=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਸਿੱਧੂ ਮੂਸੇ ਵਾਲੇ ਦੇ ਪਰਿਵਾਰ ਨੂੰ ਮਿਲਣ ਵਾਸਤੇ ਕੱਟੜ ਫ਼ੈਨ 18 ਘੰਟੇ ਦਾ ਸਫ਼ਰ ਤੈਅ ਕਰ ਸਾਈਕਲ ਤੇ ਹੋਇਆ ਰਵਾਨਾ

ਆਈ ਤਾਜ਼ਾ ਵੱਡੀ ਖਬਰ 

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਜਿਥੇ ਇਸ ਦੁਨੀਆਂ ਤੋਂ ਗਏ ਹੋਏ ਇੱਕ ਮਹੀਨੇ ਤੋਂ ਵੀ ਵੱਧ ਦਾ ਸਮਾਂ ਹੋ ਚੁੱਕਾ ਹੈ। ਉਥੇ ਹੀ ਸਿੱਧੂ ਮੂਸੇਵਾਲਾ ਦੀ ਮੌਤ ਨੇ ਜਿੱਥੇ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਜਿੱਥੇ ਸਿੱਧੂ ਮੂਸੇਵਾਲਾ ਦੇ ਅੰਤਿਮ ਸੰਸਕਾਰ ਦੇ ਵਿੱਚ ਵੀ ਰਿਕਾਰਡਤੋੜ ਲੋਕਾਂ ਦਾ ਇਕੱਠ ਵੇਖਿਆ ਗਿਆ ਸੀ। ਇਸ ਤਰਾਂ ਹੀ ਸਿੱਧੂ ਦੀ ਅੰਤਿਮ ਅਰਦਾਸ ਦੇ ਵਿੱਚ ਵੀ ਰਿਕਾਰਡਤੋੜ ਲੋਕਾਂ ਵੱਲੋਂ ਸ਼ਿਰਕਤ ਕੀਤੀ ਗਈ ਸੀ ਅਤੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਜਿੱਥੇ ਹਰ ਇਕ ਇਨਸਾਨ ਵੱਲੋਂ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਉੱਥੇ ਹੀ ਹਰ ਰੋਜ਼ ਪਰਿਵਾਰ ਨਾਲ ਅਫਸੋਸ ਜਾਹਿਰ ਕਰਨ ਵਾਲੇ ਲੋਕਾਂ ਦਾ ਵੀ ਤਾਂਤਾਂ ਲੱਗਾ ਰਹਿੰਦਾ ਹੈ। ਪਰਿਵਾਰ ਵੱਲੋਂ ਵੀ ਸਭ ਲੋਕਾਂ ਨੂੰ ਐਤਵਾਰ ਨੂੰ ਹੀ ਮਿਲਣ ਦੀ ਅਪੀਲ ਕੀਤੀ ਗਈ ਸੀ।

ਸਿੱਧੂ ਮੂਸੇਵਾਲਾ ਦੀ ਮੌਤ ਨੂੰ ਲੈ ਕੇ ਜਿੱਥੇ ਵੱਖ ਵੱਖ ਲੋਕਾਂ ਵੱਲੋਂ ਆਪਣੀ ਇੱਛਾ ਦੇ ਅਨੁਸਾਰ ਉਸ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਹੈ। ਉੱਥੇ ਹੀ ਬਹੁਤ ਸਾਰੇ ਅਜੀਬੋ-ਗਰੀਬ ਮਾਮਲੇ ਵੀ ਸਾਹਮਣੇ ਆਏ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਸਿੱਧੂਮੂਸੇਵਾਲਾ ਦੇ ਪਰਿਵਾਰ ਨੂੰ ਇੱਕ ਵਾਰ ਫਿਰ ਤੋਂ ਮਿਲਣ ਵਾਸਤੇ ਇੱਕ ਨੌਜਵਾਨ ਆਪਣੇ ਘਰ ਤੋਂ ਰਵਾਨਾ ਹੋਇਆ ਹੈ। ਦੱਸਿਆ ਕਿ ਜਿਲ੍ਹਾ ਜਲੰਧਰ ਦੀ ਤਹਿਸੀਲ ਫਿਲੌਰ ਦੇ ਅਧੀਨ ਆਉਂਦੇ ਪਿੰਡ ਰੂਪੋਵਾਲ ਦਾ ਇਕ ਨੌਜਵਾਨ ਜਿੱਥੇ ਸਿੱਧੂ ਮੂਸੇਵਾਲਾ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਵਾਸਤੇ 18 ਘੰਟਿਆਂ ਦਾ ਸਫ਼ਰ ਤੈਅ ਕਰ ਕੇ ਪਹੁੰਚਿਆ ਸੀ।

ਜਿੱਥੇ ਸਿੱਧੂ ਮੂਸੇਵਾਲਾ ਪ੍ਰਤੀ ਇਸ ਨੌਜਵਾਨ ਦੇ ਜਜ਼ਬੇ ਨੂੰ ਵੇਖ ਕੇ ਲੋਕਾਂ ਵੱਲੋਂ ਇਸ ਨੌਜਵਾਨ ਦੇ ਹੌਂਸਲੇ ਦੀ ਸ਼ਲਾਘਾ ਕੀਤੀ ਗਈ ਸੀ। ਉੱਥੇ ਹੀ ਇਹ ਨੌਜਵਾਨ ਇਕ ਵਾਰ ਫਿਰ ਤੋਂ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਨਾਲ ਮੁਲਾਕਾਤ ਕਰਨ ਵਾਸਤੇ ਆਪਣੇ ਘਰ ਤੋਂ ਅੱਜ ਰਵਾਨਾ ਹੋ ਗਿਆ ਹੈ।

ਜਿਸ ਨੇ ਰਵਾਨਾ ਹੋਣ ਤੋਂ ਪਹਿਲਾਂ ਦੱਸਿਆ ਕਿ ਉਸ ਵੱਲੋਂ ਐਤਵਾਰ ਨੂੰ ਪਰਿਵਾਰ ਨਾਲ ਮਿਲਣ ਦਾ ਟਾਇਮ ਲਿਆ ਹੋਇਆ ਹੈ। ਜਿੱਥੇ ਉਹ ਹੁਣ ਪਰਿਵਾਰ ਨਾਲ ਦੁੱਖ ਸੁਖ ਸਾਂਝਾ ਕਰੇਗਾ। ਜਿੱਥੇ ਪਿੰਡ ਵਾਸੀਆਂ ਦੀ ਮੌਜੂਦਗੀ ਵਿੱਚ ਇਸ ਨੌਜਵਾਨ ਵੱਲੋਂ ਸਿੱਧੂ ਮੂਸੇ ਵਾਲਾ ਦੇ ਪਿੰਡ ਜਾਣ ਵਾਸਤੇ ਆਪਣੀ ਯਾਤਰਾ ਸ਼ੁਰੂ ਕੀਤੀ ਗਈ ਹੈ। ਉੱਥੇ ਹੀ ਸੱਭ ਵਲੋ ਇਸ ਨੌਜਵਾਨ ਦੇ ਜਜ਼ਬੇ ਨੂੰ ਸਲਾਮ ਕੀਤੀ ਜਾ ਰਹੀ ਹੈ।




error: Content is protected !!