=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਹਥਿਆਰਾਂ ਸਮੇਤ ਕਾਲੇ ਕੱਛਿਆਂ ਦੀ CCTV ਵੀਡੀਓ ਆਈ ਸਾਹਮਣੇ, ਇਲਾਕੇ ਚ ਦਹਿਸ਼ਤ ਦਾ ਮਾਹੌਲ

ਆਈ ਤਾਜ਼ਾ ਵੱਡੀ ਖਬਰ 

ਲੁੱਟ-ਖੋਹ ਕਰਨ ਵਾਲੇ ਗਿਰੋਹ ਜਿੱਥੇ ਇੱਕ ਵਾਰ ਫਿਰ ਤੋਂ ਪੰਜਾਬ ਵਿੱਚ ਸਰਗਰਮ ਹੋ ਰਹੇ ਹਨ ਜਿਸ ਨੂੰ ਦੇਖਦੇ ਹੋਏ ਪੁਲਸ ਪ੍ਰਸ਼ਾਸਨ ਨੂੰ ਵੀ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਉਥੇ ਹੀ ਸਾਹਮਣੇ ਆਉਣ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਉਥੇ ਹੀ ਪੰਜਾਬ ਦੇ ਵੱਖ-ਵੱਖ ਖੇਤਰਾਂ ਦੇ ਵਿੱਚ ਆਏ ਲੁਟੇਰਿਆਂ ਦੇ ਗਰੋਹਾਂ ਵੱਲੋਂ ਲੁੱਟ-ਖੋਹ ਅਤੇ ਚੋਰੀ ਵਰਗੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਅਜਿਹੀਆਂ ਘਟਨਾਵਾਂ ਨੂੰ ਵਧੇਰੇ ਅੰਜ਼ਾਮ ਦਿੱਤਾ ਜਾਂਦਾ ਹੈ। ਜਿਸ ਸਮੇਂ ਲੋਕ ਵਧੇਰੇ ਗੂੜੀ ਨੀਂਦ ਵਿਚ ਹੁੰਦੇ ਹਨ। ਹੁਣ ਪੰਜਾਬ ਵਿੱਚ ਹਥਿਆਰਾ ਸਮੇਤ ਕਾਲੇ ਕੱਛੇ ਵਾਲਿਆਂ ਦੀ ਸੀਸੀਟੀਵੀ ਵੀਡੀਓ ਸਾਹਮਣੇ ਆਈ ਹੈ ਜਿਸ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਵੇਖਿਆ ਜਾ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸਾਹਮਣੇ ਖ਼ਬਰ ਦੇ ਮੁਤਾਬਿਕ ਹੁਣ ਮਹਾਨਗਰ ਲੁਧਿਆਣਾ ਦੇ ਅਧੀਨ ਆਉਂਦੇ ਖੇਤਰਾਂ ਤੋਂ ਸਾਹਮਣੇ ਆਈ ਹੈ ਜਿੱਥੇ ਇਸ ਗਰੋਹ ਵੱਲੋਂ ਕਈ ਘਟਨਾ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਜਿਸ ਕਾਰਨ ਇਸ ਖੇਤਰ ਦੇ ਲੋਕ ਡਰ ਦੇ ਮਾਹੌਲ ਹੇਠ ਰਹਿ ਰਹੇ ਹਨ। ਦੱਸਿਆ ਗਿਆ ਹੈ ਕਿ ਜਿਥੇ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋਈ ਹੈ ਜਿਥੇ ਲੁਧਿਆਣਾ ਦੇ ਥਾਣਾ ਸਦਰ ਅਧੀਨ ਆਉਂਦੇ ਇਲਾਕੇ ਦੇ ਨਜ਼ਦੀਕ ਘੁੰਮਦੇ ਹੋਏ ਦੇਖਿਆ ਗਿਆ ਹੈ ਇਹਨਾਂ ਲੋਕਾਂ ਦੇ ਹੱਥਾਂ ਵਿੱਚ ਹਥਿਆਰ ਹੋਣ ਦੀ ਗੱਲ ਵੀ ਆਖੀ ਹੈ।

ਇਸ ਗਰੋਹ ਵੱਲੋਂ ਜਿੱਥੇ ਹੁਣ ਤੱਕ ਬਹੁਤ ਸਾਰੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ ਗਿਆ ਹੈ ਉਥੇ ਹੀ ਇਨ੍ਹਾਂ ਵੱਲੋਂ ਘਟਨਾ ਨੂੰ ਅੰਜਾਮ ਰਾਤ ਡੇਢ ਵਜੇ ਤੋਂ ਲੈ ਕੇ ਸਾਢੇ ਤਿੰਨ ਵਜੇ ਤੱਕ ਦਿੱਤਾ ਜਾਂਦਾ ਹੈ ਜਿਸ ਸਮੇਂ ਲੋਕ ਗਹਿਰੀ ਨੀਂਦ ਵਿੱਚ ਹੁੰਦੇ ਹਨ ਉਥੇ ਹੀ ਇਨ੍ਹਾਂ ਲੋਕਾਂ ਵੱਲੋਂ ਲੋਕਾਂ ਦੇ ਘਰ ਵਿੱਚ ਦਾਖਲ ਹੋ ਕੇ ਜਿਥੇ ਉਨ੍ਹਾਂ ਦੇ ਕਮਰਿਆਂ ਨੂੰ ਬਾਹਰ ਤੋਂ ਕਰ ਦਿੱਤਾ ਜਾਂਦਾ ਹੈ।

ਜਿਸ ਤੋਂ ਬਾਅਦ ਇਨ੍ਹਾਂ ਵੱਲੋਂ ਅਸਾਨੀ ਨਾਲ ਵੀ ਘਰ ਦਾ ਕੀਮਤੀ ਸਮਾਨ ਚੋਰੀ ਕੀਤਾ ਜਾਂਦਾ ਹੈ। ਦੱਸਿਆ ਗਿਆ ਹੈ ਕਿ ਜਿਥੇ ਇਹ ਤਰੀਕੇ ਫਾਟਕ ਦੇ ਨਜ਼ਦੀਕ ਘੁੰਮਦੇ ਹੋਏ ਦੇਖੇ ਗਏ ਹਨ ਉਥੇ ਹੀ ਇਸ ਖ਼ੇਤਰ ਵਾਲੇ ਲੋਕਾਂ ਵਿਚ ਡਰ ਦਾ ਮਾਹੌਲ ਹੈ। ਇਸ ਗਰੋਹ ਵੱਲੋਂ 1 ਸੀਨੀਅਰ ਪੁਲਿਸ ਅਧਿਕਾਰੀ ਦੇ ਘਰ ਨੂੰ ਵੀ ਸ਼ਿਕਾਰ ਦੀ ਕੋਸ਼ਿਸ਼ ਕੀਤੀ ਗਈ ਹੈ ਪਰ ਅਸਫ਼ਲ ਰਹੇ ਹਨ। ਉਥੇ ਹੀ ਪੁਲੀਸ ਅਧਿਕਾਰੀ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।ਉਥੇ ਹੀ ਉਨ੍ਹਾਂ ਨੂੰ ਫੜਨਾ ਇਕ ਚੁਣੌਤੀ ਬਣ ਗਿਆ ਹੈ।




error: Content is protected !!