ਆਈ ਤਾਜ਼ਾ ਵੱਡੀ ਖਬਰ

ਦੇਸ਼ ਦੇ ਵੱਖ ਵੱਖ ਖੇਤਰਾਂ ਵਿਚ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ ਜਿਨ੍ਹਾਂ ਨੇ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਵੱਖ-ਵੱਖ ਖੇਤਰਾਂ ਦੇ ਵਿਚ ਆਪਣਾ ਇੱਕ ਵੱਖਰਾ ਨਾਮਣਾ ਖੱਟਿਆ ਹੈ। ਜਿਥੇ ਕਰੋਨਾ ਦੀ ਚਪੇਟ ਵਿਚ ਆਉਣ ਕਾਰਨ ਵੱਖ-ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਈਆਂ ਹਨ। ਉੱਥੇ ਹੀ ਇਸ ਤੋਂ ਇਲਾਵਾ ਵਾਪਰ ਰਹੇ ਸੜਕ ਹਾਦਸੇ ਬਿਮਾਰੀਆਂ ਅਤੇ ਹੋਰ ਕਈ ਤਰ੍ਹਾਂ ਦੀਆਂ ਘਟਨਾਵਾਂ ਦਾ ਵੀ ਸ਼ਿਕਾਰ ਵੱਖ ਵੱਖ ਖੇਤਰਾਂ ਦੀਆਂ ਕਈ ਹਸਤੀਆਂ ਹੋ ਰਹੀਆਂ ਹਨ।

ਇਨ੍ਹਾਂ ਵੱਖ ਵੱਖ ਖੇਤਰਾਂ ਦੀਆਂ ਹਸਤੀਆਂ ਦੀ ਇਸ ਸੰਸਾਰ ਤੋਂ ਚਲੇ ਜਾਣ ਕਾਰਨ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਉੱਥੇ ਫਿਲਮੀ ਜਗਤ ਨਾਲ ਜੁੜੀਆਂ ਹੋਈਆਂ ਹਸਤੀਆਂ ਬਾਰੇ ਕਈ ਦੁਖਦਾਈ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ, ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਸੌ ਤੋਂ ਵੱਧ ਫਿਲਮਾਂ ਵਿਚ ਕੰਮ ਕਰਨ ਵਾਲੀ ਮਸ਼ਹੂਰ ਫਿਲਮੀ ਹਸਤੀ ਦੀ ਮੌਤ ਹੋਣ ਕਾਰਨ ਬਾਲੀਵੁੱਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਦਾਕਾਰ ਪ੍ਰਤਾਪ ਪੋਥਨ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਫਿਲਮੀ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਵੱਖ ਵੱਖ ਹਸਤੀਆਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਮਲਿਆਲਮ ਫਿਲਮ ਇੰਟਰਸਿਟੀ ਵਿਚ ਜਿਥੇ ਉਨ੍ਹਾਂ ਦੀਆਂ ਫਿਲਮਾਂ ਇਕ ਮੀਲ ਪੱਥਰ ਸਾਬਤ ਹੋਈਆਂ ਹਨ ਉਥੇ ਹੀ ਸੀਨੀਅਰ ਅਦਾਕਾਰ ਨਿਰਦੇਸ਼ਕ ਦੇ ਤੌਰ ਤੇ ਵੀ ਉਨ੍ਹਾਂ ਵੱਲੋਂ ਆਪਣੀ ਵੱਖਰੀ ਪਹਿਚਾਣ ਬਣਾਈ ਗਈ ਅਤੇ ਡਾਇਲਾਗ ਡਿਲਿਵਰੀ ਲਈ ਵੀ ਜਾਣੇ ਜਾਂਦੇ ਸਨ।

ਉਨ੍ਹਾਂ ਦੇ ਦਿਹਾਂਤ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੀ ਪਤਨੀ ਵੱਲੋਂ ਦੱਸਿਆ ਗਿਆ ਹੈ ਕਿ ਉਹਨਾਂ ਦੇ ਪਤੀ ਪ੍ਰਤਾਪ ਪੋਥਨ ਦਾ ਦਿਹਾਂਤ ਜਿਥੇ 70 ਸਾਲ ਦੀ ਉਮਰ ਵਿੱਚ ਨੀਂਦ ਵਿਚ ਦਿਹਾਂਤ ਹੋ ਗਿਆ ਹੈ । ਜਿਸ ਸਮੇਂ ਰਾਤ ਨੂੰ ਉਹ ਸੌਂ ਰਹੇ ਸਨ ਤਾਂ ਨੀਂਦ ਵਿੱਚ ਹੀ ਉਨ੍ਹਾਂ ਦੀ ਮੌਤ ਹੋ ਗਈ। ਆਪਣੇ ਪਰਿਵਾਰ ਵਿੱਚ ਪਤਨੀ ਅਤੇ ਇੱਕ ਬੇਟੀ ਨੂੰ ਛੱਡ ਗਏ ਹਨ। ਵੱਖ ਵੱਖ ਫ਼ਿਲਮੀ ਹਸਤੀਆਂ ਵੱਲੋਂ ਉਨ੍ਹਾਂ ਦੇ ਦਿਹਾਂਤ ਤੇ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।

Home ਤਾਜਾ ਜਾਣਕਾਰੀ 100 ਤੋਂ ਵੱਧ ਫਿਲਮਾਂ ਚ ਕੰਮ ਕਰਨ ਵਾਲੇ ਮਸ਼ਹੂਰ ਫ਼ਿਲਮੀ ਹਸਤੀ ਦੀ ਹੋਈ ਮੌਤ, ਬੋਲੀਵੁੱਡ ਚ ਛਾਇਆ ਸੋਗ

ਤਾਜਾ ਜਾਣਕਾਰੀ
100 ਤੋਂ ਵੱਧ ਫਿਲਮਾਂ ਚ ਕੰਮ ਕਰਨ ਵਾਲੇ ਮਸ਼ਹੂਰ ਫ਼ਿਲਮੀ ਹਸਤੀ ਦੀ ਹੋਈ ਮੌਤ, ਬੋਲੀਵੁੱਡ ਚ ਛਾਇਆ ਸੋਗ
ByadminJuly 17, 2022Comments Off on 100 ਤੋਂ ਵੱਧ ਫਿਲਮਾਂ ਚ ਕੰਮ ਕਰਨ ਵਾਲੇ ਮਸ਼ਹੂਰ ਫ਼ਿਲਮੀ ਹਸਤੀ ਦੀ ਹੋਈ ਮੌਤ, ਬੋਲੀਵੁੱਡ ਚ ਛਾਇਆ ਸੋਗ
Previous Postਅਮਰੀਕਾ ਚ ਵਾਪਰਿਆ ਵੱਡਾ ਸੜਕੀ ਹਾਦਸਾ, 20 ਵਾਹਨ ਆਪਸ ਚ ਟਕਰਾਏ- 5 ਲੋਕਾਂ ਦੀ ਹੋਈ ਮੌਤ
Next Postਪੰਜਾਬ ਚ ਇਥੇ 3 ਨੌਜਵਾਨ ਨਹਿਰ ਚ ਰੁੜੇ, 1 ਹੋਇਆ ਲਾਪਤਾ 2 ਬਚਾਏ- ਮੌਕੇ ਤੇ ਕੋਈ ਅਧਿਕਾਰੀ ਨਾ ਪਹੁੰਚਣ ਤੇ ਲੋਕਾਂ ਚ ਰੋਸ