=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ 9 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਲਾਸ਼ ਸ਼ੱਕੀ ਹਾਲਤ ਚ ਮਿਲੀ, ਪਰਿਵਾਰਕ ਮੈਂਬਰ ਲਗਾ ਰਹੇ ਕਤਲ ਦਾ ਖਦਸ਼ਾ

ਆਈ ਤਾਜ਼ਾ ਵੱਡੀ ਖਬਰ

ਪੰਜਾਬ ਵਿਚ ਆਏ ਦਿਨ ਹੀ ਵਾਪਰਨ ਵਾਲੀਆਂ ਸ਼ਰੇਆਮ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਜਿੱਥੇ ਲੁੱਟ-ਖੋਹ ਦੇ ਚਲਦਿਆਂ ਹੋਇਆਂ ਵਾਪਰੀਆਂ ਹਨ ਉਥੇ ਹੀ ਕੁਝ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦੇ ਹੋਇਆ ਵੀ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਕਈ ਲੋਕਾਂ ਦੀ ਜਾਨ ਵੀ ਜਾ ਰਹੀ ਹੈ। ਉਥੇ ਹੀ ਬਹੁਤ ਸਾਰੇ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਜਿਥੇ ਪੈਸੇ ਦੀ ਲੁੱਟ ਕਰਨ ਵਾਸਤੇ ਕਈ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਉਥੇ ਹੀ ਅੱਜ ਕੱਲ ਰਿਸ਼ਤਿਆਂ ਵਿੱਚ ਆਪਸੀ ਵਿਵਾਦ ਵੀ ਇਸ ਕਦਰ ਵਧ ਗਏ ਹਨ ਤੇ ਲੋਕਾਂ ਵੱਲੋਂ ਗੁੱਸੇ ਵਿੱਚ ਇੱਕ ਦੂਸਰੇ ਦੀ ਜਾਨ ਲੈਣ ਵਾਸਤੇ ਸੁਪਾਰੀ ਵੀ ਦੇ ਦਿੱਤੀ ਜਾਂਦੀ ਹੈ।

ਹੁਣ 9 ਮਹੀਨੇ ਪਹਿਲਾਂ ਵਿਆਹੇ ਹੋਏ ਨੌਜਵਾਨ ਦੀ ਇਸ ਤਰ੍ਹਾਂ ਸ਼ੱਕੀ ਹਲਾਤਾਂ ਵਿਚ ਇਸ ਤਰਾਂ ਮੌਤ ਹੋਈ ਹੈ,ਜਿੱਥੇ ਪਰਿਵਾਰਕ ਮੈਂਬਰਾਂ ਵੱਲੋਂ ਹੀ ਕੀਤਾ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅੰਮ੍ਰਿਤਸਰ ਦੇ ਬਟਾਲਾ ਰੋਡ ਤੋਂ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਇੱਕ ਅਜਿਹੇ ਨੌਜਵਾਨ ਦੀ ਮੌਤ ਹੋਈ ਹੈ ਜਿਸ ਦਾ ਨੌਂ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਇਹ ਨੌਜਵਾਨ ਜਿੱਥੇ ਹਰਨਾਮ ਸਿੰਘ ਬਟਾਲਾ ਰੋਡ ਤੇ ਸਥਿਤ ਇਕ ਮਿਕਸਿੰਗ ਪਲਾਂਟ ਵਿੱਚ ਡਰਾਈਵਰ ਦੀ ਨੌਕਰੀ ਕਰਦਾ ਸੀ। ਉਥੇ ਹੀ ਰੋਜ਼ਾਨਾ ਦੀ ਤਰ੍ਹਾਂ ਜਿੱਥੇ ਉਹ ਆਪਣੇ ਕੰਮ ਤੇ ਗਿਆ ਹੋਇਆ ਸੀ। ਉਥੇ ਹੀ ਕੰਮ ਤੋਂ ਬਾਅਦ ਜਿੱਥੇ ਉਹ ਆਪਣੇ ਘਰ ਜਾਣ ਲਈ ਰਵਾਨਾ ਹੋਇਆ ਪਰ ਆਪਣੇ ਘਰ ਨਹੀਂ ਪਹੁੰਚਿਆ ਤਾਂ ਵਧੇਰੇ ਸਮਾਂ ਉਸਦਾ ਇੰਤਜ਼ਾਰ ਕਰਦੇ ਹੋਏ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ।

ਉਥੇ ਦੀ ਮਿਕਸਿੰਗ ਪਲਾਂਟ ਦੇ ਬਾਹਰ ਹਰਨਾਮ ਸਿੰਘ ਦੀ ਲਾਸ਼ ਬਰਾਮਦ ਕੀਤੀ ਗਈ ਜਿਸ ਦੇ ਮੂੰਹ ਵਿੱਚੋਂ ਅਤੇ ਨੱਕ ਵਿਚੋਂ ਖੂਨ ਨਿਕਲਦਾ ਸੀ ਅਤੇ ਸ਼ਰੀਰ ਤੇ ਜਖਮਾ ਦੇ ਨਿਸ਼ਾਨ ਸਨ। ਜਿਥੇ ਇਸ ਘਟਨਾਂ ਨੂੰ ਵੇਖ ਕੇ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਉਸ ਦਾ ਕਤਲ ਕੀਤਾ ਗਿਆ ਹੈ। ਉਥੇ ਹੀ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਗਈ ਹੈ ਕਿ ਹਰਨਾਮ ਸਿੰਘ ਕੋਈ ਵੀ ਨਸ਼ਾ ਆਦਿ ਨਹੀਂ ਕਰਦਾ ਸੀ। ਉਥੇ ਹੀ ਸ਼ੱਕੀ ਹਲਾਤਾਂ ਵਿੱਚ ਹੋਈ ਮੌਤ ਨੂੰ ਕਤਲ ਦੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।




error: Content is protected !!