=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਗੁਰਦਵਾਰਾ ਸਾਹਿਬ ਚ 2 ਧਿਰਾਂ ਹੋਈਆਂ ਆਹਮੋ-ਸਾਹਮਣੇ, ਇਲਾਕਾ ਹੋਇਆ ਪੁਲਿਸ ਛਾਉਣੀ ਚ ਤਬਦੀਲ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਬਹੁਤ ਸਾਰੇ ਲੋਕਾਂ ਦੀ ਧਾਰਮਿਕ ਆਸਥਾ ਸਿੱਖ ਧਰਮ ਨਾਲ ਜੁੜੀ ਹੋਈ ਹੈ ਉੱਥੇ ਹੀ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਲੈ ਕੇ ਵੀ ਕਈ ਵਾਰ ਅਜਿਹੇ ਵਿਵਾਦ ਸਾਹਮਣੇ ਆ ਜਾਂਦੇ ਹਨ।ਜਿਸ ਦੇ ਚਲਦਿਆਂ ਹੋਇਆਂ ਸਥਿਤੀ ਕਾਬੂ ਤੋਂ ਬਾਹਰ ਹੋ ਜਾਂਦੀ ਹੈ। ਕਿਉਂਕਿ ਕੁਝ ਗੈਰ-ਸਮਾਜਿਕ ਅਨਸਰਾਂ ਵੱਲੋਂ ਸਥਿਤੀ ਨੂੰ ਖਰਾਬ ਕਰਨ ਦੀ ਕੋਸ਼ਿਸ਼ ਵੀ ਕੀਤੀ ਜਾਂਦੀ ਹੈ। ਹੁਣ ਪੰਜਾਬ ਵਿੱਚ ਇਥੇ ਗੁਰਦਵਾਰਾ ਸਾਹਿਬ ਚ 2 ਧਿਰਾਂ ਹੋਈਆਂ ਆਹਮੋ-ਸਾਹਮਣੇ, ਇਲਾਕਾ ਹੋਇਆ ਪੁਲਿਸ ਛਾਉਣੀ ਚ ਤਬਦੀਲ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ ਜਿੱਥੇ ਐਤਵਾਰ ਨੂੰ ਸ਼ਹਿਰ ਦੇ ਏਕਤਾ ਵਿਹਾਰ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਅਮਰਦਾਸ ਦੇ ਵਿੱਚ ਦੋ ਧਿਰਾਂ ਦੇ ਵਿਚਕਾਰ ਹੋਈ ਤਕਰਾਰ ਦੇ ਚਲਦਿਆਂ ਹੋਇਆਂ ਇਹ ਇਲਾਕਾ ਪੁਲਿਸ ਛਾਉਣੀ ਵਿੱਚ ਤਬਦੀਲ ਹੋ ਗਿਆ।

ਦੱਸ ਦਈਏ ਕਿ ਗੁਰਦੁਆਰੇ ਦੇ ਪ੍ਰਬੰਧਾਂ ਨੂੰ ਲੈ ਕੇ ਜਿੱਥੇ ਦੋ ਧਿਰਾਂ ਆਹਮੋ-ਸਾਹਮਣੇ ਹੋਈਆਂ ਹਨ ਉਥੇ ਹੀ ਪਿਛਲੇ ਕੁੱਝ ਸਾਲਾਂ ਤੋਂ ਇਸ ਗੁਰਦੁਆਰੇ ਚ 5 ਮੈਂਬਰਾਂ ਦੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਚਲਦੀ ਆ ਰਹੀ ਹੈ ਉਥੇ ਹੀ ਵਿਰੋਧੀ ਧਿਰ ਦੀ ਅਗਵਾਈ ਜਿੱਥੇ ਅਮਨਦੀਪ ਸਿੰਘ ਬੱਗਾ ਕਰ ਰਹੇ ਹਨ ਅਤੇ ਉਨ੍ਹਾਂ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਵਾਸਤੇ ਫਿਰ ਤੋਂ ਚੋਣਾਂ ਕਰਵਾਏ ਜਾਣ ਦੀ ਮੰਗ ਕੀਤੀ ਜਾ ਰਹੀ ਹੈ ਇਸ ਗੱਲ ਨੂੰ ਲੈ ਕੇ ਦੋ ਧਿਰਾਂ ਆਹਮੋ-ਸਾਹਮਣੇ ਹੋ ਗਈਆਂ। ਇਹ ਸਥਿਤੀ ਉਸ ਸਮੇਂ ਹੋਰ ਗੰਭੀਰ ਹੋਵੇ ਜਦੋਂ ਔਰਤਾਂ ਨੇ ਮੌਕੇ ਤੇ ਪਹੁੰਚ ਕੇ ਧਰਨਾ ਲਗਾ ਦਿੱਤਾ ਅਤੇ ਸਤਿਨਾਮ-ਵਾਹਿਗੁਰੂ ਦਾ ਜਾਪ ਸ਼ੁਰੂ ਕਰ ਦਿੱਤਾ ਗਿਆ।

ਸਥਿਤੀ ਵਿਗੜਦੀ ਦੇਖ ਕੇ ਜਿੱਥੇ ਇਸ ਦੀ ਜਾਣਕਾਰੀ ਪੁਲਿਸ ਨੂੰ ਮਿਲੀ ਅਤੇ ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਹੈ। ਉਥੇ ਹੀ ਇਸ ਮੌਕੇ ਤੇ ਜਿਥੇ ਭਾਰੀ ਪੁਲਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ ਡੀਸੀਪੀ ਜਗਮੋਹਨ ਸਿੰਘ ਤੇਜਾ ਖੁਦ ਮੌਕੇ ਤੇ ਪਹੁੰਚੇ ਹਨ। ਪੁਲਿਸ ਵੱਲੋਂ ਜਿੱਥੇ ਸਾਰੀ ਸਥਿਤੀ ਨੂੰ ਕਾਬੂ ਹੇਠ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਸ਼ਾਂਤੀ ਨੂੰ ਬਣਾਈ ਰੱਖਣ ਵਾਸਤੇ ਵੀ ਲੋਕਾਂ ਨੂੰ ਅਪੀਲ ਕੀਤੀ ਗਈ ਹੈ।




error: Content is protected !!