=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਤੋਂ ਕੈਨੇਡਾ ਸਟੱਡੀ ਵੀਜ਼ੇ ਤੇ ਗਈ ਕੁੜੀ ਨੇ ਕੀਤੀ ਆਤਮਹਤਿਆ

ਆਈ ਤਾਜ਼ਾ ਵੱਡੀ ਖਬਰ 

ਭਾਰਤ ਤੋਂ ਕੈਨੇਡਾ ਜਾਣ ਵਾਲੇ ਬਹੁਤ ਸਾਰੇ ਵਿਦਿਆਰਥੀਆਂ ਵੱਲੋਂ ਜਿੱਥੇ ਮਾਨਸਿਕ ਤਣਾਅ ਦੇ ਚਲਦਿਆਂ ਹੋਇਆਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਉਥੇ ਵੀ ਪਿਛਲੇ ਤਿੰਨ ਚਾਰ ਸਾਲ ਦੌਰਾਨ ਬਹੁਤ ਸਾਰੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਹੱਤਿਆ ਤੇ ਆਤਮ ਹੱਤਿਆ ਵਰਗੀਆਂ ਘਟਨਾਵਾਂ ਦੇ ਸਾਹਮਣੇ ਆਉਂਦੇ ਹੀ ਮਾਪਿਆਂ ਦੇ ਦਿਲਾਂ ਵਿਚ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਡਰ ਪੈਦਾ ਹੋਇਆ ਹੈ। ਹੁਣ ਪੰਜਾਬ ਤੋਂ ਕੈਨੇਡਾ ਸਟੱਡੀ ਵੀਜ਼ੇ ਤੇ ਗਈ ਕੁੜੀ ਨੇ ਸੋਹਰਿਆਂ ਤੇ ਦਬਾਅ ਪਾਉਣ ਕਾਰਨ ਚੁਕਿਆ ਖੌਫਨਾਕ ਕਦਮ,ਖੁਦ ਚੁਣੀ ਮੌਤ , ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੋਗਾ ਦੇ ਅਧੀਨ ਆਉਂਦੇ ਪਿੰਡ ਖਾਈ ਤੋਂ ਸਾਹਮਣੇ ਆਈ ਹੈ ਜਿੱਥੇ ਇਸ ਪਿੰਡ ਦੀ ਨੋਜਵਾਨ ਕੁੜੀ ਜਸਪ੍ਰੀਤ ਕੌਰ ਸਟੱਡੀ ਵੀਜ਼ੇ ਤੇ ਬਰੈਂਪਟਨ ਕੈਨੇਡਾ ਵਿਖੇ ਤਿੰਨ ਸਾਲ ਪਹਿਲਾਂ ਆਇਲਟਸ ਕਰਕੇ ਪਹੁੰਚੀ ਸੀ। ਉਥੇ ਹੀ ਹੁਣ ਇਸ ਕੁੜੀ ਵੱਲੋਂ ਏਸ ਲਈ ਖੁਦਕੁਸ਼ੀ ਕਰ ਲਈ ਗਈ ਹੈ ਕ

ਦੱਸਿਆ ਗਿਆ ਹੈ ਕਿ ਮ੍ਰਿਤਕ ਨੌਜਵਾਨ ਕੁੜੀ ਦਾ ਵਿਆਹ ਜਿਥੇ ਪੰਜਾਬ ਵਿੱਚ ਹੀ ਪਿੰਡ ਸੋਹੀਆਂ ਵਾਸੀ ਗੁਰਮੀਤ ਸਿੰਘ ਦੇ ਨਾਲ ਕੀਤਾ ਗਿਆ ਸੀ ਜਿਸ ਵੱਲੋਂ ਵਿਆਹ ਤੋਂ ਬਾਅਦ ਕੈਨੇਡਾ ਜਾ ਕੇ ਆਪਣੇ ਪਤੀ ਨੂੰ ਵੀ ਕੈਨੇਡਾ ਬਲਾਉਣ ਵਾਸਤੇ ਤਿੰਨ ਵਾਰ ਅਪਲਾਈ ਕੀਤਾ ਗਿਆ ਸੀ।

ਏਸੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਜਸਪ੍ਰੀਤ ਕੌਰ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਤਿੰਨ ਸਾਲ ਪਹਿਲਾਂ ਜਿੱਥੇ ਚਾਈਂ-ਚਾਈਂ ਮਾਪਿਆਂ ਵੱਲੋਂ ਆਪਣੀ ਧੀ ਨੂੰ ਕੈਨੇਡਾ ਸੁਨਹਿਰੇ ਭਵਿੱਖ ਲਈ ਭੇਜਿਆ ਗਿਆ ਸੀ ਉਸ ਦੀ ਮੌਤ ਦੀ ਖਬਰ ਸੁਣਦੇ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।




error: Content is protected !!