=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮੋਬਾਈਲ ਜਿਆਦਾ ਚਲਾਉਣ ਵਾਲੇ ਹੋ ਜਾਵੋ ਸਾਵਧਾਨ, ਪੰਜਾਬ ਚ ਇਥੇ 2 ਨੌਜਵਾਨਾਂ ਵਲੋਂ ਚੁਕਿਆ ਖੌਫਨਾਕ ਕਦਮ- ਸਾਰੇ ਹੋਏ ਹੈਰਾਨ

ਆਈ ਤਾਜ਼ਾ ਵੱਡੀ ਖਬਰ 

ਇਨਸਾਨੀ ਰਿਸ਼ਤਿਆਂ ਦੇ ਟੁੱਟਣ ਅਤੇ ਆਪਸ ਦੇ ਵਿੱਚ ਪਿਆਰ ਘਟਣ ਦਾ ਕਾਰਨ ਜਿੱਥੇ ਅੱਜ ਇਨਸਾਨ ਵੱਲੋਂ ਕੀਤੀ ਗਈ ਤਰੱਕੀ ਵੀ ਵੇਖੀ ਜਾ ਰਹੀ ਹੈ ਕਿਉਂਕਿ ਜਿੱਥੇ ਅੱਜ ਸੋਸ਼ਲ ਮੀਡੀਆ ਦੇ ਜ਼ਰੀਏ ਸਾਨੂੰ ਹਰ ਇਕ ਖਬਰ ਹਾਸਲ ਹੋ ਜਾਂਦੀ ਹੈ ਉਥੇ ਹੀ ਸਾਡੇ ਆਪਸੀ ਰਿਸ਼ਤੇ ਵੀ ਇਸ ਫੋਨ ਦੇ ਚਲਦਿਆਂ ਹੋਇਆਂ ਵੀ ਟੁੱਟ ਰਹੇ ਹਨ ਜਿੱਥੇ ਲੋਕ ਆਪਣੇ ਹੀ ਪਰਿਵਾਰਕ ਮੈਂਬਰਾ ਤੋ ਵੀ ਦੂਰ ਹੋ ਰਹੇ ਹਨ। ਜਿੱਥੇ ਕਿ ਨੌਜਵਾਨ ਪੀੜ੍ਹੀ ਵੱਲੋਂ ਹਰ ਕੰਮ ਫ਼ੋਨ ਤੇ ਉਪਰ ਕੀਤਾ ਜਾ ਰਿਹਾ ਹੈ ਜਿੱਥੇ ਅੱਜ ਕੱਲ ਲੋਕ ਸ਼ਮਾਰਟ ਫੋਨ ਤੇ ਗੇਮ ਖੇਡਣ ਵਿੱਚ ਬਤੀਤ ਕੀਤਾ ਜਾਂਦਾ ਹੈ ਜਿਸ ਕਾਰਨ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ ਜਿਸ ਨੂੰ ਦੇਖਦੇ ਹੋਏ ਡਾਕਟਰਾਂ ਵੱਲੋਂ ਵੀ ਇਨਸਾਨ ਨੂੰ ਘੱਟ ਫੋਨ ਦੀ ਵਰਤੋਂ ਕੀਤੇ ਜਾਣ ਵਾਸਤੇ ਆਖਿਆ ਜਾ ਰਿਹਾ ਹੈ

ਹੁਣ ਜਦ ਮੋਬਾਇਲ ਫੋਨ ਚਲਾਉਣ ਵਾਲਿਆਂ ਦੇ ਸਾਵਧਾਨ ਹੋਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਪੰਜਾਬ ਵਿੱਚ ਦੋ ਨੌਜਵਾਨਾਂ ਵੱਲੋਂ ਅਜਿਹਾ ਖੌਫਨਾਕ ਕਦਮ ਚੁੱਕਿਆ ਗਿਆ ਹੈ,ਜਿਸ ਬਾਰੇ ਸੁਣ ਕੇ ਸਾਰੇ ਹੈਰਾਨ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਨਿਊ ਸ਼ਿਵਪੁਰੀ ਇਲਾਕੇ ਦਾ ਰਹਿਣ ਵਾਲਾ ਇਕ ਸੁਮਿਤ ਨਾਮ ਦਾ ਨੌਜਵਾਨ ਵੀ ਜਿੱਥੇ ਵਧੇਰੇ ਫੋਨ ਦਾ ਇਸਤੇਮਾਲ ਕਰ ਰਿਹਾ ਸੀ। ਜਿੱਥੇ ਉਹ ਖੂਹ ਉਪਰ ਹੀ ਗੇਮ ਖੇਡਦਾ ਸੀ ਜਿਸ ਕਾਰਨ ਉਹ ਵਧੇਰੇ ਮਾਨਸਿਕ ਤਣਾਅ ਦਾ ਸ਼ਿਕਾਰ ਹੋ ਗਿਆ।

ਇਸ ਤਰ੍ਹਾਂ ਦੇ ਚਲਦਿਆਂ ਹੋਇਆਂ ਇਸ ਨੌਜਵਾਨ ਵੱਲੋਂ ਆਪਣੇ ਹੀ ਘਰ ਦੇ ਵਿੱਚ ਫਾਹਾ ਲੈ ਕੇ ਆਪਣੀ ਜਾਨ ਦੇ ਦਿੱਤੀ ਗਈ। ਛੋਟੇ ਭਰਾ ਵੱਲੋਂ ਇਕ ਘਟਨਾ ਦੇਖੀ ਗਈ ਅਤੇ ਬਾਅਦ ਵਿੱਚ ਲੋਕਾ ਤੇ ਪੁਲਿਸ ਨੂੰ ਜਾਣਕਾਰੀ ਮਿਲਣ ਤੇ ਉਨ੍ਹਾਂ ਵੱਲੋਂ ਵੀ ਪਹੁੰਚ ਕੀਤੀ ਗਈ। ਅਜਿਹਾ ਹੀ ਇਕ ਮਾਮਲਾ ਕਿਰਪਾਲ ਨਗਰ ਇਲਾਕੇ ਤੋਂ ਸਾਹਮਣੇ ਆਇਆ ਹੈ ਜਿਥੇ ਨੌਜਵਾਨ ਜਤਿੰਦਰ ਸਿੰਘ ਵੱਲੋਂ ਵੀ ਏਸੇ ਤਰਾਂ ਹੀ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਗਈ ਘਰ ਦੇ ਪਰਿਵਾਰਕ ਮੈਂਬਰ ਵਿਆਹ ਸਮਾਗਮ ਚ ਸ਼ਾਮਲ ਹੋਣ ਲਈ ਗਏ ਹੋਏ ਸਨ।

ਪੁਲਿਸ ਨੂੰ ਇਸ ਘਟਨਾ ਦੀ ਸੂਚਨਾ ਗੁਆਂਢੀਆਂ ਵੱਲੋਂ ਦਿੱਤੀ ਗਈ ਤੇ ਦੱਸਿਆ ਗਿਆ ਕਿ ਵਧੇਰੇ ਸਮਾਂ ਗੇਮਾ ਖੇਡਣ ਵਿੱਚ ਬਤੀਤ ਕਰਨ ਵਾਲੇ ਭਾਜਪਾ ਵੱਲੋਂ ਅਜਿਹਾ ਕਦਮ ਚੁੱਕਿਆ ਗਿਆ ਹੈ। ਪੁਲਸ ਵੱਲੋਂ ਦੋਹਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।




error: Content is protected !!