=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬੀ ਵਿਦਿਆਰਥੀ ਨੇ ਖੁਦ ਆਪਣੇ ਤੇ ਪੈਟਰੋਲ ਪਾ ਖੌਫਨਾਕ ਤਰੀਕੇ ਨਾਲ ਚੁਣੀ ਮੌਤ

ਆਈ ਤਾਜ਼ਾ ਵੱਡੀ ਖਬਰ 

ਅੱਜ ਦੁਨੀਆਂ ਦੇ ਦੇਸ਼ਾਂ ਵਿੱਚ ਜਿਥੇ ਵੱਖ-ਵੱਖ ਲੋਕ ਕਈ ਤਰਾਂ ਦੀਆਂ ਮੁਸ਼ਕਲਾਂ ਤੇ ਦੌਰ ਵਿੱਚੋਂ ਲੰਘ ਰਹੇ ਹਨ ਜਿਸ ਕਾਰਨ ਉਹ ਮਾਨਸਿਕ ਤਣਾਅ ਦਾ ਸ਼ਿਕਾਰ ਵੀ ਹੋ ਰਹੇ ਹਨ। ਇਸ ਸਭ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਜ਼ਿੰਦਗੀ ਨੂੰ ਖ਼ਤਮ ਕਰ ਲਿਆ ਜਾਂਦਾ ਹੈ ਜਿੱਥੇ ਪਹਿਲਾਂ ਕਰੋਨਾ ਦੇ ਕਾਰਨ ਕਈ ਪਰਿਵਾਰ ਆਰਥਿਕ ਤੌਰ ਤੇ ਕਮਜ਼ੋਰ ਹੋ ਗਏ ਸਨ ਅਤੇ ਮਾਨਸਿਕ ਤਣਾਅ ਦਾ ਸ਼ਿਕਾਰ ਹੋਏ ਸਨ। ਜਿਸ ਸਮੇਂ ਕੰਮਕਾਜ ਬੰਦ ਹੋਣ ਦੇ ਕਾਰਨ ਉਹਨਾਂ ਲੋਕਾਂ ਉਪਰ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ ਜਿਸ ਨੂੰ ਦੇਖ ਕੇ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ।

ਇਸ ਤਰਾਂ ਹੀ ਅੱਜ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਪਰਿਵਾਰਕ ਵਿਵਾਦਾਂ ਜਾਂ ਹੋਰ ਕਾਰਨਾਂ ਦੇ ਚਲਦਿਆਂ ਹੋਇਆਂ ਵੀ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਹੁਣ ਪੰਜਾਬ ਵਿੱਚ ਇੱਥੇ ਵਿਦਿਆਰਥੀ ਵੱਲੋਂ ਆਪਣੇ ਤੇ ਪੈਟਰੋਲ ਪਾ ਕੇ ਖੌਫਨਾਕ ਤਰੀਕੇ ਨਾਲ ਆਪਣੀ ਮੌਤ ਚੁਣੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਸੋਲਨ ਸ਼ਹਿਰ ਤੋਂ ਸਾਹਮਣੇ ਆਇਆ ਹੈ। ਜਿੱਥੇ ਸਕੂਲ ਦੀ ਨਿੱਜੀ ਯੂਨੀਵਰਸਿਟੀ ਤੋਂ ਇੰਜੀਨੀਅਰਿੰਗ ਦੀ ਪੜ੍ਹਾਈ ਕਰ ਰਿਹਾ ਇਕ ਨੌਜਵਾਨ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਤਣਾਅ ਦੇ ਦੌਰ ਵਿਚੋਂ ਗੁਜ਼ਰ ਰਿਹਾ ਸੀ।

ਉਥੇ ਹੀ ਇਸ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ 28 ਸਾਲਾ ਮਹੇਸ਼ ਵੱਲੋਂ, ਜੋ ਕਿ ਪਟਿਆਲਾ ਦੇ ਪੰਜਾਬ ਦਾ ਰਹਿਣ ਵਾਲਾ ਸੀ, ਜਿਸ ਨੇ ਇੱਕ ਖੌਫਨਾਕ ਕਦਮ ਚੁੱਕਿਆ ਹੈ। ਜਿਸ ਨੇ ਚਿਲਡਰਨ ਪਾਰਕ ਵਿੱਚ ਬਣੇ ਪਬਲਿਕ ਟਾਈਲਟ ਵਿੱਚ ਜਾ ਕੇ ਆਪਣੇ ਉਪਰ ਪੈਟਰੋਲ ਛਿੜਕ ਕੇ ਖੁਦ ਨੂੰ ਅੱਗ ਲਗਾ ਲਈ। ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਬਾਥਰੂਮ ਜਾਣ ਤੋਂ ਬਾਅਦ ਇਸ ਨੌਜਵਾਨ ਵੱਲੋਂ ਲਗਾਈ ਗਈ ਅਤੇ ਚੀਕ-ਚਿਹਾੜਾ ਸੁਣ ਕੇ ਵੇਖਿਆ ਤਾਂ ਨੌਜਵਾਨ ਨੇ ਅੱਗ ਲਗਾਈ ਹੋਈ ਸੀ ਅਤੇ ਬੁਰੀ ਤਰ੍ਹਾਂ ਝੁਲਸ ਗਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ।

ਉੱਥੇ ਹੀ ਕੁਝ ਲੋਕਾਂ ਵੱਲੋਂ ਦੱਸਿਆ ਗਿਆ ਕਿ ਜਿਸ ਸਮੇਂ ਉਹ ਕਰੀਬ 2:05 ਵਜੇ ਅੰਦਰ ਗਿਆ ਸੀ ਤਾਂ ਉਸਦੇ ਹੱਥ ਵਿਚ ਪੈਟਰੋਲ ਦੀ ਬੋਤਲ ਵੀ ਫੜੀ ਦੇਖੀ ਗਈ ਸੀ। ਪੁਲਿਸ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।




error: Content is protected !!