=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

CM ਭਗਵੰਤ ਮਾਨ ਵਲੋਂ ਦਿਵਿਆਂਗਾਂ ਲਈ ਬਣਾਇਆ ਸੈੱਲ, ਹੋਣਗੀਆਂ ਸਮੱਸਿਆਵਾਂ ਹੱਲ-ਸਿੰਗਲ ਵਿੰਡੋ ਤੇ ਹੋਵੇਗਾ ਕੰਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀ ਮਾਨ ਸਰਕਾਰ ਵੱਲੋਂ ਹਰ ਰੋਜ਼ ਹੀ ਪੰਜਾਬ ਦੇ ਲੋਕਾਂ ਲਈ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ । ਇਸੇ ਵਿਚਕਾਰ ਹੁਣ ਸੀਐੱਮ ਭਗਵੰਤ ਮਾਨ ਵੱਲੋਂ ਦਿਵਿਆਂਗਾਂ ਲਈ ਇਕ ਨਵਾਂ ਹੁਕਮ ਸੁਣਾਇਆ ਗਿਆ ਹੈ । ਦਰਅਸਲ ਹੁਣ ਮੁੱਖਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਿਵਿਆਂਗ ਵਿਅਕਤੀਆਂ ਦੇ ਹਿੱਤ ਵਿੱਚ ਅਹਿਮ ਫ਼ੈਸਲਾ ਲਿਆ ਹੈ । ਮਾਨ ਸਰਕਾਰ ਵੱਲੋਂ ਹੁਣ ਲੰਮੇ ਚਿਰ ਤੋਂ ਉਠਾਈ ਜਾ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਸਮਰਪਿਤ ਦਿਵਿਆਂਗ ਸੈੱਲ ਬਣਾਉਣ ਦੇ ਹੁਕਮ ਦਿੱਤੇ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਬਾਬਤ ਗੱਲਬਾਤ ਕਰਦਿਆਂ ਆਖਿਆ ਗਿਆ ਕਿ ਸਮਰਪਿਤ ਸੈੱਲ ਦੇ ਗਠਨ ਨੂੰ ਲੈ ਕੇ ਸਮਾਜ ਦੇ ਇਸ ਵਰਗ ਦੀ ਚਿਰੋਕਣੀ ਮੰਗ ਸੀ , ਉਨ੍ਹਾਂ ਵੱਲੋਂ ਆਖਿਆ ਗਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਉਨ੍ਹਾਂ ਦੀ ਸੰਭਾਲ ਲਈ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਦੇ ਨਾਲ ਨਾਲ ਪ੍ਰੋਗਰਾਮਾਂ ਦਾ ਲਾਭ ਲੈਣ ਦੇ ਲਈ ਬਹੁਤ ਸਾਰੀਆਂ ਸਮੱਸਿਆਵਾਂ ਪੇਸ਼ ਆਉਂਦੀਆਂ ਸਨ, ਬਹੁਤੀ ਵਾਰ ਇਨ੍ਹਾਂ ਲੋਕਾਂ ਨੂੰ ਆਪਣੇ ਕੰਮ ਦੇ ਲਈ ਇਧਰ ਉੱਧਰ ਭਟਕਣਾ ਪੈਂਦਾ ਸੀ ।

ਜਿਸ ਕਾਰਨ ਹੁਣ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਮਰਪਤ ਸੈੱਲ ਦਿਵਿਆਂਗ ਵਿਅਕਤੀਆਂ ਲਈ ਸਿੰਗਲ ਵਿੰਡੋ ਪਲੈਟਫਾਰਮ ਵਜੋਂ ਕੰਮ ਕਰਨ ਦਾ ਅੈਲਾਨ ਕਰ ਦਿੱਤਾ ਗਿਆ ਹੈ ਤਾਂ ਜੋ ਉਹ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ । ਇਸ ਨਾਲ ਦਿਵਿਆਂਗ ਵਿਅਕਤੀ ਇਸ ਸੈੱਲ ਬਾਰੇ ਆਪਣੀ ਸ਼ਿਕਾਇਤ ਵੀ ਦਰਜ ਕਰਵਾ ਸਕਦੇ ਹਨ ਅਤੇ ਇਸ ਦੇ ਕੰਮਕਾਜ ਨੂੰ ਹੋਰ ਕਾਰਗਰ ਬਣਾਉਣ ਲਈ ਆਪਣੇ ਸੁਝਾਅ ਦੇ ਸਕਦੇ ਹਨ । ਸੋ ਇਕ ਅਹਿਮ ਫ਼ੈਸਲਾ ਭਗਵੰਤ ਮਾਨ ਵੱਲੋਂ ਉੁਨ੍ਹਾਂ ਉਸ ਵਰਗ ਦੇ ਲਈ ਲਿਆ ਗਿਆ ਹੈ ।

ਜਿਸ ਵਰਗ ਦੇ ਵੱਲੋਂ ਹਮੇਸ਼ਾ ਹੀ ਸਰਕਾਰ ਦੇ ਨਾਲ ਗਿਲੇ ਸ਼ਿਕਵੇ ਕੀਤੇ ਜਾਂਦੇ ਹਨ ਕਿ ਸਰਕਾਰ ਉਨ੍ਹਾਂ ਦੀ ਸੁਣਵਾਈ ਨਹੀਂ ਕਰਦੀ । ਸੋ ਮਾਨ ਸਰਕਾਰ ਵੱਲੋਂ ਇਹ ਜੋ ਵੱਡਾ ਕਦਮ ਚੁੱਕਿਆ ਗਿਆ ਹੈ ਉਸ ਬਾਬਤ ਤੁਹਾਡੀ ਕੀ ਰਾਏ ਹੈ ਸਾਡੇ ਕੁਮੈਂਟ ਬਾਕਸ ਵਿੱਚ ਸਾਨੂੰ ਲਿਖ ਕੇ ਜ਼ਰੂਰ ਭੇਜੋ ।




error: Content is protected !!