=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਨੌਜਵਾਨ ਕੁੜੀ ਨੂੰ ਕਾਰ ਨੇ ਦਰੜਿਆ, ਹੋਈ ਦਰਦਨਾਕ ਮੌਤ- 2 ਮਹੀਨੇ ਬਾਅਦ ਸੀ ਵਿਆਹ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਵਾਹਨ ਚਾਲਕਾਂ ਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ ਉਥੇ ਹੀ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਕਈ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। i ਦਿੱਤੀ ਜਿੱਥੇ ਅਜਿਹੇ ਭਿਆਨਕ ਸੜਕ ਹਾਦਸਿਆਂ ਦੇ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਕਈ ਲੋਕਾਂ ਦੇ ਘਰ ਵਿਚ ਵਿਆਹ ਦੀਆਂ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਜਾਂਦੀਆਂ ਹਨ। ਜਿਨ੍ਹਾਂ ਘਰਾਂ ਵਿਚ ਵਿਆਹ ਸਮਾਗਮ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾਂਦੀਆਂ ਹਨ, ਉਥੇ ਹੀ ਵਾਪਰਨ ਵਾਲੇ ਅਜਿਹੇ ਹਾਦਸੇ ਬਹੁਤ ਸਾਰੇ ਪਰਵਾਰਾਂ ਲਈ ਕਦੇ ਵੀ ਨਾ ਭੁੱਲਣ ਵਾਲਾ ਗਮ ਬਣ ਜਾਂਦੇ ਹਨ। ਹੁਣ ਪੰਜਾਬ ਚ ਨੌਜਵਾਨ ਕੁੜੀ ਨੂੰ ਕਾਰ ਵੱਲੋਂ ਦਰੜੇ ਆ ਗਿਆ ਹੈ ਜਿੱਥੇ ਦਰਦਨਾਕ ਮੌਤ ਹੋਈ ਹੈ ਅਤੇ ਦੋ ਮਹੀਨੇ ਬਾਅਦ ਵਿਆਹ ਹੋਣ ਵਾਲਾ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਖਬਰ ਮੋਗਾ ਤੋਂ ਸਾਹਮਣੇ ਆਈ ਹੈ ਜਿੱਥੇ ਮੋਗਾ ਜਲੰਧਰ ਰੋਡ ਤੇ ਪੈਂਦੇ ਪਿੰਡ ਫਤਹਿਗੜ੍ਹ ਕੋਰੋਟਾਣਾ ਵਿਖੇ ਵਾਪਰੀ ਭਿਆਨਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਇਹ ਸੜਕ ਹਾਦਸੇ ਦੀ ਚਪੇਟ ਵਿਚ ਹੋਣ ਵਾਲੀ ਭਿੰਡਰ ਖੁਰਦ ਦੀ ਰਹਿਣ ਵਾਲੀ ਹੈ ਕਿ ਹਰਜਿੰਦਰ ਕੌਰ ਦੇ ਤਾਇਆ ਆਤਮਾ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਜਦੋਂ ਉਹ ਆਪਣੀ ਭਰਜਾਈ ਕੁਲਦੀਪ ਕੌਰ ਅਤੇ ਭਤੀਜੇ ਹਰਜਿੰਦਰ ਕੌਰ ਦੇ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਸਨ।

ਉਸ ਸਮੇਂ ਉਹ ਰਸਤੇ ਵਿੱਚ ਪੈਟਰੋਲ ਪੰਪ ਤੇ ਤੇਲ ਪਵਾਉਣ ਲਈ ਰੁਕੇ ਅਤੇ ਆਪਣੀ ਭਰਜਾਈ ਅਤੇ ਭਤੀਜੀ ਨੂੰ ਬਾਹਰ ਉਤਾਰ ਦਿੱਤਾ। ਜਿੱਥੇ ਉਨ੍ਹਾਂ ਦੀ ਭਤੀਜੀ ਬਾਥਰੂਮ ਕਰਨ ਲਈ ਦੂਰ ਝਾੜੀਆਂ ਵਿੱਚ ਚਲੀ ਗਈ ਅਤੇ ਵਾਪਸ ਆਉਂਦੇ ਸਮੇਂ ਹਾਈਵੇ ਉੱਪਰ ਜਲੰਧਰ ਸਾਈਡ ਤੋਂ ਆਉਣ ਵਾਲੀ ਇਕ ਤੇਜ਼ ਰਫਤਾਰ ਗੱਡੀ ਨੇ ਉਨ੍ਹਾਂ ਦੀ ਭਤੀਜੀ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਜਿੱਥੇ ਉਸ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਇਕ ਪ੍ਰਾਈਵੇਟ ਹਸਪਤਾਲ ਮੋਗਾ ਵਿਖੇ ਲਿਜਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਵੱਲੋਂ ਉਨ੍ਹਾਂ ਦੀ ਦੇ ਭਤੀਜੇ ਦੇ ਵਿਆਹ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ ਜਿਸ ਦਾ ਵਿਆਹ ਦੋ ਮਹੀਨੇ ਬਾਅਦ ਹੋਣ ਵਾਲਾ ਸੀ। ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕਰ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ।




error: Content is protected !!