=== console.log('header!'); // Easy to add and display post grid on your website with or without categoryies filter. Also work with Gutenberg shortcode block.

CBSE ਸਕੂਲਾਂ ਵਾਲਿਆਂ ਲਈ ਹੋਇਆ ਇਹ ਵੱਡਾ ਐਲਾਨ 1 ਜੁਲਾਈ ਤੋਂ

ਆਈ ਤਾਜਾ ਵੱਡੀ ਖਬਰ

ਨਵੀਂ ਦਿੱਲੀ : ਕੋਰੋਨਾ ਵਾਇਰਸ ਕਾਰਨ ਦੇਸ਼ ‘ਚ ਲਾਕਡਾਊਨ ਲਾਗੂ ਹੈ। ਲਾਕਡਾਊਨ ਦੇ ਚੱਲਦੇ ਸਾਰੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਉਥੇ ਹੀ, ਹੁਣ ਸੀ.ਬੀ.ਐਸ.ਈ. ਨੇ ਲੰਬਿਤ ਬੋਰਡ ਦੀਆਂ ਪ੍ਰੀਖਿਆਵਾਂ ਕਰਵਾਉਣ ਦਾ ਫ਼ੈਸਲਾ ਲਿਆ ਹੈ। ਸੀ.ਬੀ.ਐਸ.ਈ. 10ਵੀਂ ਅਤੇ 12ਵੀਂ ਜਮਾਤ ਦੀਆਂ ਲੰਬਿਤ ਬੋਰਡ ਪ੍ਰੀਖਿਆਵਾਂ 1 ਜੁਲਾਈ ਤੋਂ 15 ਜੁਲਾਈ ਵਿਚਾਲੇ ਕਰਵਾਏਗਾ। ਮਨੁੱਖ ਸਰੋਤ ਵਿਕਾਸ ਮੰਤਰੀ ਰਮੇਸ਼ ਨਿਸ਼ੰਕ ਪੋਖਰਿਆਲ ਨੇ ਕਿਹਾ ਕਿ ਲਾਕਡਾਊਨ ਕਾਰਨ ਪ੍ਰਭਾਵਿਤ ਹੋਈਆਂ ਬੋਰਡ ਪ੍ਰੀਖਿਆਵਾਂ ਨੂੰ ਜੁਲਾਈ ‘ਚ ਕਰਵਾਇਆ ਜਾਵੇਗਾ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!