=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕੈਨੇਡਾ ਤੋਂ ਆਈ ਵੱਡੀ ਮਾੜੀ ਖਬਰ, ਗੋਲੀਆਂ ਮਾਰ ਕੀਤਾ 26 ਸਾਲਾਂ ਪੰਜਾਬੀ ਨੌਜਵਾਨ ਦਾ ਕਤਲ

ਆਈ ਤਾਜ਼ਾ ਵੱਡੀ ਖਬਰ 

ਰੋਜ਼ੀ ਰੋਟੀ ਖਾਤਿਰ ਜਿੱਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ ਉਥੇ ਹੀ ਪੰਜਾਬ ਵਿੱਚ ਵਧ ਰਹੀ ਬੇਰੁਜ਼ਗਾਰੀ ਅਤੇ ਨਸ਼ਾਖੋਰੀ ਨੂੰ ਦੇਖਦੇ ਹੋਏ ਬਹੁਤ ਸਾਰੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੇ ਬਿਹਤਰ ਭਵਿੱਖ ਲਈ ਉਨ੍ਹਾਂ ਨੂੰ ਵਿਦੇਸ਼ ਭੇਜ ਦਿੱਤਾ ਜਾਂਦਾ ਹੈ ਜਿਸ ਵਾਸਤੇ ਮਾਪਿਆਂ ਵੱਲੋਂ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਪੂੰਜੀ ਵੀ ਲਗਾ ਦਿੱਤੀ ਜਾਂਦੀ ਹੈ। ਵਿਦੇਸ਼ਾਂ ਵਿੱਚ ਜਾ ਕੇ ਜਿੱਥੇ ਬਚਪਨ ਉਹ ਆਪਣੀ ਪੜ੍ਹਾਈ ਦੇ ਨਾਲ-ਨਾਲ ਮਿਹਨਤ ਕੀਤੀ ਜਾਂਦੀ ਹੈ ਤਾਂ ਉਹ ਆਪਣੇ ਮਾਪਿਆਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ।

ਉੱਥੇ ਹੀ ਬਹੁਤ ਸਾਰੇ ਨੌਜਵਾਨ ਜਿੱਥੇ ਗਲਤ ਸੰਗਤ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਕੁੱਝ ਵੀ ਵਾਪਰਨ ਵਾਲੀਆਂ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ ਜਿਸ ਨਾਲ ਮਾਪਿਆਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਹੁਣ ਕੈਨੇਡਾ ਤੋਂ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਗੋਲੀਆਂ ਮਾਰ ਕੇ 26 ਸਾਲਾ ਨੌਜਵਾਨ ਦਾ ਕਤਲ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕੈਨੇਡਾ ਦੇ ਟਰਾਂਟੋ ਤੋਂ ਸਾਹਮਣੇ ਆਇਆ ਹੈ। ਜਿੱਥੇ ਐਤਵਾਰ ਨੂੰ ਟਰਾਂਟੋ ਡਾਊਨਟਾਊਨ ਦੇ 647 ਕਿੰਗ ਸਟਰੀਟ ਵੈਸਟ ਵਿਖੇ ਇੱਕ ਨਾਈਟ ਕਲੱਬ ਵਿੱਚ ਗੋਲੀ ਚੱਲਣ ਕਾਰਨ ਇਕ 26 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ।

ਦੱਸਿਆ ਗਿਆ ਹੈ ਕਿ ਇਹ ਮੇਰੇ ਸਿੱਖ ਨੌਜਵਾਨ ਪਰਦੀਪ ਬਰਾੜ ਬਰੈਂਪਟਨ ਦੇ ਨਾਲ ਸਬੰਧਤ ਸੀ ਉਥੇ ਹੀ ਇਸ ਹਾਦਸੇ ਦੌਰਾਨ ਇਕ 24 ਸਾਲਾਂ ਦੀ ਲੜਕੀ ਜਖ਼ਮੀ ਹੋਈ ਹੈ ਜੋ ਕਿ ਇਸ ਨੌਜਵਾਨ ਦੇ ਨਾਲ ਸੀ। ਜਿਸ ਨੂੰ ਜਖਮੀਂ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਅਤੇ ਉਸ ਦੀ ਸਿਹਤ ਵਿੱਚ ਸੁਧਾਰ ਹੋਣ ਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

ਦੱਸਿਆ ਗਿਆ ਹੈ ਕਿ ਇਸ ਘਟਨਾ ਦੇ ਵਿਚ ਜਿੱਥੇ ਪਰਦੀਪ ਬਰਾੜ ਵੀ ਗੰਭੀਰ ਰੂਪ ਵਿਚ ਜਖਮੀ ਹੋਇਆ ਸੀ। ਉੱਥੇ ਹੀ ਹਸਪਤਾਲ ਵਿਚ ਜੇਰੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲੀਸ ਵੱਲੋਂ ਜਿੱਥੇ ਇਸ ਮਾਮਲੇ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ ਉਥੇ ਹੀ ਇਸ ਬਾਬਤ ਅਜੇ ਪੁਲਿਸ ਵੱਲੋਂ ਕੋਈ ਵੀ ਜਾਣਕਾਰੀ ਨਹੀਂ ਜਾਰੀ ਕੀਤੀ ਗਈ ਹੈ।




error: Content is protected !!