਾ ਸਾਥ ਦੇਣ ਵਾਲੇ ਲੋਕਾਂ ਵਿੱਚ ਦਿਤਾ ਗਿਆ ਹੈ।

ਦੱਸਿਆ ਗਿਆ ਹੈ ਕਿ ਕੈਨੇਡਾ ਬੈਠੇ ਗੈਂਸਟਰ ਗੋਲਡੀ ਬਰਾੜ ਵੱਲੋਂ ਸਾਰਾ ਕੈਸ਼ ਭੇਜਿਆ ਗਿਆ ਸੀ ਜਿੱਥੇ ਹਤਿਆਰਿਆਂ ਦੀ ਗੱਡੀ ਦੇ ਵਿੱਚ ਵੀ ਦਸ ਲੱਖ ਦਾ ਕੈਸ਼ ਸੀ। ਪਰ ਪੁਲੀਸ ਵੱਲੋਂ ਅਜੇ ਤੱਕ ਰਿਕਵਰ ਕੀਤੇ ਗਏ ਕੇਸ ਬਾਰੇ ਕੋਈ ਵੀ ਜਾਣਕਾਰੀ ਜਨਤਕ ਨਹੀਂ ਕੀਤੀ ਗਈ ਹੈ। ਇਸ ਤੋਂ ਇਲਾਵਾ ਸੂਟਰਾਂ ਵੱਲੋਂ ਇਸ ਸਾਰੇ ਹਾਦਸੇ ਦੇ ਵਿਚ ਸ਼ਾਮਲ ਕੀਤੇ ਗਏ ਹਥਿਆਰਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ।




error: Content is protected !!