=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਵਿਧਾਇਕ ਦੇ ਘਰ ਬਾਹਰ ਖੜੀ ਸਕਾਰਪੀਓ ਚੋਰ ਲੈ ਹੋਏ ਰਫੂਚੱਕਰ, ਚੋਰਾਂ ਦੇ ਹੋਂਸਲੇ ਦੇਖ ਹਰੇਕ ਹੋਇਆ ਹੈਰਾਨ

ਆਈ ਤਾਜ਼ਾ ਵੱਡੀ ਖਬਰ 

ਭਾਰਤ ਵਿੱਚ ਸਾਰੇ ਸੂਬਿਆਂ ਵਿੱਚੋਂ ਚੋਰਾਂ ਦੇ ਹੋਸਲੇ ਦਿਨੋ-ਦਿਨ ਬੁਲੰਦ ਹੁੰਦੇ ਦੇਖੇ ਜਾ ਰਹੇ ਹਨ ਉਥੇ ਵੱਖ ਵੱਖ ਸੂਬਿਆਂ ਵਿਚ ਚੋਰੀ ਲੁੱਟ-ਖੋਹ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਲੋਕਾਂ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ ਉਥੇ ਹੀ ਪੁਲਸ ਪ੍ਰਸ਼ਾਸਨ ਵੱਲੋਂ ਵਰਤੀ ਜਾਣ ਵਾਲੀ ਚੌਕਸੀ ਦੇ ਬਾਵਜੂਦ ਵੀ ਚੋਰਾਂ ਵੱਲੋਂ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਜੋ ਲੋਕਾਂ ਦੀ ਸੋਚ ਤੋਂ ਪਰੇ ਹੁੰਦੀਆਂ ਹਨ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ। ਹੁਣ ਵਿਧਾਇਕ ਦੇ ਘਰ ਦੇ ਬਾਹਰ ਖੜ੍ਹੀ ਕਾਰ ਚੋਰ ਲੈ ਕੇ ਰਫੂਚੱਕਰ ਹੋ ਗਏ ਹਨ ਜਿੱਥੇ ਚੋਰਾਂ ਦੇ ਹੋਸਲੇ ਦੇਖ ਕੇ ਹਰ ਕੋਈ ਹੈਰਾਨ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਤੋਂ ਸਾਹਮਣੇ ਆਇਆ ਹੈ,ਜਿੱਥੇ ਜੈਪੁਰ ਵਿਚ ਇਕ ਵਿਧਾਇਕ ਨਰਾਇਣ ਬੈਣੀਵਾਲ ਨੂੰ ਵੀ ਚੋਰਾਂ ਵੱਲੋਂ ਬਖ਼ਸ਼ਿਆ ਨਹੀਂ ਗਿਆ ਹੈ। ਜਿਥੇ ਘਰ ਦੇ ਬਾਹਰ ਖੜ੍ਹੀ ਕਾਰ ਲੈ ਕੇ ਰਫੂਚੱਕਰ ਹੋ ਗਏ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਵਿਧਾਇਕ ਨਰਾਇਣ ਬਹਿਣੀਵਾਲ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਆਪਣੇ ਘਰ ਦੇ ਬਾਹਰ ਗੱਡੀ ਖੜ੍ਹੀ ਕੀਤੀ ਹੋਈ ਸੀ। ਜਦੋਂ ਸਵੇਰੇ ਸੱਤ ਵਜੇ ਜਾਣ ਲਈ ਆਪਣੇ ਘਰ ਤੋਂ ਬਾਹਰ ਆਏ ਤਾਂ ਦੇਖਿਆ ਕਿ ਗੱਡੀ ਉਸ ਜਗ੍ਹਾ ਤੇ ਨਹੀਂ ਸੀ।

ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਅਤੇ ਪੁਲਿਸ ਵੱਲੋਂ ਜਿਥੇ ਸਾਰੇ ਪਾਸੇ ਨਾਕਾਬੰਦੀ ਕਰ ਦਿੱਤੀ ਗਈ। ਪਰ ਇਸ ਦੇ ਬਾਵਜੂਦ ਵੀ ਚੋਰਾਂ ਨੂੰ ਕਾਬੂ ਨਹੀਂ ਕੀਤਾ ਜਾ ਸਕਿਆ ਹੈ। ਦੱਸਿਆ ਗਿਆ ਹੈ ਕਿ ਵਿਧਾਇਕ ਦੀ ਚੋਰੀ ਕੀਤੀ ਗਈ ਗੱਡੀ ਸਕਾਰਪੀਓ ਦੇ ਉੱਪਰ ਅੱਗੇ MLA ਵੀ ਲਿਖਿਆ ਹੋਇਆ ਸੀ।

ਇਸ ਦੇ ਬਾਵਜੂਦ ਵੀ ਚੋਰ ਡਰੇ ਨਹੀ ਅਤੇ ਗੱਡੀ ਚੋਰੀ ਕਰਕੇ ਲੈ ਗਏ। ਪੁਲਿਸ ਵੱਲੋਂ ਚੋਰਾ ਦਾ ਪਤਾ ਲਗਾਏ ਜਾਣ ਵਾਸਤੇ ਲਗਾਤਾਰ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ ਜਿਸ ਦੇ ਅਧਾਰ ਤੇ ਚੋਰਾਂ ਨੂੰ ਕਾਬੂ ਕੀਤਾ ਜਾ ਸਕੇ। ਵਿਧਾਇਕ ਦੀ ਗੱਡੀ ਇਸ ਤਰ੍ਹਾਂ ਚੋਰੀ ਹੋਣ ਦੀ ਘਟਨਾ ਦੀ ਚਰਚਾ ਸਭ ਪਾਸੇ ਹੋ ਰਹੀ ਹੈ।




error: Content is protected !!