=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਾਂ ਧੀ ਦੀਆਂ ਲਾਸ਼ਾਂ ਭਾਖੜਾ ਨਹਿਰ ਚੋਂ ਕੀਤੀਆਂ ਬਰਾਮਦ, 9 ਤਰੀਕ ਨੂੰ ਘਰੋਂ ਹੋਈਆਂ ਸਨ ਲਾਪਤਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਅੰਦਰ ਆਏ ਦਿਨ ਹੀ ਜਿੱਥੇ ਲੋਕਾਂ ਵੱਲੋਂ ਖੁਦਕੁਸ਼ੀ ਕੀਤੇ ਜਾਣ ਵਰਗੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਉਥੇ ਬਹੁਤ ਸਾਰੇ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਵੀ ਕਈ ਲੋਕਾਂ ਨੂੰ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ। ਉਥੇ ਹੀ ਕਈ ਅਪਰਾਧੀਆਂ ਵੱਲੋਂ ਕਤਲ ਕਾਂਡ ਨੂੰ ਇੱਕ ਹਾਦਸਾ ਵੀ ਦਰਸਾਇਆ ਜਾਂਦਾ ਹੈ। ਜਿਸ ਨਾਲ ਉਨ੍ਹਾਂ ਦਾ ਬਚਾਅ ਹੋ ਸਕੇ। ਅੱਜ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਮਾਂ ਧੀ ਦੀਆਂ ਲਾਸ਼ਾਂ ਭਾਖੜਾ ਨਹਿਰ ਚੋਂ ਕੀਤੀਆਂ ਬਰਾਮਦ, 9 ਤਰੀਕ ਨੂੰ ਘਰੋਂ ਹੋਈਆਂ ਸਨ ਲਾਪਤਾ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਭਾਖੜਾ ਨਹਿਰ ‘ਚੋਂ ਮਾਂ-ਧੀ ਦੀਆਂ ਲਾਸ਼ਾਂ ਐਤਵਾਰ ਨੂੰ ਪਿੰਡ ਵਾਸੀਆਂ ਦੀ ਮਦਦ ਨਾਲ ਪੁਲੀਸ ਵੱਲੋਂ ਬਰਾਮਦ ਕੀਤੀਆ ਗਈਆਂ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਘਰ ਤੋਂ ਹੀ ਭੇਦ ਭਰੇ ਹਾਲਾਤਾਂ ਵਿੱਚ ਜਿੱਥੇ ਸਰਹਿੰਦ ਦੀਆਂ ਰਹਿਣ ਵਾਲੀਆਂ ਮਾਵਾਂ ਧੀਆਂ ਲਾਪਤਾ ਹੋਈਆਂ ਸਨ ਅਤੇ ਜਿਨ੍ਹਾਂ ਦੀ ਸੂਚਨਾ ਪਰਿਵਾਰਕ ਮੈਂਬਰਾਂ ਵੱਲੋਂ ਪੁਲਿਸ ਨੂੰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਉਨ੍ਹਾਂ ਦੀ ਕਾਫੀ ਭਾਲ ਕੀਤੀ ਜਾ ਰਹੀ ਸੀ ਅਤੇ ਜਾਂਚ ਦੇ ਵਿੱਚ ਉਹਨਾਂ ਦੇ ਆਖ਼ਰੀ ਵਾਰ ਨੰਗਲ ਵਿੱਚ ਹੋਣ ਦੀ ਜਾਣਕਾਰੀ ਸਾਹਮਣੇ ਆਈ ਸੀ

ਜਿਸ ਤੋਂ ਬਾਅਦ ਪੁਲਿਸ ਵੱਲੋਂ ਉਨ੍ਹਾਂ ਦੀ ਭਾਲ ਨੰਗਲ ਭਾਖੜਾ ਨਹਿਰ ਵਿੱਚ ਕੀਤੀ ਗਈ ਤਾਂ ਨਹਿਰ ਵਿਚੋਂ ਮਾਂਵਾਂ-ਧੀਆਂ ਦੀਆਂ ਲਾਸ਼ਾਂ 24 ਜੁਲਾਈ ਨੂੰ ਬਰਾਮਦ ਕੀਤੀਆਂ ਗਈਆਂ ਹਨ ਅਤੇ ਪੁਲਿਸ ਵੱਲੋਂ ਲਗਾਤਾਰ ਇਸ ਮਾਮਲੇ ਦੀ ਜਾਂਚ ਵੀ ਕੀਤੀ ਜਾ ਰਹੀ ਹੈ।

ਪੁਲਸ ਵੱਲੋਂ ਮਾਵਾਂ ਧੀਆਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ। ਸਰਹਿੰਦ ਦੀਆਂ ਰਹਿਣ ਵਾਲੀਆਂ ਮਿ੍ਤਕਾਂ ਦੀ ਪਛਾਣ ਜਸਪਾਲ ਕੌਰ ਅਤੇ ਉਸ ਦੀ ਧੀ ਮਨਮੀਤ ਕੌਰ ਵਜੋਂ ਹੋਈ ਹੈ। ਇਹ ਮਾਂਵਾਂ-ਧੀਆਂ ਸਰਹੰਦ ਤੋਂ ਇਸ ਜਗ੍ਹਾ ਉਪਰ ਕਿਸ ਤਰਾਂ ਆਈਆਂ ਹਨ ਅਤੇ ਇਸ ਮਾਮਲੇ ਦੀ ਸਾਰੀ ਜਾਂਚ ਪੁਲਿਸ ਵੱਲੋਂ ਲਗਾਤਾਰ ਕੀਤੀ ਜਾ ਰਹੀ ਹੈ।




error: Content is protected !!