=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹਰਿਮੰਦਰ ਸਾਹਿਬ ਮੱਥਾ ਟੇਕਣ ਗਿਆ ਪਰਿਵਾਰ ਹੋਇਆ ਸੀ ਭੇਤਭਰੇ ਹਾਲਤਾਂ ਚ ਲਾਪਤਾ, ਹੁਣ ਨਹਿਰ ਚ ਮਿਲੀਆਂ ਗੱਡੀ ਸਮੇਤ ਲਾਸ਼ਾਂ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵਾਪਰ ਰਹੇ ਸੜਕ ਹਾਦਸਿਆਂ ਵਿੱਚ ਜਿਥੇ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਪਰਿਵਾਰਕ ਮੈਂਬਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਜਾਂਦੇ ਹਨ। ਉਥੇ ਹੀ ਕੁਝ ਅਜਿਹੇ ਭਿਆਨਕ ਮਾਮਲੇ ਸਾਹਮਣੇ ਆ ਰਹੇ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ ਜਿਸ ਵਿੱਚ ਕਈ ਪਰਿਵਾਰਕ ਮੈਂਬਰ ਅਜਿਹੀਆਂ ਘਟਨਾਵਾਂ ਦਾ ਸ਼ਿਕਾਰ ਹੋ ਰਹੇ ਹਨ। ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਹੁਣ ਹਰਿਮੰਦਰ ਸਾਹਿਬ ਮੱਥਾ ਟੇਕਣ ਗਿਆ ਪਰਿਵਾਰ ਹੋਇਆ ਸੀ ਭੇਤਭਰੇ ਹਾਲਤਾਂ ਚ ਲਾਪਤਾ, ਹੁਣ ਨਹਿਰ ਚ ਮਿਲੀਆਂ ਗੱਡੀ ਸਮੇਤ ਲਾਸ਼ਾਂ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡੇਢ ਮਹੀਨੇ ਪਹਿਲਾਂ ਲਾਪਤਾ ਹੋਏ ਇਕ ਪਰਿਵਾਰ ਦੀ ਗੱਡੀ ਸਰਹੰਦ ਨਹਿਰ ਚੋਂ ਬਰਾਮਦ ਕੀਤੀ ਗਈ ਹੈ ਜਿਸ ਵਿਚ ਪਤੀ ਪਤਨੀ ਸਮੇਤ ਉਨ੍ਹਾਂ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਇਸ ਪਰਿਵਾਰ ਦੇ ਸਾਰੇ ਮੈਂਬਰ ਪਹਿਲਾਂ ਉਸ ਸਮੇਂ ਲਾਪਤਾ ਹੋਏ ਸਨ ਜਦੋਂ ਲਗਭਗ ਡੇਢ ਮਹੀਨੇ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਲਈ ਪਰਿਵਾਰ ਘਰ ਤੋਂ ਨਿਕਲਿਆ ਸੀ।

ਇਸ ਘਟਨਾ ਨੂੰ ਜਿੱਥੇ ਡੇਢ ਮਹੀਨੇ ਦੇ ਕਰੀਬ ਸਮਾਂ ਬੀਤ ਚੁੱਕਿਆ ਹੈ ਉੱਥੇ ਹੀ ਹੁਣ ਗਲੀ-ਸੜੀ ਹਾਲਤ ਦੇ ਵਿੱਚ ਅੱਜ ਸਰਹੰਦ ਨਹਿਰ ਦੇ ਵਿੱਚ ਇਹ ਚਾਰੇ ਲਾਸ਼ਾਂ ਕਾਰ ਵਿਚੋਂ ਬਰਾਮਦ ਕੀਤੀਆਂ ਗਈਆਂ ਹਨ। ਜਿਸ ਵਿਚ ਇਕ ਹੀ ਪਰਿਵਾਰ ਦੋ ਬੱਚੇ ਤੇ ਪਤੀ-ਪਤਨੀ ਭੇਦਭਰੇ ਹਾਲਾਤਾਂ ਵਿਚ ਗਾਇਬ ਹੋ ਗਏ ਸਨ।

ਪੁਲਿਸ ਵੱਲੋਂ ਲਾਸ਼ਾਂ ਨੂੰ ਬਰਾਮਦ ਕਰ ਕੇ ਜਿੱਥੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਉਥੇ ਹੀ ਇਸ ਮਾਮਲੇ ਦੀ ਜਾਂਚ ਪੂਰੀ ਡੂੰਘਾਈ ਨਾਲ ਕੀਤੀ ਜਾ ਰਹੀ ਹੈ ਅਤੇ ਇਸ ਹਾਦਸੇ ਦੇ ਕਾਰਨਾਂ ਬਾਰੇ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦਾ ਜਲਦ ਹੀ ਪਤਾ ਲਗਾਇਆ ਜਾਵੇਗਾ ਜਿਸ ਵਾਸਤੇ ਲਗਾਤਾਰ ਜਾਂਚ ਜਾਰੀ ਹੈ। ਇਹ ਹਦਸਾ ਕਿਸ ਤਰ੍ਹਾਂ ਵਾਪਰਿਆ ਸੀ ਇਸ ਬਾਰੇ ਵੀ ਕਿਸੇ ਨੂੰ ਕੋਈ ਜਾਣਕਾਰੀ ਹਾਸਲ ਨਹੀਂ ਹੋਈ ਹੈ।




error: Content is protected !!