BREAKING NEWS
Search

WHO ਨੇ ਅਚਾਨਕ ਸਾਰੀ ਦੁਨੀਆਂ ਵਿਚ ਇਸ ਤੇ ਲਗਾਈ ਤੁਰੰਤ ਰੋਕ – ਤਾਜਾ ਵੱਡੀ ਖਬਰ

ਅਚਾਨਕ ਸਾਰੀ ਦੁਨੀਆਂ ਵਿਚ ਇਸ ਤੇ ਲਗਾਈ ਤੁਰੰਤ ਰੋਕ

ਵਾਸ਼ਿੰਗਟਨ (ਏਜੰਸੀ)- ਵਿਸ਼ਵ ਸਿਹਤ ਸੰਗਠਨ (ਡਬਲਿਊ.ਐਚ.ਓ.) ਨੇ ਕੋਰੋਨਾ ਦੇ ਸੰਭਾਵਿਤ ਇਲਾਜ ਲਈ ਕਾਰਗਾਰ ਮੰਨੀ ਜਾ ਰਹੀ ਹਾਈਡ੍ਰੋਕਲੋਰੋਕਵੀਨ ਦਵਾਈ ਦੇ ਟ੍ਰਾਇਲ ‘ਤੇ ਰੋਕ ਲਗਾ ਦਿੱਤੀ ਹੈ। ਅਜਿਹਾ ਸੁਰੱਖਿਆ ਕਾਰਣਾਂ ਦੇ ਚਲਦਿਆਂ ਕੀਤਾ ਗਿਆ ਹੈ। ਦੱਸ ਦਈਏ ਕਿ ਹਾਈਡ੍ਰੋਕਲੋਰੋਕਵੀਨ ਮਲੇਰੀਆ ਦੇ ਰੋਗੀਆਂ ਨੂੰ ਦਿੱਤੀ ਜਾਂਦੀ ਹੈ।

ਡਬਲਿਊ.ਐਚ.ਓ. ਦੇ ਮੁਖੀ ਟੇਡ੍ਰੋਸ ਐਡਨੋਮ ਘੇਬੀਅਸ ਨੇ ਇਕ ਵਰਚੁਅਲ ਪ੍ਰੈਸ ਕਾਨਫਰੰਸ ਵਿਚ ਦੱਸਿਆ ਕਿ ਬੀਤੇ ਹਫਤੇ ਲੈਂਸੇਟ ਵਿਚ ਇਕ ਅਧਿਐਨ ਦੇ ਪ੍ਰਕਾਸ਼ਿਤ ਹੋਣ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਕਿ ਕੋਵਿਡ-19 ਰੋਗੀਆਂ ‘ਤੇ ਦਵਾਈ ਦੀ ਵਰਤੋਂ ਕਰਨ ਨਾਲ ਉਨ੍ਹਾਂ ਦੇ ਮਰਨ ਦੀ ਸੰਭਾਵਨਾ ਵੱਧ ਸਕਦੀ ਹੈ। ਇਸ ਦੇ ਚੱਲਦਿਆਂ ਡਬਲਿਊ.ਐੱਚ.ਓ. ਨੇ ਪ੍ਰੀਖਣਾਂ ਨੂੰ ਮੁਲਤਵੀ ਕਰ ਦਿੱਤਾ ਹੈ, ਜਦੋਂ ਕਿ ਸੁਰੱਖਿਆ ਨੂੰ ਲੈ ਕੇ ਇਸ ਦੀ ਸਮੀਖਿਆ ਕੀਤੀ ਜਾ ਰਹੀ ਹੈ। ਟੇਡ੍ਰੋਸ ਮੁਤਾਬਕ ਪਹਿਲਾਂ ਡਾਟਾ ਸੇਫਟੀ ਮਾਨੀਟਰਿੰਗ ਬੋਰਡ ਸੇਫਟੀ ਡਾਟਾ ਦੀ ਸਮੀਖਿਆ ਕਰੇਗਾ। ਟ੍ਰਾਇਲ ਦੇ ਬਾਕੀ ਹਿੱਸੇ ਜਾਰੀ ਰਹਿਣਗੇ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!