=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਹਥਿਆਰ ਸਪਲਾਈ ਕਰਦਿਆਂ ਦੀ CCTV ਵੀਡੀਓ ਆਈ ਸਾਹਮਣੇ, ਇਲਾਕੇ ਚ ਪਈ ਦਹਿਸ਼ਤ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਗੈਂਗਸਟਰ ਵੱਲੋਂ ਬਹੁਤ ਸਾਰੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਹਾਲਾਤਾਂ ਉਪਰ ਵੀ ਅਜਿਹੀਆਂ ਘਟਨਾਵਾਂ ਦਾ ਲਗਾਤਾਰ ਅਸਰ ਵੇਖਿਆ ਜਾ ਰਿਹਾ ਹੈ। ਉਥੇ ਹੀ ਬਹੁਤ ਸਾਰੇ ਨੌਜਵਾਨਾਂ ਵੱਲੋਂ ਜਿਥੇ ਨਸ਼ੇ ਦੇ ਚਲਦਿਆਂ ਹੋਇਆਂ ਕਈ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਜਿਸ ਨਾਲ ਭਾਰੀ ਨੁਕਸਾਨ ਹੋ ਜਾਂਦਾ ਹੈ ਅਤੇ ਉਨ੍ਹਾਂ ਘਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ। ਉਥੇ ਹੀ ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਪੰਜਾਬ ਵਿੱਚ ਇੱਥੇ ਹਥਿਆਰ ਸਪਲਾਈ ਕਰਦਿਆਂ ਦੀ ਸੀਸੀਟੀਵੀ ਵੀਡੀਓ ਸਾਹਮਣੇ ਆਈ ਹੈ ਜਿੱਥੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਇਸ ਬਾਰੇ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਲੰਧਰ ਦੇ ਦਕੋਹਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇਲਾਕੇ ਵਿੱਚ ਅੱਜ ਉਸ ਸਮੇਂ ਡਰ ਦਾ ਮਾਹੌਲ ਪੈਦਾ ਹੋ ਗਿਆ ਜਦੋਂ 3 ਲੜਕਿਆਂ ਦੇ ਕੋਲ ਪਿਸਤੌਲ ਹੋਣ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ। ਦੱਸਿਆ ਗਿਆ ਹੈ ਕਿ ਜਿੱਥੇ ਦਕੋਹਾ ਦੇ ਇਲਾਕੇ ਵਿਚ ਹਥਿਆਰਾਂ ਦੀ ਸਪਲਾਈ ਕਰਦੇ ਹੋਇਆ ਨੌਜਵਾਨਾਂ ਦੀ ਇਹ ਵੀਡੀਓ ਕੈਮਰੇ ਵਿਚ ਕੈਦ ਹੋ ਗਈ ਇਸ ਵਿੱਚ ਤਿੰਨ ਲੜਕੇ ਇਕ ਦੂਜੇ ਨੂੰ ਪਿਸਤੌਲ ਫੜਾਉਂਦੇ ਹੋਏ ਨਜ਼ਰ ਆ ਰਹੇ ਹਨ।

ਉੱਥੇ ਹੀ ਇਹ ਸਾਰੀ ਘਟਨਾ ਉਸ ਜਗ੍ਹਾ ਤੇ ਲੱਗੇ ਹੋਏ ਨਜ਼ਦੀਕ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ। ਜਿਸ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਇਨ੍ਹਾਂ ਨੌਜਵਾਨਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਆਖਿਆ ਗਿਆ ਹੈ ਕਿ ਇਨ੍ਹਾਂ ਦਾ ਪਤਾ ਲਗਾਇਆ ਜਾਵੇਗਾ। ਕਿਉਂਕਿ ਪਿਛਲੇ ਕੁਝ ਦਿਨਾਂ ਤੋਂ ਜਿੱਥੇ ਇਹ ਤਿੰਨ ਲੜਕੇ ਕਿਰਾਏ ਦੇ ਘਰ ਆ ਕੇ ਰਹਿ ਰਹੇ ਸਨ ਇਨ੍ਹਾਂ ਦੇ ਗੈਂਗਸਟਰ ਹੋਣ ਦੀ ਸ਼ੰਕਾ ਵੀ ਪੈਦਾ ਹੋ ਗਈ ਹੈ। ਕਿਉਂਕਿ ਬੀਤੇ ਕੱਲ ਜਿਥੇ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਦੋ ਗੈਂਗਸਟਰਾਂ ਦਾ ਪੁਲਸ ਵੱਲੋਂ ਐਨਕਾਊਂਟਰ ਕੀਤਾ ਗਿਆ ਹੈ।

ਉਸ ਤੋਂ ਬਾਅਦ ਜਲੰਧਰ ਵਿਚ ਅਜਿਹੀ ਘਟਨਾ ਦੇ ਸਾਹਮਣੇ ਆਉਣ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਓਥੇ ਹੀ ਪੁਲਿਸ ਵੱਲੋਂ ਇਨ੍ਹਾਂ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ ਕਿ ਇਹ ਨੌਜਵਾਨ ਕਿੱਥੋਂ ਦੇ ਰਹਿਣ ਵਾਲੇ ਹਨ। ਇਸ ਤੋਂ ਇਲਾਵਾ ਪੁਲਿਸ ਵੱਲੋਂ ਸੀਸੀਟੀਵੀ ਕੈਮਰੇ ਦੀ ਫੁਟੇਜ ਨੂੰ ਵੀ ਆਪਣੇ ਕਬਜ਼ੇ ਵਿੱਚ ਲਿਆ ਗਿਆ ਹੈ।




error: Content is protected !!